ਦਿਵਿਆਂਗ ਲਾਭਪਾਤਰੀ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦਾ ਲੈ ਸਕਣਗੇ ਲਾਭ
ਬਟਾਲਾ, 1 ਸਤੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ, ਬਲਜੀਤ ਸਿੰਘ) ਡਿਪਟੀ ਕਮਿਸ਼ਨਰ ਗੁਰਦਾਸਪੁਰ, ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਗੁਰਦਾਸਪੁਰ ਜਿਲਾ ਪਿਛਲੇ ਕਰੀਬ ਤਿੰਨ ਸਾਲਾਂ ਤੋਂ ਵੱਖ ਵੱਖ ਖੇਤਰਾਂ ਵਿੱਚ ਕੀਰਤੀਮਾਨ ਸਥਾਪਤ ਕਰ ਰਿਹਾ ਹੈ। ਜਿਸ ਦੇ ਚਲਦਿਆਂ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਗੁਰਦਾਸਪੁਰ ਜਿਲੇ ਨੇ ਇੱਕ ਹੋਰ ਖਾਸ ਤੇ ਵਿਸੇਸ ਉਪਲੱਬਧੀ ਹਾਸਲ ਕਰਦਿਆਂ ਦਿਵਿਆਂਗਾ ਦੇ ਯੂਡੀਆਈਡੀ (ਯੂਨੀਕ ਡਿਸਏਬਿਲਿਟੀ ਸ਼ਨਾਖਤੀ ਕਾਰਡ) ਬਣਾਉਣ ਵਿੱਚ ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।
ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ 32762 ਐਪਲੀਕੇਸ਼ਨਜ਼ ਪ੍ਰਾਪਤ ਹੋਈਆਂ ਸਨ, ਜਿਸ ਵਿਚੋਂ 22992 ਐਪਲੀਕੇਸ਼ਨਜ਼ ਜਨਰੇਟ/ਅਪਰੂਵਡ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 9489 ਐਪਲੀਕੇਸ਼ਨਜ਼ ਵੱਖ ਵੱਖ ਕਾਰਨਾ ਕਾਰਨ ਰੱਦ ਹੋਈਆਂ ਹਨ ਅਤੇ ਕੇਵਲ 281 ਐਪਲੀਕੇਸ਼ਨਜ਼ ਪੈਡਿੰਗ ਹਨ, ਜਿਨ੍ਹਾਂ ਦਾ ਨਿਪਟਾਰਾ ਕੀਤਾ ਜਾ ਰਿਹ ਹੈ। ਉਨ੍ਹਾਂ ਦੱਸਿਆ ਕਿ 58.95 ਫੀਸਦ ਦੀ ਔਸਤ ਨਾਲ ਯੂਡੀਆਈਡੀ ਕਾਰਡ ਬਣੇ ਹਨ ਅਤੇ ਇਸ ਨਾਲ ਲਾਭਪਾਤਰੀਆਂ ਨੂੰ ਸਰਕਾਰ ਵਲੋਂ ਚਲਾਈਆ ਜਾ ਰਹੀਆਂ ਵੱਖ ਵੱਖ ਸਕੀਮਾ ਦਾ ਲਾਭ ਪ੍ਰਾਪਤ ਕਰਨ ਵਿੱਚ ਵੱਡੀ ਰਾਹਤ ਮਿਲੇਗੀ।
[Important News]$type=slider$c=4$l=0$a=0$sn=600$c=8
अधिक खबरे देखे .
-
हल्दी रस्म के बीच पहुंचे अधिकारी,रुकवाया बाल विवाह- रोमी पाठक जिला बाल संरक्षण इकाई टीम के त्वरित कार्यवाही से नाबालिग बालिका को बधू बनने ...
-
आज शाहजहांपुर जेल में बंदियों में सद्भाव व आध्यात्मिक ज्ञान दर्शन के उद्देश्य से प्रसिद्ध श्रीमद्भागवत कथावाचक परमपूज्य प्रशांत प्रभु जी महा...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
राम भक्तों का नगर रॉबर्ट्सगंज सोनभद्र-संपूर्ण विश्व लोक ग्रंथ महाकाव्य श्री रामचरितमानस के रचनाकार संत शिरोमणि गोस्वामी ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
भिण्ड ।। महिला डेस्क मुख्य अधिकारी dsp पूनम थापा की सक्रिय कार्यबाही मुखविर तंत्र की सूचना पर हुई कार्यबाही शासकीय इंसास गन के मिले जिंदा का...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
बहरोड मोती होटल एनएच 8 के पास बड़ा हादसा होने से बचा शाम 5:30 बजे एक ट्रक दिल्ली की तरफ जाते हुए शॉर्ट सर्किट होने से ट्रक केबिन में लगी ...

COMMENTS