*ਬਟਾਲਾ 29 ਸਤੰਬਰ ( ਜਗਜੀਤ ਸਿੰਘ ਪੱਡਾ)
* ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਗੁਰਦਾਸਪੁਰ ਅਮਰਜੀਤ ਸਿੰਘ ਭਾਟੀਆ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਬਲਬੀਰ ਸਿੰਘ ਵੱਲੋਂ ਬੀਤੇ ਦਿਨ ਈ.ਟੀ.ਟੀ. ਅਧਿਆਪਕਾਂ ਨੂੰ ਬਤੌਰ ਹੈੱਡ ਟੀਚਰ ਪਦਉੱਨਤ ਕੀਤਾ ਗਿਆ ਸੀ। ਇਸ ਦੇ ਚੱਲਦਿਆਂ ਅੱਜ ਬਹੁਤ ਸਾਰੇ ਅਧਿਆਪਕਾਂ ਵੱਲੋਂ ਆਪਣਾ ਹੈੱਡ ਟੀਚਰ ਦਾ ਅਹੁੱਦਾ ਸੰਭਾਲ ਲਿਆ। ਇਸੇ ਤਹਿਤ ਭੁਪਿੰਦਰ ਸਿੰਘ ਦਿਓ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਹਰਦੋਝੰਡੇ ਬਲਾਕ ਬਟਾਲਾ 1 ਵਿਖੇ ਹੈੱਡ ਟੀਚਰ ਦੀ ਪੋਸਟ ਤੇ ਜੁਆਇਨ ਕਰ ਲਿਆ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਹਨਤ ਤੇ ਤਨਦੇਹੀ ਨਾਲ ਆਪਣੀ ਡਿਊਟੀ ਕਰਦੇ ਰਹਿਣਗੇ। ਇਸ ਮੌਕੇ ਡੀ.ਈ.ਓ. ਐਲੀ: ਅਮਰਜੀਤ ਸਿੰਘ , ਡਿਪਟੀ ਡੀ.ਈ.ਓ. ਐਲੀ : ਬਲਬੀਰ ਸਿੰਘ , ਬੀ.ਪੀ.ਈ.ਓ. ਬਟਾਲਾ 1 ਜਸਵਿੰਦਰ ਸਿੰਘ , ਲੈਕਚਰਾਰ ਗੁਰਮੀਤ ਸਿੰਘ ਵੱਲੋਂ ਨਵ ਨਿਯੁਕਤ ਹੈੱਡ ਟੀਚਰਾਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਹੈੱਡ ਸੈਂਟਰ ਮੁੱਖ ਅਧਿਆਪਕ ਅਰਵਿੰਦਰਪਾਲ ਸਿੰਘ ,ਟੀਚਰ ਰਛਪਾਲ ਸਿੰਘ ਉਦੋਕੇ, ਗੁਰਪ੍ਰੀਤ ਸਿੰਘ ਰੰਗੀਲਪੁਰ, ਜਤਿੰਦਰ ਸਿੰਘ ਬੱਜੂਮਾਨ , ਅਮਿਤ ਸਿੰਘ , ਰਾਮ ਸਿੰਘ , ਜਤਿੰਦਰ ਸਿੰਘ , ਸੰਜੀਵ ਵਰਮਾ , ਬਲਜਿੰਦਰ ਸਿੰਘ ਬੱਲ , ਰਾਕੇਸ਼ ਕੁਮਾਰ , ਮਨਜੀਤ ਸਿੰਘ , ਆਦਿ ਹਾਜ਼ਰ ਸਨ। *
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...

COMMENTS