ਬਟਾਲਾ 18 ਸਤੰਬਰ (ਡਾ ਬਲਜੀਤ ਸਿੰਘ ਨੀਰਜ ਸ਼ਰਮਾ. ਜਸਬੀਰ ਸਿੰਘ  .)ਹਲਕਾ ਫਤਿਹਗਡ਼੍ਹ ਚੂਡ਼ੀਆਂ ਦੇ ਇੰਚਾਰਜ ਅਤੇ ਪੰਜਾਬ ਦੇ ਪਨਸਪ ਚੇਅਰਮੈਨ ਸਰਦਾਰ ਬਲਬੀਰ ਸਿੰਘ ਪਨੂੰ ਦੀ ਅਗਵਾਈ ਹੇਠ  ਪਿੰਡ ਢਡਿਆਲਾ ਨੱਤ ਵਿਖੇ ਸਰਕਾਰ ਵਲੋਂ ਚਲਾਈ ਗਈ ਆਟਾ ਦਾਲ ਸਕੀਮ ਤਹਿਤ  ਦੋ ਰੁਪਏ ਕਿੱਲੋ ਵਾਲੀ ਕਣਕ ਦੀਆਂ ਪਰਚੀਆਂ ਕੱਟੀਆਂ ਗਈਆਂ  .ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ  ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਰਦਾਰ ਜਸਪਾਲ ਸਿੰਘ ਨੱਤ ਵਿਸ਼ਵਜੀਤ ਸਿੰਘ ਨੇ ਕਿਹਾ ਕਿ  ਫੂਡ ਸਪਲਾਈ ਅਫਸਰ ਵਿਕਰਮ ਸਿੰਘ ਅਤੇ ਡੀਪੂ ਹੋਲਡਰ ਸੀ ਰਾਕੇਸ਼ ਕੁਮਾਰ ਸ਼ਰਮਾ ਵੱਲੋਂ ਕਾਰਡ ਹੋਲਡਰ ਦੀਆਂ ਪਰਚੀਆਂ ਕੱਟੀਆਂ ਗਈਆਂ  . ਉਨ੍ਹਾਂ ਅੱਗੇ ਕਿਹਾ ਕਿ ਹਰੇਕ ਕਾਰਡ ਹੋਲਡਰ ਨੂੰ ਥੋੜ੍ਹੇ ਦਿਨਾਂ ਵਿੱਚ ਹੀ ਕਣਕ ਦੇ  ਦਿੱਤੀ ਜਾਵੇਗੀ ਤਾਂ ਜੋ ਕਿਸੇ ਨੂੰ ਕੋਈ ਮੁਸ਼ਕਲ ਨਾ ਆਵੇ   .ਇਸ ਮੌਕੇ ਹਾਜ਼ਰ ਬਲਵੰਤ ਸਿੰਘ. ਲਵਪ੍ਰੀਤ ਸਿੰਘ. ਕੁਲਦੀਪ ਸਿੰਘ ਆਦਿ ਹਾਜ਼ਰ ਸਨ
[Important News]$type=slider$c=4$l=0$a=0$sn=600$c=8
अधिक खबरे देखे .
- 
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
- 
विकासखंड रामनगर ग्राम सभा नरायनपुर के प्रधान के भतीजा कोटेदार राजनाथ यादव द्वारा कार्ड धारकों का एक यूनिट राशन धमकी देकर दबंगई पूर्वक काट...
- 
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
- 
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
- 
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
- 
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
- 
ਕਹਿਰ ਦੀ ਬਾਰਿਸ਼ ਵਿੱਚ ਬਸਪਾ ਵਰਕਰਾਂ ਨੇ ਬੁਲੰਦ ਹੌਂਸਲੇ ਵਿੱਚ ਘੇਰੀ ਭਗਵੰਤ ਮਾਨ ਦੀ ਕੋਠੀ ਸਰਕਾਰ ਸਿਹਤ ਸਿਖਿਆ ਰੁਜ਼ਗਾਰ ਸਹੂਲਤਾਂ ਦੇਣ ਨਾਲ ਮਹਿੰਗਾਈ ਨੂੰ ਕੰਟਰੋਲ ਕ...
- 
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
- 
बानस्कांठा जिले के डीसा तालुका के कंपा गाँव में शितला सतम के अवसर पर एक अद्वितीय भटिगाल लोक मेला आयोजित किया गया था। न केवल इस मेले में बान...
 
 
							     
							     
							     
							    
 
 
 
 
 
 
 
 
COMMENTS