ਅੰਮ੍ਰਿਤਸਰ,17 ਸਤੰਬਰ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੀ ਵਿਸ਼ੇਸ਼ ਮੀਟਿੰਗ ਮੰਚ ਦੇ ਸੂਬਾ ਕਨਵੀਨਰ ਹਰਭਜਨ ਸਿੰਘ ਪਿਲਖਣੀ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਬਿਜਲੀ ਮੁਲਾਜ਼ਮਾਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਤੇ ਵਿਚਾਰ ਵਟਾਂਦਰਾ ਕਰਨ ਉਪਰੰਤ ਪਾਵਰਕੌਮ ਟਰਾਂਸਕੋ ਦੀ ਮੈਨੇਜਮੈਂਟ ਵਿਰੁੱਧ ਤਿੱਖਾ ਸੰਘਰਸ਼ ਕਰਨ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਮੰਚ ਦੇ ਸੂਬਾ ਜਨਰਲ ਸਕੱਤਰ ਗੁਰਵੇਲ ਸਿੰਘ ਬੱਲਪੁਰੀਆਂ ਅਤੇ ਬੁਲਾਰੇ ਮਨਜੀਤ ਸਿੰਘ ਚਾਹਲ ਨੇ ਦੱਸਿਆ ਕਿ 8 ਮੰਗਾਂ ਦਾ ਮੰਗ ਪੱਤਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਤੇ 27 ਮੰਗਾਂ ਦਾ ਮੰਗ ਪੱਤਰ ਪਾਵਰਕੌਮ ਟਰਾਂਸਕੋ ਪੰਜਾਬ ਦੀ ਮੈਨੇਜਮੈਂਟ ਨੂੰ ਦਿੱਤਾ ਗਿਆ ਹੈ ਅਤੇ ਇੰਨਾਂ ਮੁਲਾਜ਼ਮ ਮੰਗਾਂ ਨੂੰ ਇਨ ਬਿਨ ਲਾਗੂ ਕਰਾਉਣ ਲਈ 20 ਸਤੰਬਰ ਤੋਂ 10 ਅਕਤੂਬਰ ਤੱਕ ਪੰਜਾਬ ਭਰ ਵਿੱਚ ਸਬ ਡਵੀਜ਼ਨ ਅਤੇ ਡਵੀਜ਼ਨ ਪੱਧਰ ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ 18 ਅਕਤੂਬਰ ਨੂੰ ਪਾਵਰਕੌਮ ਟਰਾਂਸਕੋ ਦੇ ਮੁੱਖ ਦਫਤਰ ਪਟਿਆਲਾ ਦੇ ਤਿੰਨੇ ਗੇਟਾਂ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਮਹਿੰਦਰ ਸਿੰਘ ਲਹਿਰਾ, ਰਜਿੰਦਰ ਸਿੰਘ ਨਿੰਮਾ, ਗਰੀਸ਼ ਮਹਾਜਨ, ਰਿਸੋ ਅਰੋੜਾ, ਬਲਜੀਤ ਸਿੰਘ ਸਰੂਪਵਾਲੀ, ਗੁਰਪ੍ਰੀਤ ਸਿੰਘ ਮੱਲ੍ਹੀ ਅਤੇ ਮੰਚਨ ਦੇ ਹੋਰ ਆਗੂ ਵੀ ਹਾਜ਼ਰ ਸਨ।
ਫੋਟੋ ਕੈਪਸਨ
ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੀ ਮੀਟਿੰਗ ਦੌਰਾਨ ਮੁਲਾਜ਼ਮ ਮੰਗਾਂ ਬਾਰੇ ਵਿਚਾਰ ਵਟਾਂਦਰਾ ਕਰਦੇ ਹੋਏ ਮੰਚ ਦੇ ਸੂਬਾ ਆਗੂ ਪਿਲਖਣੀ, ਬੱਲਪੁਰੀਆਂ ਅਤੇ ਹੋਰ ਆਗੂ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
-
टैक्सी यूनियन के अध्यक्ष के नेतृत्व में नवसृजित थानाध्यक्ष एवं उनकी टीम का किया स्वागत कार्यक्रम। मैडंखाल।।बैठक में टैक्सी यूनिय...
-
विकासखंड थौलधार में एन आर एल एम की हुई क्लस्टर बैठक।। टिहरी।।बैठक में स्वयं सहायता समूह की विभिन्न क्षेत्र की सहायता समूह के सदस...
-
जीरो बजट प्राकृतिक खेती भारतीय कृषि की प्राचीनतम पद्धति है प्राकृतिक खेती. डॉ राकेश यादव किसान मोर्चा जिला महामंत्री उमरिया मध्य प्रदेश ...
-
मुख्य विकास अधिकारी द्वारा प्रकरणों के निस्तारण हेतु समय सीमा निर्धारित करते हुए संबंधित अधिकारियों को आवश्यक दिशा-निर्देश दिये गये। ...
-
टिहरी।। जिला सड़क सुरक्षा समिति की बैठक आज जिला सभागार नई टिहरी में जिला मजिस्ट्रेट/अध्यक्ष जिला सड़क सुरक्षा समिति टिहरी गढ़वाल डाॅ.सौरभ गह...
-
कैबिनेट मंत्री सतपाल महाराज ने 1313.55 लाख की 11 विभागीय योजनाओं का किया शिलान्यास। टिहरी। उत्तराखण्ड सरकार के कैबिनेट मंत्री सत...
-
ग्राम प्रधानों ने ब्लॉक मुख्यालय थौलधार में जड़ा ताला। थौलधार।।ब्लॉक मुख्यालय थौलधार में विकासखंड के ग्राम प्रधान पूर्व निर्धारि...
-
ਜ਼ਿਲ੍ਹੇ ਦੀਆਂ ਸਹਿਕਾਰੀ ਕਿਰਤ ਤੇ ਉਸਾਰੀ ਸਭਾਵਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਹਿਰੀ ਦਫਤਰ ਅੱਗੇ ਲਾਇਆ ਗਿਆਂ ਰੋਸ ਧਰਨਾ ਅੰਮ੍ਰਿਤਸਰ,5 ਫਰਵਰੀ (ਪੱਤਰ ਪ੍ਰੇਰਕ ਬਲ...
-
भाजपा किसान मोर्चा राष्ट्रीय कार्यकारिणी बैठक बेलगाबइ कर्नाटक मे विधिवत गौ माता पूजन कर कार्यक्रम का शुभारंभ हुआ कर्नाटक भाजपा किसान मो...
COMMENTS