ਗੁਰਦਾਸਪੁਰ 01 ਸਤੰਬਰ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ,ਜਸਬੀਰ ਸਿੰਘ )
ਅੱਜ ਆਜ਼ਾਦੀ ਦੀ 75 ਵੀਂ ਵਰਗੰਢ ਨੂੰ ਸਮਰਪਿਤ ਕਰਵਾਏ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਸਫਲਤਾ ਪੂਰਵਕ ਸੰਪੰਨ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨੋਡਲ ਅਫ਼ਸਰ ਵਿੱਦਿਅਕ ਮੁਕਾਬਲੇ ਸੈਕੰ: ਡਿਪਟੀ ਡੀ.ਈ.ਓ. ਲਖਵਿੰਦਰ ਸਿੰਘ ਅਤੇ ਸਹਾਇਕ ਨੋਡਲ ਅਫ਼ਸਰ ਪਰਮਿੰਦਰ ਸਿੰਘ ਸੈਣੀ ਜ਼ਿਲ੍ਹਾ ਗਾਈਡੈਸ ਕੌਂਸਲਰ ਨੇ ਦੱਸਿਆ ਕਿ ਸਥਾਨਕ ਸਰਕਾਰੀ ਮਾਡਲ ਸੀਨੀ: ਸੈਕੰਃ ਸਕੂਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਦੀ ਅਗਵਾਈ ਵਿੱਚ 29 ਅਗਸਤ ਤੋਂ 01 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ ਸਨ। ਜਿਨ੍ਹਾਂ ਵਿੱਚ ਬਲਾਕ ਪੱਧਰ ਤੇ ਕਰਵਾਏ ਗਏ ਵਿੱਦਿਅਕ ਮੁਕਾਬਲਿਆਂ ਵਿੱਚ ਜੇਤੂ ਰਹੇ ਵਿਦਿਆਰਥੀਆਂ ਵੱਲੋਂ ਸ਼ਿਰਕਤ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ 29 ਅਗਸਤ ਪਹਿਲੇ ਦਿਨ ਭਾਸ਼ਣ , ਲੇਖ ਲਿਖਣ ਅਤੇ ਪੇਂਟਿੰਗ ਮੁਕਾਬਲੇ ਮਿਡਲ ਅਤੇ ਸੈਕੰਡਰੀ ਵਿੰਗ , 30 ਅਗਸਤ ਨੂੰ ਗੀਤ, ਕਵਿਤਾ ਅਤੇ ਪੋਸਟਰ ਮੁਕਾਬਲੇ ਮਿਡਲ ਅਤੇ ਸੈਕੰਡਰੀ ਵਿੰਗ, 31 ਅਗਸਤ ਨੂੰ ਸਲੋਗਨ, ਸੁੰਦਰ ਲਿਖਾਈ ਤੇ ਕੋਲਾਜ ਮੁਕਾਬਲੇ ਮਿਡਲ ਅਤੇ ਸੈਕੰਡਰੀ ਵਿੰਗ, 01 ਸਤੰਬਰ ਨੂੰ ਕੋਰਿਓਗ੍ਰਾਫੀ ਮੁਕਾਬਲੇ ਮਿਡਲ ਅਤੇ ਸੈਕੰਡਰੀ ਵਿੰਗ ਦੇ ਕਰਵਾਏ ਗਏ ਸਨ । ਇਸ ਦੌਰਾਨ ਸਿੱਖਿਆ ਅਧਿਕਾਰੀਆਂ ਵੱਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਗਾਈਡ ਅਧਿਆਪਕਾਂ ਹੌਸਲਾ ਅਫਜ਼ਾਈ ਕਰਕੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪ੍ਰਿੰਸੀਪਲ ਚਰਨਬੀਰ ਸਿੰਘ ਸਰਬਜੀਤ ਸਿੰਘ ਚੱਠਾ , ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਜਸਪਿੰਦਰ ਸਿੰਘ ਬਸਰਾ, ਗੁਰਮੀਤ ਸਿੰਘ ਬਾਜਵਾ , ਮੁਕੇਸ਼ ਕੁਮਾਰ , ਸਤਬੀਰ ਬਾਵਾ , ਮੈਡਮ ਨੀਟਾ ਭਾਟੀਆ, ਮੈਡਮ ਵੰਦਨਾ ਸਮੇਤ ਗਾਈਡ ਅਧਿਆਪਕ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...

COMMENTS