ਸਮੂਹ ਸੰਗਤਾਂ ਵਿਆਹ ਪੁਰਬ ਸਮਾਗਮ ਵਿੱਚ ਪੁਰੇ ਉਤਸ਼ਾਹ ਵਿਚ ਹਿੱਸਾ ਲੈਣ
ਬਟਾਲਾ, 1 ਸਤੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ,ਬਲਜੀਤ ਸਿੰਘ) ਕੱਲ 2 ਸਤੰਬਰ ਨੂੰ ਗੁਰੂਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਉਂਣ ਵਾਲੇ ਨਗਰ ਕੀਰਤਨ ਦਾ ਭਰਵਾਂ ਸੁਵਾਗਤ ਕੀਤਾ ਜਾਵੇਗਾ ਅਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ ਵਿਆਹ ਪੁਰਬ ਸਮਾਗਮ ਪੂਰੇ ਉਤਸ਼ਾਹ ਤੇ ਜਾਹੋ ਜਲਾਲ ਨਾਲ ਮਨਾਏ ਜਾਣਗੇ। ਇਹ ਪ੍ਰਗਟਾਵਾ ਕਰਦਿਆਂ ਸ. ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਕਿਹਾ ਕਿ ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੀ ਚਰਨ ਛੋਹ ਧਰਤੀ ਬਟਾਲਾ ਵਿੱਚ ਦੇਸ਼- ਵਿਦੇਸ਼ਾ ਤੋਂ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਸੁਚਾਰੂ ਪ੍ਰਬੰਧ ਕੀਤੇ ਗਏ ਹਨ ਅਤੇ ਪਿਛਲੇ ਕਈ ਦਿਨ੍ਹਾਂ ਤੋਂ ਵੱਖ-ਵੱਖ ਵਿਭਾਗਾਂ ਵਲੋਂ ਵਿਆਹ ਪੁਰਬ ਸਮਾਗਮ ਦੀਆਂ ਤਿਆਰੀਆਂ ਕੀਤੀਆਂ ਗਈਆ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ 2 ਅਤੇ 3 ਸਤੰਬਰ ਨੂੰ ਨਿਕਲਣ ਵਾਲੇ ਨਗਰ ਕੀਰਤਨ ਦੇ ਰੂਟਾਂ ਸਮੇਤ ਬਟਾਲਾ ਸ਼ਹਿਰ ਦੇ ਵੱਖ-ਵੱਖ ਬਜਾਰਾ ਵਿੱਚ ਸੰਗਤਾਂ ਦੀ ਸਹੂਲਤਾ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸ਼ਹਿਰ ਨੂੰ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿੱਚ ਲੜੀਆਂ/ਸਜਾਵਟ ਆਦਿ ਕਰਨ ਤੇ ਵਿਆਹ ਪੁਰਬ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਸੰਗਤਾਂ ਦੀ ਸਹੂਲਤ ਨੂੰ ਮੁੱਖ ਰਖਦਿਆਂ ਆਵਾਜਾਈ ਅਤੇ ਸੁਰੱਖਿਆ ਦੇ ਪ੍ਰਬੰਧ ਕੀਤੇ ਹਨ ਅਤੇ ਸੰਗਤਾਂ ਨੂੰ ਅਪੀਲ ਹੈ ਕਿ ਉਹ ਪ੍ਰਸ਼ਾਸ਼ਨ ਨਾਲ ਪੂਰਨ ਸਹਿਯੋਗ ਕਰਨ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
हल्दी रस्म के बीच पहुंचे अधिकारी,रुकवाया बाल विवाह- रोमी पाठक जिला बाल संरक्षण इकाई टीम के त्वरित कार्यवाही से नाबालिग बालिका को बधू बनने ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
भिण्ड ।। महिला डेस्क मुख्य अधिकारी dsp पूनम थापा की सक्रिय कार्यबाही मुखविर तंत्र की सूचना पर हुई कार्यबाही शासकीय इंसास गन के मिले जिंदा का...
-
आज शाहजहांपुर जेल में बंदियों में सद्भाव व आध्यात्मिक ज्ञान दर्शन के उद्देश्य से प्रसिद्ध श्रीमद्भागवत कथावाचक परमपूज्य प्रशांत प्रभु जी महा...
-
ਵਿਆਹਾਂ, ਦਾਹ-ਸਸਕਾਰ ਮੌਕੇ ਅੰਦਰੂਨੀ ਇਕੱਠਾਂ ਦੀ ਗਿਣਤੀ 50 ਤੇ ਬਾਹਰੀ ਗਿਣਤੀ 100 ਤੱਕ ਸੀਮਤ ਗੁਰਦਾਸਪੁਰ, 9 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ ) ਜ਼ਿਲਾ ਮੈਜਿਸਟਰ...

COMMENTS