पंजाब : ਅੰਮ੍ਰਿਤਸਰ,16 ਸਤੰਬਰ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਪਿੰਡ ਉਦੋਕੇ ਵਿਖੇ ਬਾਬਾ ਚੁਗੱਤ ਸਿੰਘ ਯਾਦਗਾਰੀ ਸਲਾਨਾ ਕਬੱਡੀ ਕੱਪ ਮੁੱਖ ਪ੍ਰਬੰਧਕ ਬਾਬਾ ਕਵਲਜੀਤ ਸਿੰਘ,ਸ੍ਰ.ਜਸਵੰਤ ਸਿੰਘ ਉਦੋਕੇ ਅਤੇ ਸੈਕਟਰੀ ਸਰਬਜੀਤ ਸਿੰਘ ਦੀ ਅਗਵਾਈ ਹੇਠ ਇਲਾਕੇ ਦੀ ਸੰਮੂਹ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਫਾਈਨਲ ਮੁਕਾਬਲਾ ਮਾਝਾ ਕਬੱਡੀ ਕਲੱਬ ਅਤੇ ਦੁਆਬਾ ਕਬੱਡੀ ਕਲੱਬ ਦੀਆਂ ਟੀਮਾਂ ਦਰਮਿਆਨ ਹੋਇਆ, ਜਿਸ ਵਿੱਚ ਬੜੇ ਫਸਵੇਂ ਤੇ ਰੌਚਕ ਮੁਕਾਬਲੇ ਵਿੱਚ ਦੁਆਬਾ ਦੀ ਟੀਮ ਨੇ 32 ਅੰਕਾਂ ਦੇ ਮੁਕਾਬਲੇ 35 ਅੰਕ ਲੈ ਕੇ ਮਾਝਾ ਕਲੱਬ ਦੀ ਟੀਮ ਨੂੰ ਹਰਾ ਕੇ ਕਬੱਡੀ ਕੱਪ ਤੇ ਕਬਜ਼ਾ ਕੀਤਾ।ਇਸ ਮੌਕੇ ਛੋਟੇ ਬੱਚਿਆਂ ਦਾ ਸੋਅ ਮੈਚ ਵੀ ਕਰਵਾਇਆ ਗਿਆ। ਇਸ ਮੌਕੇ ਰੈਫਰੀ ਦੀ ਡਿਊਟੀ ਭਲਵਾਨ ਦੀਰਾ ਬੱਲ,ਧੱਲੂ ਹਸਨਪੁਰ ਅਤੇ ਕੁਮੈਂਟਰੀ ਦੀ ਡਿਊਟੀ ਬਲਜਿੰਦਰ ਸਿੰਘ ਝਲਾੜੀ ਅਤੇ ਪਚਾਕਾ ਫ਼ਤਹਿਗੜ੍ਹ ਚੂੜੀਆਂ ਨੇ ਬਾਖੂਬੀ ਨਿਭਾਈ। ਇਸ ਮੌਕੇ ਜੇਤੂ ਅਤੇ ਉੱਪ ਜੇਤੂ ਟੀਮਾਂ ਨੂੰ ਇਨਾਮ ਵੰਡਣ ਦੀ ਰਸਮ ਬਾਬਾ ਕਵਲਜੀਤ ਸਿੰਘ, ਬਾਬਾ ਸੱਜਣ ਸਿੰਘ ਗੁਰੂ ਕੀ ਬੇਰ, ਬਾਬਾ ਇਕਬਾਲ ਸਿੰਘ ਬੱਲਾਂ ਵਾਲੇ ਅਤੇ ਬਾਬਾ ਗੁਰਦੇਵ ਸਿੰਘ ਤਰਸਿੱਕਾ ਨੇ ਸਾਂਝੇ ਤੌਰ ਤੇ ਕੀਤੀ।
ਫੋਟੋ ਕੈਪਸਨ
ਪਿੰਡ ਉਦੋਕੇ ਵਿਖੇ ਕਬੱਡੀ ਕੱਪ ਦੌਰਾਨ ਖਿਡਾਰੀਆਂ ਨਾਲ ਬਾਬਾ ਕਵਲਜੀਤ ਸਿੰਘ ਅਤੇ ਹੋਰ ਪਤਵੰਤੇ ਯਾਦਗਾਰੀ ਤਸਵੀਰ ਸਮੇਂ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
डिस्ट्रिक्ट लीगल सर्विसेज़ अथॉरिटी ने बाढ़ पीड़ित 10 परिवारों को 7.70 लाख रुपये की आर्थिक मदद दी पठानकोट 14 जनवरी (दीपक महाजन) - डिस्ट्रि...
-
डिस्ट्रिक्ट मजिस्ट्रेट ने प्रेगाबेलिन दवा के खुलेआम इस्तेमाल पर रोक लगाई पठानकोट, 09 जनवरी, 2026(दीपक महाजन)--- प्रेगाबेलिन के फॉर्मूले से...
-
पठानकोट में नशा बेचने वालों पर पंजाब सरकार का बुलडोजर चला पठानकोट (दीपक महाजन)पंजाब का युवा पीढ़ी को नशे में धकेल उनके घर उजाड़ कर अपने घ...
-
कर्मचारी राज्य बीमा निगम द्वारा बीमाकृत की मृत्यु के उपरांत उनके आश्रितों को आश्रितजन हितलाभ का भुगतान किया गया पठानकोट 8 जनवरी (दीपक महा...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
उत्तर प्रदेश सरकार हमेशा से अपने काम को चलते हुए सुर्खियो में रहा है . उत्तर प्रदेश में सरकारी कर्मचारी अपने काम पर ध्यान नहीं देते है . सर...
-
e-Shram card: ई-श्रम कार्ड योजना से असंगठित क्षेत्र के मजदूरों को फायदा होगा. इस योजना से देश के लगभग 38 करोड़ से ज्यादा श्रमिक संगठित हो सक...
-
ब्रेकिंग न्यूज--- बांसी के पत्रकार व उनके परिजनों के साथ दबंगों ने की मारपीट जहां कोरोना महामारी मे पत्रकारों की...
-
जौनपुर। जौनपुर में कोरोना संक्रमित की सूची का मीटर बढ़ता ही चला जा रहा है। मिले 63 कोरोना संक्रमित मरीज। डीएम दिनेश कुमार सिंह ...
-
थौलधार।। उत्तराखंड कांग्रेस के प्रदेश अध्यक्ष करण महारा के जनसंपर्क अभियान के अंतर्गत आज विकासखंड थौलधार के कंडीसौड बाजार में का...

COMMENTS