ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਦੇਣ ਲਈ ਦੂਜੀ ਵਾਰ ਵਧਾਈ ਗਈ ਸਮਾਂ ਸੀਮਾ
10 ਜੂਨ ਨੂੰ ਸ਼ੁਰੂ ਹੋਈ ਇਸ ਸਕੀਮ ਦਾ ਲਾਭ ਲੈਂਦਿਆਂ ਲਗਭਗ 1.70 ਲੱਖ ਕਿਸਾਨਾਂ ਨੇ ਹੁਣ ਤੱਕ ਬਚਾਏ 160 ਕਰੋੜ ਰੁਪਏ
ਗੁਰਦਾਸਪੁਰ, 21 ਸਤੰਬਰ ( ਨੀਰਜ ਸ਼ਰਮਾ, ਜਸਬੀਰ ਸਿੰਘ, ਜਰਨੈਲ ਸਿੰਘ) - ਆਪਣੇ ਟਿਊਬਵੈੱਲਾਂ ਦੇ ਬਿਜਲੀ ਲੋਡ ਨੂੰ ਵਧਾਉਣ ਦੇ ਚਾਹਵਾਨ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਡ ਵਧਾਉਣ ਲਈ ਵਲੰਟਰੀ ਡਿਸਕਲੋਜ਼ਰ ਸਕੀਮ (ਵੀ.ਡੀ.ਐਸ.) ਦੀ ਮਿਤੀ 23 ਅਕਤੂਬਰ ਤੱਕ ਵਧਾ ਦਿੱਤੀ ਹੈ। ਕਿਸਾਨਾਂ ਦੀ ਦਿਲਚਸਪੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਕੀਮ ਦੀ ਸਮਾਂ ਸੀਮਾ ਵਿੱਚ ਦੂਜੀ ਵਾਰ ਵਾਧਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਦੱਸਿਆ ਕਿ ਟਿਊਬਵੈੱਲਾਂ ‘ਤੇ ਲੋਡ ਵਧਾਉਣ ਲਈ ਮੌਜੂਦਾ ਲੋਡ ਫੀਸ 4750 ਰੁਪਏ ਤੋਂ ਘਟਾ ਕੇ 2500 ਰੁਪਏ ਪ੍ਰਤੀ ਬੀ.ਐਚ.ਪੀ. ਕਰਦਿਆਂ 10 ਜੂਨ ਨੂੰ 45 ਦਿਨਾਂ (24 ਜੁਲਾਈ ਤੱਕ) ਲਈ ਵੀ.ਡੀ.ਐਸ. ਸ਼ੁਰੂ ਕੀਤੀ ਗਈ ਸੀ। ਉਨਾਂ ਕਿਹਾ ਕਿ 23 ਜੁਲਾਈ ਨੂੰ ਮੁੱਖ ਮੰਤਰੀ ਨੇ ਸੂਬੇ ਦੇ ਅਨਾਜ ਉਤਪਾਦਕਾਂ ਦੀ ਸਹੂਲਤ ਲਈ ਇਸ ਸਕੀਮ ਨੂੰ 15 ਸਤੰਬਰ ਤੱਕ ਵਧਾ ਦਿੱਤਾ ਸੀ।
ਵਿਧਾਇਕ ਸ. ਅਮਰਪਾਲ ਸਿੰਘ ਅੱਗੇ ਨੇ ਦੱਸਿਆ ਕਿ ਹੁਣ ਤੱਕ 1.70 ਲੱਖ ਕਿਸਾਨਾਂ ਨੇ ਇਸ ਸਕੀਮ ਦਾ ਲਾਭ ਲੈ ਕੇ ਆਪਣੇ 160 ਕਰੋੜ ਰੁਪਏ ਦੀ ਬਚਤ ਕੀਤੀ ਹੈ। ਉਨਾਂ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਜਿਹੜੇ ਕਿਸਾਨ ਆਪਣੇ ਟਿਊਬਵੈੱਲਾਂ ਦਾ ਲੋਡ ਵਧਾਉਣਾ ਚਾਹੁੰਦੇ ਹਨ, ਉਹ 23 ਅਕਤੂਬਰ ਤੱਕ ਅਪਲਾਈ ਕਰ ਸਕਦੇ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
लगातार बारिश के कारण 26 अगस्त को शैक्षणिक संस्थान बंद रहेंगे:डिप्टी कमिश्नर पठानकोट - 25 अगस्त, 2025 (दीपकमहाजन)जिला मजिस्ट्रेट-सह-उपायुक...
-
----संभावित बाढ़ की स्थिति को देखते हुए जिला प्रशासन द्वारा किए गए एहतियाती इंतजाम ---स्थिति को देखते हुए पठानकोट जिले में दो शरणार्थी शिवि...
-
संभावित बाढ़ से प्रभावित लोगों के लिए जिले में दो शरणार्थी शिविर स्थापित किए गए हैं। नियंत्रण कक्ष नंबर 0186-2346944 पर कॉल करके हर तरह क...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
आम आदमी पार्टी ने सरना से बाढ़ प्रभावित क्षेत्रों के लिए राहत सामग्री रवाना की पठानकोट, 29 अगस्त, 2025(दीपकमहाजन) आज, आम आदमी पार्टी द्वार...
-
श्री लाल चंद कटारूचक, कैबिनेट मंत्री, पंजाब ने मवेशियों के लिए 1500 बोरी चारे को हरी झंडी दिखाई ---- प्रभावित गाँवों बमियाल और नरोट जैमल ...
-
जौनपुर। राष्ट्रीय पक्षी मोर की मारने से मना करने पर जान से मारने की नियत से लोगों पर हमला किया। बरसठी थाना अंतर्गत बसुई नदी के क...
-
वूमेन वेलफेयर सोसाइटी की ओर से प्रमाण पत्र के साथ-साथ 25 सिलाई मशीने व 25 ब्यूटी किटस छात्रों को की वितरण ----जरूरतमंद व मेहनती लड़कियों ...
-
रामदेवरा जाने के लिए पैदल यात्रियों के लिए भोजन और नाश्ते की व्यवस्था के लिए आयोजित राम रसोड़ा का समापन हुआ ।जिसमें बड़ी संख्या में मह...
COMMENTS