ਬਟਾਲਾ, 22 ਸਤੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ, ਜਰਨੈਲ ਸਿੰਘ) ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵੱਲੋਂ ਚਾਰ ਹਫ਼ਤੇ ਡੇਅਰੀ ਉੱਦਮ ਸਿਖਲਾਈ ਕੋਰਸ 03 ਅਕਤੂਬਰ 2022 ਤੋਂ ਚਾਰ ਹਫਤੇ ਲਈ ਡੇਅਰੀ ਸਿਖਲਾਈ ਕੇਂਦਰ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਸ਼ੁਰੂ ਹੋ ਰਿਹਾ ਹੈ। ਚਾਹਵਾਨ ਡੇਅਰੀ ਫਾਰਮਰ ਜੋ ਘੱਟੋ-ਘੱਟ 10ਵੀਂ ਪਾਸ ਹੋਣ, ਉਮਰ 18 ਤੋਂ 45 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ ਅਤੇ ਪਹਿਲਾਂ ਘੱਟੋ-ਘੱਟ 05 ਪਸੂ ਰੱਖੇ ਹੋਣ, ਉਹ ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ, ਗੁਰਦਾਸਪੁਰ ਕਸ਼ਮੀਰ ਸਿੰਘ ਗੋਰਾਇਆ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਵਿੱਚ ਡੇਅਰੀ ਫਾਰਮਰਜ਼ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਵੱਖ-ਵੱਖ ਵਿਸ਼ਾ ਮਾਹਿਰਾਂ ਵੱਲੋਂ ਪਸ਼ੂਆਂ ਦੀ ਸਾਂਭ ਸੰਭਾਲ, ਵੱਖ-ਵੱਖ ਬੀਮਾਰੀਆਂ, ਮਨਸੂਹੀ ਗਰਭਦਾਨ, ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨ ਦੀ ਪ੍ਰੈਕਟੀਕਲ ਸਿਖਲਾਈ ਦਿੱਤੀ ਜਾਵੇਗੀ। ਇਸ ਸਿਖਲਾਈ ਦੌਰਾਨ ਮਾਡਲ ਕੈਟਲ ਸੈਡਾਂ ਦੀ ਉਸਾਰੀ, ਦੁੱਧ ਚੁਆਈ ਮਸੀਨਾਂ ਅਤੇ ਡੇਅਰੀ ਦੇ ਧੰਦੇ ਦਾ ਮੁਕੰਮਲ ਮਸ਼ੀਨੀਕਰਨ ਲਈ ਲੋੜੀਂਦੀਆਂ ਤਕਨੀਕਾਂ ਅਤੇ ਸਬਸਿਡੀਆਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ।
ਉਨਾਂ ਅੱਗੇ ਦੱਸਿਆ ਕਿ ਸਿਖਲਾਈ ਕੋਰਸ ਲਈ ਕੌਂਸਲਿੰਗ 27 ਸਤੰਬਰ 2022 ਨੂੰ ਸਵੇਰੇ 10:00 ਵਜੇ ਦਫ਼ਤਰ ਇੰਚਾਰਜ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਰੱਖੀ ਗਈ ਹੈ। ਜ਼ਿਲ੍ਹਾ ਗੁਰਦਾਸਪੁਰ ਦੇ ਸਿਖਲਾਈ ਲੈਣ ਦੇ ਚਾਹਵਾਨ ਮਿਤੀ 23 ਸਤੰਬਰ 2022 ਤੱਕ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਵਿਖੇ ਹਾਜ਼ਰ ਹੋ ਕੇ ਪ੍ਰਾਸਪੈਕਟ (ਫਾਰਮ) ਹਾਸਲ ਕਰ ਸਕਦੇ ਹਨ। ਚੁਣੇ ਹੋਏ ਸਿਖਿਆਰਥੀ ਜਨਰਲ ਕੈਟਾਗਰੀ ਲਈ ਫੀਸ 5000 ਰੁਪਏ ਅਤੇ ਅਨਸੂਚਿਤ ਜਾਤੀ ਲਈ 4000 ਰੁਪਏ ਫੀਸ ਹੋਵੇਗੀ। ਚਾਹਵਾਨ ਵਿਅਕਤੀ ਇਸ ਦਫਤਰ ਤੋ ਪ੍ਰੋਸਪੈਕਟਸ ਲੈ ਕੇ 23 ਸਤੰਬਰ 2022 ਤੱਕ ਆਪਣੇ ਬਿਨੈ ਪੱਤਰ ਚੋਣ ਲਈ ਦੇ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਦਫਤਰ ਦੇ ਫੋਨ ਨੰ: 01874- 220163 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
punjab
[Important News]$type=slider$c=4$l=0$a=0$sn=600$c=8
अधिक खबरे देखे .
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जौनपुर। मुख्यमंत्री योगी आदित्यनाथ का पुतला फूंकने में सपा कार्यकर्ता हुए विफल। मड़ियाहूं कोतवाली अंतर्गत मड़ियाहूं कोतवाली के ...
-
पखांजुर- कांकेर भाजपा के नवनिर्वाचित जिलाध्यक्ष सतीश लटिया का परलकोट में हुआ भव्यस्वागत जिसमें भाजपा के पूर्व जिलाध्यक्ष रहे हलदर साहू के ...
-
कोरोना संक्रमित व्यक्ति के संपर्क में आए 88 लोगों की पहचान, चल रही है जांच दिल्ली सरकार Corona Virus की चपेट में आये व्यक्ति के संपर्क म...
-
सूत्रों के अनुसार जिला परिषद वार्ड पलाइच अगर ओपन महिला आरक्षित होता है तो कांग्रेस पार्टी पूर्व प्रधान धाउगी विमला देवी पर खेल सकती है अप...
-
बिग मसल्स जिम, गगन बेकरी, ओबरॉय ब्रदर और सिटी हार्ट ढाबे से भरे गए सैंपल। रिपोर्ट आने पर की जाएगी बनती कार्रवाई: रजिंदर पाल सिंह पठानक...
-
विश्व रक्तदान दिवस पर दर्जनों ने किया रक्तदान ============================ दुमका। _विश्व रक्तदान दिवस के अवसर पर भारतीय रेड क्रॉस सोसाइटी द...
-
देवघर: सोमवार रात्रि करीब 8:10 बजे नगर थाना क्षेत्र के हरि शरणम कुटिया कालीराखा निवासी अनिल सिंह के घर में घुसकर उनकी पत्नी व पुत्र क...
-
गिरिडीह: कोरोना वायरस का दहशत विश्व प्रसिद्ध जैन तीर्थ स्थल मधुबन में भी देखा जा रहा है। इस दहशत के कारण देशभर से यहां आने वाले तीर्थया...

COMMENTS