ਬਟਾਲਾ, 2 ਸਤੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ, ਬਲਜੀਤ ਸਿੰਘ ) ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਜਾ ਰਹੇ ਖੇਡ ਟੂਰਨਾਮੈਂਟ ਦੇ ਦੂਜੇ ਦਿਨ, ਬਲਾਕ ਪੱਧਰ ਤੇ ਵੱਖ ਵੱਖ ਮੁਕਾਬਲੇ ਕਰਵਾਏ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ, ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਖਿਡਾਰੀਆਂ ਵੱਲੋਂ ਇਸ ਦੌਰਾਨ ਫੁੱਟਬਾਲ, ਕਬੱਡੀ ਤੇ ਰੱਸਾ-ਕੱਸੀ ਦੇ ਖੇਡ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ ਅਤੇ ਖੇਡਾਂ ਵਿੱਚ ਆਪਣੀ ਕਾਰੁਜਗਾਰੀ ਦਿਖਾਈ ਗਈ।
ਇਨ੍ਹਾਂ ਮੌਕੇ ਜਿਲ੍ਹਾ ਖੇਡ ਅਫਸਰ ਸੁਖਚੈਨ ਸਿੰਘ ਨੇ ਦੱਸਿਆ ਕਿ ਬਲਾਕ ਪੱਧਰੀ ਟੂਰਨਾਮੈਂਟ ਲੜਕੇ/ਲੜਕੀਆਂ ( ਅੰਡਰ 14, 17, ਅੰਡਰ 21, 21-40 ਸਾਲ ਓਪਨ ਵਰਗ, 41-50 ਸਾਲ ਓਪਨ ਵਰਗ ਅਤੇ 50+ ਓਪਨ ਵਰਗ) ਵੀ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਖੇਡਾਂ ਬਲਾਕ ਪੱਧਰ ਤੋਂ ਬਾਅਦ ਜ਼ਿਲ੍ਹਾ ਪੱਧਰ , ਜੋਨ ਅਤੇ ਫਿਰ ਰਾਜ ਪੱਧਰ ਤੇ ਕਰਵਾਈਆਂ ਜਾਣਗੀਆਂ ਅਤੇ ਜੇਤੂ ਖਿਡਾਰੀਆਂ ਨੂੰ 6 ਕਰੋੜ ਰੁਪਏ ਦੇ ਇਨਾਮ ਦਿੱਤੇ ਜਾਣਗੇ।
ਅੱਜ ਦੂਜੇ ਦਿਨ ਬਲਾਕ ਕਾਦੀਆਂ ਵਿਖੇ ਸਪਰੋਟਸ ਕਾਲਜ ਖਜਾਲਾ ਵਿਖੇ ਕਰਵਾਏ ਜਾ ਰਹੇ ਖੇਡ ਟੂਰਨਾਮੈਂਟ ਵਿੱਚ ਫੁੱਟਬਾਲ ਦਾ ਮੈਚ ਕੰਡੀਲਾ ਤੇ ਨਵ ਰੇਤਨ ਸਕੂਲ ਦੀਆਂ ਟੀਮਾਂ ਦੌਰਾਨ ਸ਼ੁਰੂ ਹੋਇਆ। ਇਸ ਤੋ ਇਲਾਵਾ ਸਰਕਲ ਕਬੱਡੀ ਅਤੇ ਫੁੱਟਬਾਲ ਦੀਆਂ ਟੀਮਾਂ ਦੇ ਮੁਕਾਬਲੇ ਕਰਵਾਏ ਗਏ। ਇਸੇ ਤਰ੍ਹਾਂ ਬਾਬਾ ਨਾਮਦੇਵ ਸਰਕਾਰੀ ਸਸ ਸਕੂਲ ਤੇ ਬਾਬਾ ਨਾਮਦੇਵ ਖੇਡ ਸਟੇਡੀਅਮ ਘੁਮਾਣ ਅਤੇ ਗੁਰੂ ਨਾਨਕ ਕਾਲਜ ਕਾਲਾ ਅਫਗਾਨਾਂ ਵਿਖੇ ਖੇਡ ਮੁਕਾਬਲੇ ਕਰਵਾਏ ਗਏ।
[Important News]$type=slider$c=4$l=0$a=0$sn=600$c=8
अधिक खबरे देखे .
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
ਵਿਧਾਇਕ ਸ਼ੈਰੀ ਕਲਸੀ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਜਾ ਨੇ ਹੱਲ ਸਾਲ 2022 ਦੇ ਆਖਰੀ ਦਿਨ ਵੀ ਲੋਕਾਂ ਨਾਲ ਮਿ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
ગુજરાત કોરોના ઇફેકક્ટ્સ એક તરફ કોરોના નો વધતો કાળો કેર અને બીજી બાજુ રોમિયો ગિરી કરતા અમુક ઈસમો પર્યાવરણ ને અને લોકો ના સ્વાસ્થ્ય ને બ...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
भारतीय सेना में 12वीं पास के लिए बेहद सुनहरा मौका, जल्द करे अप्लाई 12वीं पास जल्द से जल्द करें आवेदन, 50 हजार रु मिलेंगी सैलरी TS पुलिस, P...
-
ਬਟਾਲਾ 28 ਅਗਸਤ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ, ਜਸਬੀਰ ਸਿੰਘ) ਲਖਵਿੰਦਰ ਸਿੰਘ ਸੇਖੋਂ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 2 ਦਾ ਵਾਧੂ ਚਾਰਜ ਸੰਭਾਲ ਲ...

COMMENTS