ਅੰਮ੍ਰਿਤਸਰ,16ਸਤੰਬਰ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਜਿਲਾ ਪ੍ਰੀਸ਼ਦ ਅੰਮ੍ਰਿਤਸਰ ਦੇ ਕਰਮਚਾਰੀਆ ਦੀ ਮੀਟਿੰਗ ਚਰਨਜੀਤ ਕੌਸ਼ਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਫੈਸਲਾ ਹੋਇਆ ਕਿ ਉਪ ਮੁੱਖ ਕਾਰਜਕਾਰੀ ਅਫਸਰ ਜਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਅਧਿਕਾਰੀ ਸ੍ਰੀ ਗੁਰਦਰਸ਼ਨ ਲਾਲ ਕੁੰਡਲ ਨਾਲ ਮੀਟਿੰਗ ਮਿਤੀ 24/5/2022 ਨੂੰ ਉਹਨਾ ਦੇ ਦਫਤਰ ਵਿਖੇ ਹੋਈ, ਜਿਨਾ ਫੈਸਲਿਆ ਤੇ ਸਹਿਮਤੀ ਬਣੀ ਸੀ।ਉਹਨਾ ਵੱਲੋ ਕਿਸੇ ਤੇ ਵੀ ਅਮਲ ਨਹੀ ਕੀਤਾ ਗਿਆ, ਜਿਸ ਕਾਰਨ ਕਰਮਚਾਰੀਆ ਵਿੱਚ ਗੁੱਸੇ ਦੀ ਲਹਿਰ ਦੌੜ ਰਹੀ ਹੈ।ਸਰਕਾਰ ਵੱਲੋ 6ਵੇਂ ਤਨਖਾਹ ਕਮਿਸ਼ਨ ਦੀਆ ਸ਼ਿਫਾਰਸ਼ਾ 1/7/2021 ਤੋ ਲਾਗੂ ਕੀਤੀਆ ਹਨ,ਪੇਫਿਕਸ ਕਰਨ ਦੇ ਬਾਅਦ ਬਕਾਇਆ ਨਹੀ ਦਿੱਤਾ ਜਾ ਰਿਹਾ,ਜਦੋ ਕਿ ਉਚ ਅਧਿਕਾਰੀਆ ਦੇ ਬਕਾਏ ਸਮੇਤ ਸਾਰੇ ਲਾਭ ਦਿਤੇ ਜਾ ਰਹੇ ਹਨ, ਮੀਟਿੰਗ ਵਿੱਚ ਫੈਸਲਾ ਹੋਇਆ ਹੈ ਕਿ 20/9/2022 ਤੱਕ ਕਰਮਚਾਰੀਆ ਦੀਆ ਹੱਕੀ ਮੰਗਾਂ ਤੇ ਵਿਚਾਰ ਕਰਨ ਲਈ ਮੀਟਿੰਗ ਦਾ ਸਮਾਂ ਜਾਂ ਮਸਲਿਆ ਦਾ ਹੱਲ ਨਹੀ ਕੀਤਾ ਜਾਦਾ ਤਾਂ ਯੂਨੀਅਨ ਟਰੇਡ ਯੂਨੀਅਨ ਐਕਸ਼ਨ 21/9/2022 ਤੋ ਸ਼ੁਰੂ ਕਰਨ ਲਈ ਮਜਬੂਰ ਹੋਵੇਗੀ।ਜਿਸ ਦੀ ਜੁਮੇਵਾਰੀ ਇਸ ਦਫਤਰ ਦੀ ਹੋਵੇਗੀ।ਇਸ ਮੀਟਿੰਗ ਵਿੱਚ ਜੋਗਿੰਦਰ ਸਿੰਘ ਪ੍ਰਧਾਨ ਫੈਡਰੇਸ਼ਨ ਅੰਮ੍ਰਿਤਸਰ, ਬਲਵਿੰਦਰ ਸਿੰਘ ਜਨਰਲ ਸਕੱਤਰ, ਨਿਸ਼ਾਨ ਸਿੰਘ,ਨਰਿੰਦਰ ਸਿੰਘ ਬਾਬਾ, ਪਰਮਜੀਤ ਸਿੰਘ ਅਤੇ ਜਿਲਾ ਪ੍ਰੀਸ਼ਦ ਦਫਤਰ ਨਾਲ ਸਬੰਧਤ ਕਰਮਚਾਰੀ ਸ਼ਾਮਲ ਹੋਏ ਹਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
-
टैक्सी यूनियन के अध्यक्ष के नेतृत्व में नवसृजित थानाध्यक्ष एवं उनकी टीम का किया स्वागत कार्यक्रम। मैडंखाल।।बैठक में टैक्सी यूनिय...
-
विकासखंड थौलधार में एन आर एल एम की हुई क्लस्टर बैठक।। टिहरी।।बैठक में स्वयं सहायता समूह की विभिन्न क्षेत्र की सहायता समूह के सदस...
-
मुख्य विकास अधिकारी द्वारा प्रकरणों के निस्तारण हेतु समय सीमा निर्धारित करते हुए संबंधित अधिकारियों को आवश्यक दिशा-निर्देश दिये गये। ...
-
टिहरी।। जिला सड़क सुरक्षा समिति की बैठक आज जिला सभागार नई टिहरी में जिला मजिस्ट्रेट/अध्यक्ष जिला सड़क सुरक्षा समिति टिहरी गढ़वाल डाॅ.सौरभ गह...
-
कैबिनेट मंत्री सतपाल महाराज ने 1313.55 लाख की 11 विभागीय योजनाओं का किया शिलान्यास। टिहरी। उत्तराखण्ड सरकार के कैबिनेट मंत्री सत...
-
भाजपा किसान मोर्चा राष्ट्रीय कार्यकारिणी बैठक बेलगाबइ कर्नाटक मे विधिवत गौ माता पूजन कर कार्यक्रम का शुभारंभ हुआ कर्नाटक भाजपा किसान मो...
-
जीरो बजट प्राकृतिक खेती भारतीय कृषि की प्राचीनतम पद्धति है प्राकृतिक खेती. डॉ राकेश यादव किसान मोर्चा जिला महामंत्री उमरिया मध्य प्रदेश ...
-
ग्राम प्रधानों ने ब्लॉक मुख्यालय थौलधार में जड़ा ताला। थौलधार।।ब्लॉक मुख्यालय थौलधार में विकासखंड के ग्राम प्रधान पूर्व निर्धारि...
-
बार काउंसिल ऑफ उत्तर प्रदेश के आह्वान पर अधिवक्ताओं ने अपने हक की आवाज को उठाया --- सोनभद्र। 30 जनवरी 20...
COMMENTS