ਖੇਡਾਂ ਮਨੁੱਖ ਦਾ ਸਰਵਪੱਖੀ ਵਿਕਾਸ ਕਰਦੀਆਂ ਹਨ ਹਨ : ਬੀ.ਪੀ. ਈ.ਓ ਗੋਰਾਇਆ
ਗੁਰਦਾਸਪੁਰ 23 ਸਤੰਬਰ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ)
* ਅੱਜ ਬੱਬੇਹਾਲੀ ਸਟੇਡੀਅਮ ਵਿਖੇ ਬਲਾਕ ਗੁਰਦਾਸਪੁਰ 1 ਦੀਆਂ ਬਲਾਕ ਪੱਧਰੀ ਖੇਡਾਂ ਸਫਲਤਾਪੂਰਵਕ ਸੰਪੰਨ ਹੋ ਗਈਆਂ। ਇਸ ਦੌਰਾਨਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਗੁਰਇੱਕਬਾਲ ਸਿੰਘ ਗੋਰਾਇਆ ਨੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ. ਗੋਰਾਇਆ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਇਨ੍ਹਾਂ ਬਲਾਕ ਪੱਧਰ ਤੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ ਹਨ ਜਿਨ੍ਹਾਂ ਵਿੱਚ ਕਲੱਸਟਰ ਪੱਧਰੀ ਜੇਤੂ ਖਿਡਾਰੀਆਂ ਵੱਲੋਂ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਖੇਡ ਮੁਕਾਬਲਿਆਂ ਨੂੰ ਨੇਪਰੇ ਚਾੜ੍ਹਨ ਵਿੱਚ ਅਧਿਆਪਕਾਂ ਵੱਲੋਂ ਵਿਸ਼ੇਸ਼ ਯੋਗਦਾਨ ਪਾਇਆ। ਆਪਣੇ ਸੰਬੋਧਨ ਬੀ.ਪੀ.ਈ.ਓ ਸ. ਗੋਰਾਇਆ ਨੇ ਕਿਹਾ ਕਿ ਖੇਡਾਂ ਮਨੁੱਖ ਦਾ ਅਨਿੱਖੜਵਾਂ ਅੰਗ ਹਨ ਜੋ ਕਿ ਮਨੁੱਖ ਦਾ ਸਰਵਪੱਖੀ ਵਿਕਾਸ ਕਰਦੀਆਂ ਹਨ ਅਤੇ ਹਰ ਮਨੁੱਖ ਨੂੰ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਜੇਤੂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁਭਇੱਛਾਵਾਂ ਦਿੱਤੀਆਂ। ਇਸ ਦੌਰਾਨ ਆਏ ਮੁੱਖ ਮਹਿਮਾਨਾਂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਵੰਡੇ। ਓਵਰਆਲ ਟਰਾਫੀ ਕਲੱਸਟਰ ਪਾਹੜਾ ਨੇ ਜਿੱਤੀ ਇਸ ਮੌਕੇ ਇਸ ਮੌਕੇ ਬਲਾਕ ਸਪੋਰਟਸ ਅਫ਼ਸਰ ਕਰਮਜੀਤ ਸਿੰਘ ਗੁਰਿੰਦਰਜੀਤ ਸਿੰਘ ਦੀਨਾਨਗਰ-2 , ਸੈਂਟਰ ਮੁੱਖ ਅਧਿਆਪਕ ਪਰਮਜੀਤ ਸਿੰਘ ਗੁਰਿੰਦਰਜੀਤ ਸਿੰਘ ਹਰਪਾਲ ਸਿੰਘ ਜਗਦੀਪ ਸਿੰਘ ਨਾਨਕ ਸਿੰਘ ਕੁਲਵਿੰਦਰ ਕੌਰ ਹਰਪ੍ਰੀਤ ਕੌਰ ਹੈੱਡ ਟੀਚਰ ਜਤਿੰਦਰ ਕੁਮਾਰ ਰਾਜਿੰਦਰਪਾਲ ਕੌਰ ਪੂਨਮ ਅਧਿਆਪਕ ਹਰਜਿੰਦਰ ਕੌਰ ਅਨੁਰਾਧਾ ਡੀਗਰਾ ਪਿਰਥੀਪਾਲ ਸਿੰਘ ਸਿਕੰਦਰ ਸ਼ਰਮਾ ਗੁਰਪ੍ਰੀਤ ਸਿੰਘ ਰਵਿੰਦਰ ਸਿੰਘ ਸੁਭਾਸ਼ ਚੰਦਰ ਰੂਪ ਲਾਲ ਜਸਬੀਰ ਸਿੰਘ ਅੰਜੂ ਬਾਲਾ ਯੋਗੇਸ਼ ਸਰੰਗਲ ਪੁਨੀਤ ਸਰੰਗਲ ਰਵਿੰਦਰ ਕੁਮਾਰ ਜੂਨੀਅਰ ਸਹਾਇਕ ਸੁਰੇਸ਼ ਕੁਮਾਰ ਮਿਡ ਡੇ ਮੀਲ ਮੈਨੇਜਰ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थाना छाम क्षेत्र के एक गाँव की एक महिला द्वारा थाना छाम में अपने साथ पच्चीस लाख रुपये साइबर ठगी का मामला दर्ज कराया है।जिससे जिल...
-
उत्तरकाशी।।उत्तरकाशी जिले के धरासू थाना से कुछ दूर आगे मरगांव जाने वाली रोड के पास ऑल वेदर प्रोजेक्ट के अंतर्गत कटिंग का कार्य चल रहा था। जह...
-
कण्डीसौड़।। छाम-मैण्डखाल मोटर मार्ग पर इडियान में सड़क पर तालाब में तब्दील हो गए गढ्ढों को लेकर प्रगति मीडिया ने समाचार प्रशारित किया था,जिस...
-
थाना कंडीसौड़ क्षेत्र के नगुण भवान मार्ग पर एक वाहन हुआ दुर्घटनाग्रसत। कण्डीसौड़।। देहरादून से चिन्यालीसौड़ जा रहा पिकअप वाहन नग...
-
स्योहारा।अचानक शुरू हुए गर्मी के एहसास को आज शुरू हुई बारिश व ठंडी हवाओं ने फिर बदल डाला. स्योहारा ।अचानक शुरू हुए गर्मी के एहसास को आज शुरू...
-
टिहरी।। जिलाधिकारी टिहरी गढ़वाल डॉ.सौरभ गहरवार द्वारा आज अपने कार्यालय कक्ष में जनता मिलन कार्यक्रम के तहत जनता की समस्याएं सुनी गई। ...
-
राजस्थान मेहंदीपुर बालाजी के पास उदयपुरा गांव में आज गणगौर का त्योहार बड़ी धूमधाम से मनाया गया. नन्ही मुन्नी बच्चियों के साथ दूल्हा दुल्...
-
पश्चिम उत्तर प्रदेश उद्योग व्यापार मंडल के अध्यक्ष आसिफ रईस ने चलाया सदस्यता अभियान. व्यापार मंडल के अध्यक्ष आसिफ रईस लगातार व्यापारियों को ...
-
कण्डीसौड़,कमांद।। राजकीय महाविद्यालय कमांद में ब्रह्मकुमारी संस्था चिन्यालीसौड़ की दक्षिता ब्रह्मकुमारी के नेतृत्व में प्राचार्या डॉ0 ग़ौरी से...
-
टिहरी।।तिवाड़ गांव टिहरी मे करवाई जा रही वाड वाचिंग ट्रेनिंग। थौलधार।।सरकार द्वारा टिहरी के तिवाड़ गांव को पर्यटन गांव घोषित किया...
COMMENTS