ਬਟਾਲਾ 13 ਸਤੰਬਰ (ਡਾ ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ ) : ਬਟਾਲਾ ਪੁਲਿਸ ਨੇ ਕਾਨਫ਼ਰੰਸ ਕਰ ਸੀਈਏ ਪੁਲਿਸ ਟੀਮ ਵੱਲੋਂ ਤਿੰਨ ਨੌਜਵਾਨਾਂ ਨੂੰ 2 ਦੇਸੀ ਪਿਸਤੌਲਾਂ ਤੇ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਸ ਅਧਿਕਾਕੀ ਨੇ ਦੱਸਿਆ ਕਿ ਫੜੇ ਗਏ ਨੌਜਵਾਨ ਜਲਦ ਅਮੀਰ ਹੋਣ ਦੀ ਚਾਹਤ ਨਾਲ ਛੋਟੀ ਉਮਰ ਤੋਂ ਹੀ ਅਪਰਾਧਿਕ ਗਤੀਵਿਧੀਆਂ 'ਚ ਜੁੜੇ ਸਨ।ਉਥੇ ਹੀ ਬਟਾਲਾ ਦੇ ਐਸਪੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਤਿੰਨ ਨੌਜਵਾਨ ਰਣਜੋਧ ਸਿੰਘ , ਡੇਵਿਡ ਮਸੀਹ ਅਤੇ ਸੁਨੀਲ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ ਅਤੇ ਹੁਣ ਇਹਨਾਂ ਕੋਲ ਦੋ ਦੇਸੀ ਪਿਸਤੌਲ, ਜ਼ਿੰਦਾ ਕਾਰਤੂਸ ਅਤੇ ਚੋਰੀ ਕੀਤੇ 5 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਐਸਪੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਨੌਜਵਾਨ ਇਕ ਨਾਮਵਰ ਗੈਂਗਸਟਰ ਮਨਦੀਪ ਸਿੰਘ ਤੂਫ਼ਾਨ ਦੇ ਸੰਪਰਕ 'ਚ ਸਨ ਅਤੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ' 'ਚ ਸਨ।
ਪੁਲਸ ਨੇ ਸਮਾਂ ਰਹਿੰਦੇ ਇਨ੍ਹਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ। ਉਥੇ ਹੀ ਪੁਲਿਸ ਅਧਕਾਰੀ ਨੇ ਕਿਹਾ ਕਿ ਇਹਨਾਂ ਕੋਲੋਂ ਪੁੱਛਗਿੱਛ ਜਾਰੀ ਹੈ ਅਤੇ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
ભારતીય સંસ્કૃતીમાં તહેવારોની ઉજવણી નું આગવું મહાતમય છે ત્યારે શીતળા સાતમ ના પર્વ ની પણ પરંપરાગત રીતે ઉસ્તાહભેર ઉજવણી કરાવાય છે . ફાગણ મહિ...
-
केजरीवाल की गारंटी - हम जो वादा करते हैं, उसे पूरा करते हैं” - अमनदीप संधू आम आदमी पार्टी ने जनता से किया हर वादा पूरा किया पठानकोट, (दीपक...
-
आज संसारपुर टेरस के जल शक्ति विभाग के रेस्ट हाउस मे 19 सूत्रीय मांग पत्र हिमाचल पथ परिवहन निगम की ड्राइवर यूनियन की तरफ से परिवहन मंत्री ब...
-
संसारपुर टेरेस जो घाटी पंचायत के अंतर्गत आती है। उसके सभी चुनाव लड़ने वाले उम्मीदवारों पर सरकार ने सभी पर अबैध कब्जे के आरोप मे चुनाव लड़ने स...
-
दिल्ली आबकारी नीति मामला: अदालत ने अरविंद केजरीवाल, मनीष सिसोदिया समेत 23 आरोपियों को किया बरी पठानकोट (दीपक महाजन):दिल्ली की बहुचर्चित आ...
-
पंचमुखी महादेव मंदिर पर नाबालिग दो प्रेमी द्वारा रचाई जा रही थी शादी - रोमी पाठक जिला बाल संरक्षण इकाई टीम के त्वरित कार्यवाही से नाबालिग ...
-
दुमका: उपायुक्त राजेश्वरी बी के निदेश पर जिला आपूर्ति पदाधिकारी अल्बर्ट बिलुंग ने सभी पेट्रोल पंप मालिकों को निर्देश दिया है कि प्रातः 6:0...
-
मेरी रसोई योजना का विस्तार: अब गेहूं के साथ मिलेंगी 5 अतिरिक्त वस्तुएँ राज्य में लगभग 40 लाख परिवारों को मिलेगा सीधा लाभ मंत्री लाल चंद कट...
-
टिहरी।।मुख्यमंत्री उदीयमान खिलाडी उन्नयन योजना के अन्तर्गत न्याय पंचायत स्तरों में चयन ट्रायल्स के दूसरे दिन 1865 बालक तथा 1488 बालिकाओं ने ...
-
धनोल्टी विधायक,थौलधार ब्लॉक प्रमुख व प्रदेश महिला महामंत्री व जिला पंचायत सदस्य ने बोर्ड परीक्षा में टॉपर छात्र-छात्राओं को किया सम्मानित। ...

COMMENTS