ਅੰਮ੍ਰਿਤਸਰ, 9 ਸਤੰਬਰ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਇਤਿਹਾਸਕ ਪਿੰਡ ਉਦੋਕੇ ਦੇ ਗੁਰਦੁਆਰਾ ਨਾਗੀਆਣਾ ਸਾਹਿਬ ਵਿਖੇ ਉੱਘੇ ਸਮਾਜ ਸੇਵੀ ਅਤੇ ਧਾਰਮਿਕ ਸਖਸੀਅਤ ਬਾਬਾ ਚੁਗੱਤ ਸਿੰਘ ਜੀ ਦੀ 49 ਵੀਂ ਅਤੇ ਬਾਬਾ ਜੋਗਿੰਦਰ ਸਿੰਘ ਜੀ ਦੀ 8 ਵੀਂ ਸਲਾਨਾ ਯਾਦ ਨੂੰ ਸਮਰਪਿਤ ਦੋ ਰੋਜ਼ਾ ਮਹਾਨ ਗੁਰਮਤਿ ਸਮਾਗਮ ਮੁੱਖ ਸੇਵਾਦਾਰ ਬਾਬਾ ਕੰਵਲਜੀਤ ਸਿੰਘ ਦੀ ਅਗਵਾਈ ਹੇਠ ਇਲਾਕੇ ਦੀ ਸੰਮੂਹ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜੇ ਦੀਵਾਨ ਵਿੱਚ ਭਾਈ ਰਾਮ ਸਿੰਘ ਜੀ ਮੁਖੀ ਦਮਦਮੀ ਟਕਸਾਲ ਸੰਗਰਾਵਾਂ, ਭਾਈ ਗੁਰਮੀਤ ਸਿੰਘ ਸਾਂਤ , ਭਾਈ ਗੁਰਿੰਦਰ ਸਿੰਘ ਬਟਾਲਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਦਵਿੰਦਰ ਸਿੰਘ ਨਿਰਮਾਣ ਅੰਮ੍ਰਿਤਸਰ ਵਾਲੇ, ਭਾਈ ਕੁਲਵੰਤ ਸਿੰਘ ਜੀ ਲੁਧਿਆਣੇ ਵਾਲੇ, ਗਿਆਨੀ ਗੁਰਪ੍ਰਤਾਪ ਸਿੰਘ ਪਦਮ, ਬੀਬੀ ਬੇਅੰਤ ਕੌਰ ਖਾਲਸਾ ਜਲੰਧਰ ਵਾਲੇ ਅਤੇ ਗਿਆਨੀ ਸੁਲੱਖਣ ਸਿੰਘ ਰਿਆੜ ਦੇ ਪੰਥ ਪ੍ਰਸਿੱਧ ਕਥਾਵਾਚਕ ਰਾਗੀ, ਢਾਡੀ ਅਤੇ ਕਵੀਸ਼ਰੀ ਜੱਥਿਆਂ ਨੇ ਸੰਗਤਾਂ ਨੂੰ ਜਿੱਥੇ ਇਲਾਹੀ ਬਾਣੀ ਦਾ ਕੀਰਤਨ ਅਤੇ ਗੁਰ ਇਤਿਹਾਸ ਸਰਵਣ ਕਰਵਾਕੇ ਨਿਹਾਲ ਕੀਤਾ, ਉਥੇ ਬਾਬਾ ਚੁਗੱਤ ਸਿੰਘ ਜੀ ਅਤੇ ਬਾਬਾ ਜੋਗਿੰਦਰ ਸਿੰਘ ਜੀ ਵਲੋਂ ਇਲਾਕੇ ਦੇ ਗਰੀਬ ਅਤੇ ਲੋੜਵੰਦ ਲੋਕਾਂ ਲਈ ਵਿਦਿਆ ਅਤੇ ਮੈਡੀਕਲ ਖੇਤਰ ਵਿੱਚ ਕੀਤੇ ਸੇਵਾ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਮਹਾਨ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਨਾ ਕੀਤੀ
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जौनपुर। मुख्यमंत्री योगी आदित्यनाथ का पुतला फूंकने में सपा कार्यकर्ता हुए विफल। मड़ियाहूं कोतवाली अंतर्गत मड़ियाहूं कोतवाली के ...
-
पखांजुर- कांकेर भाजपा के नवनिर्वाचित जिलाध्यक्ष सतीश लटिया का परलकोट में हुआ भव्यस्वागत जिसमें भाजपा के पूर्व जिलाध्यक्ष रहे हलदर साहू के ...
-
कोरोना संक्रमित व्यक्ति के संपर्क में आए 88 लोगों की पहचान, चल रही है जांच दिल्ली सरकार Corona Virus की चपेट में आये व्यक्ति के संपर्क म...
-
सूत्रों के अनुसार जिला परिषद वार्ड पलाइच अगर ओपन महिला आरक्षित होता है तो कांग्रेस पार्टी पूर्व प्रधान धाउगी विमला देवी पर खेल सकती है अप...
-
बिग मसल्स जिम, गगन बेकरी, ओबरॉय ब्रदर और सिटी हार्ट ढाबे से भरे गए सैंपल। रिपोर्ट आने पर की जाएगी बनती कार्रवाई: रजिंदर पाल सिंह पठानक...
-
विश्व रक्तदान दिवस पर दर्जनों ने किया रक्तदान ============================ दुमका। _विश्व रक्तदान दिवस के अवसर पर भारतीय रेड क्रॉस सोसाइटी द...
-
देवघर: सोमवार रात्रि करीब 8:10 बजे नगर थाना क्षेत्र के हरि शरणम कुटिया कालीराखा निवासी अनिल सिंह के घर में घुसकर उनकी पत्नी व पुत्र क...
-
गिरिडीह: कोरोना वायरस का दहशत विश्व प्रसिद्ध जैन तीर्थ स्थल मधुबन में भी देखा जा रहा है। इस दहशत के कारण देशभर से यहां आने वाले तीर्थया...

COMMENTS