ਸ੍ਰੀ ਹਰਗੋਬਿਦਪੁਰ ਸਾਹਿਬ, 24 ਸਤੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਬਲਾਕ ਸ੍ਰੀਹਰਗੋਬਿੰਦਪੁਰ ਸਾਹਿਬ ਦੀਆਂ 2 ਰੋਜ਼ਾ ਕਰਵਾਈਆਂ ਖੇਡਾਂ ਸਫ਼ਲਤਾਪੂਰਵਕ ਸੰਪੰਨ ਹੋ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਤਰਸੇਮ ਸਿੰਘ ਨੇ ਦੱਸਿਆ ਕਿ ਇਨ੍ਹਾਂ 2 ਰੋਜ਼ਾ ਬਲਾਕ ਪੱਧਰੀ ਖੇਡਾਂ ਵਿੱਚ ਕਲੱਸਟਰ ਪੱਧਰ ਤੇ ਜੇਤੂ ਰਹੇ ਬੱਚਿਆਂ ਨੇ ਭਾਗ ਲਿਆ ਹੈ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਵੱਲੋਂ ਮੁੱਖ ਮਹਿਮਾਨ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਬੀਰ ਸਿੰਘ ਵੱਲੋਂ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਕੇ ਜੇਤੂ ਬੱਚਿਆਂ ਨੂੰ ਇਨਾਮ ਵੰਡ ਕੇ ਹੌਸਲਾ ਅਫ਼ਜਾਈ ਕੀਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਜਿਕਰਯੋਗ ਹੈ ਕਿ ਬਲਾਕ ਪੱਧਰ ਤੇ ਜੇਤੂ ਰਹਿਣ ਵਾਲੇ ਬੱਚੇ ਜ਼ਿਲ੍ਹਾ ਪੱਧਰੀ ਕਰਵਾਏ ਜਾਣ ਵਾਲੇ ਖੇਡ ਮੁਕਾਬਲਿਆਂ ਵਿੱਚ ਸ਼ਿਰਕਤ ਕਰਨਗੇ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਬੱਚਿਆਂ ਦੇ ਨਾਲ ਨਾਲ ਅਧਿਆਪਕ ਵੀ ਉਤਸੁਕ ਨਜ਼ਰ ਆਏ।
ਇਸ ਮੌਕੇ ਐਮ. ਐਲ. ਏ. ਦਫ਼ਤਰ ਤੋਂ ਗੁਰਪ੍ਰੀਤ ਸਿੰਘ ਸੋਢੀ , ਹਨੀ ਦਿਉਲ, ਮਿੱਠੂ ਭਰਥ, ਪਰਮਜੀਤ ਸਿੰਘ , ਬੀ.ਐਨ.ਓ. ਰਾਮ ਲਾਲ , ਪ੍ਰਿੰਸੀਪਲ ਲਖਵਿੰਦਰ ਸਿੰਘ , ਜ਼ਿਲ੍ਹਾ ਮੀਡੀਆ ਇੰਚਾਰਜ ਗਗਨਦੀਪ ਸਿੰਘ , ਬੀ.ਐਮ.ਟੀ ਜਗਜੀਤ ਸਿੰਘ ਬੇਦੀ , ਬੀ.ਐਮ.ਟੀ ਮੇਹਰਬਾਨ ਸਿੰਘ , ਸੈਂਟਰ ਮੁੱਖ ਅਧਿਆਪਕ ਜੋਗਾ ਸਿੰਘ , ਸੈਂਟਰ ਮੁੱਖ ਅਧਿਆਪਕ ਹੀਰਾ ਸਿੰਘ , ਸੈਂਟਰ ਮੁੱਖ ਅਧਿਆਪਕ ਰਣਯੋਧ ਸਿੰਘ , ਸੈਂਟਰ ਮੁੱਖ ਅਧਿਆਪਕ ਕਸ਼ਮੀਰ ਸਿੰਘ , ਸੈਂਟਰ ਮੁੱਖ ਅਧਿਆਪਕ ਰਣਬੀਰ ਸਿੰਘ , ਸੈਂਟਰ ਮੁੱਖ ਅਧਿਆਪਕ ਰਾਜਵਿੰਦਰ ਕੌਰ , ਸੈਂਟਰ ਮੁੱਖ ਅਧਿਆਪਕ ਮਨਜਿੰਦਰ ਕੌਰ , ਹੈੱਡ ਟੀਚਰ ਜਰਨੈਲ ਸਿੰਘ , ਹੈੱਡ ਟੀਚਰ ਸਤਪਾਲ ਸਿੰਘ , ਹੈੱਡ ਟੀਚਰ ਕੁਲਤਾਰ ਸਿੰਘ , ਹੈੱਡ ਟੀਚਰ ਨਿਸ਼ਾਨ ਸਿੰਘ ਖਾਨਪੁਰ , ਹੈੱਡ ਟੀਚਰ ਤਾਰਾ ਰਾਣੀ , ਸਤਨਾਮ ਸਿੰਘ ਗਾਹਲੋਵਾਲ, ਸੁਖਰਾਜ ਸਿੰਘ ਕਾਹਲੋਂ, ਜਗਤਾਰ ਸਿੰਘ , ਸੁਖਵਿੰਦਰ ਸਿੰਘ ਪਨੂੰ , ਸਰਬਜੀਤ ਕੌਰ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
------कैबिनेट मंत्री, पंजाब श्री लाल चंद कटारूचक ने घरोटा में स्कूल ऑफ हैप्पीनेस का शिलान्यास किया ---स्कूल ऑफ हैप्पीनेस के निर्माण पर 40 ल...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖਾਂ ਵਾਸਤੇ ਪ੍ਰੇਰਨਾ ਦਾ ਸੋਮਾ ਹੈ ਬਟਾਲਾ 14 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ਡਾ ਬਲਜੀਤ ਸਿੰਘ ਢਡਿਆਲਾ)ਜਗਤ ਗੁਰੂ ਪਹਿਲ...
-
शाहजहांपुर जेल में बंधिया के बेहतर स्वास्थ्य एवं बीमारियों से बचाव के लिए विशाल चिकित्सा शिविर आयोजित किया गया जिसमें शहर के जाने-माने वि...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਪਠਾਨਕੋਟ ਪ੍ਰੈਸ ਨੋਟ -3 ----- ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਘਰੋਟਾ ਬਲਾਕ ਦੀਆਂ ਪੰਚਾਇ...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
सावधान! ऊना में बेसमेंट खरीदने से पहले जांचें नक्शा, वरना हो सकती है बड़ी परेशानी ऊना :-(संवाद न्यूज़ एजेंसी )-यदि आप ऊना नगर निगम क्षेत्...
COMMENTS