ਅੰਮ੍ਰਿਤਸਰ,18 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਖੇਡਾਂ ਵਤਨ ਪੰਜਾਬ ਦੀਆਂਂ ਪੰਜਾਬ ਦੇ ਮੁੱਖ ਮੰਤਰੀ ਦੀ ਰਹਿਨੁਮਾਈ ਹੇਠ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਆਯੋਜਿਤ ਕੀਤੀਆਂ ਗਈਆਂ ਹਨ। ਇਸ ਲੜੀ ਤਹਿਤ ਹੋ ਰਹੇ ਜਿਲਾ ਪੱਧਰ ਮੁਕਾਬਲੇ ਵਿੱਚ ਸੰਤ ਚੁਗੱਤ ਸਿੰਘ ਸੀ: ਸੈ: ਸਕੂਲ ਉਦੋਕੇ ਦੀ ਫੁੱਟਬਾਲ ਟੀਮ 17 ਸਾਲਾ ਵਰਗ ਵਿੱਚ ਤੀਜੇ ਸਥਾਨ ਤੇ ਰਹੀ ਅਤੇ ਟੀਮ ਦੇ 5 ਖਿਡਾਰੀਆਂ ਦੀ ਸਟੇਟ ਪੱਧਰ ਦੇ ਕੈਂਪ ਲਈ ਸਲੈਕਸ਼ਨ ਵੀ ਹੋਈ I ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸ. ਜੈ ਇੰਦਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤਾ ਇਹ ਉਪਰਾਲਾ ਸ਼ਲਾਘਾਯੋਗ ਹੈ ਬਚਿੱਆਂ ਨੂੰ ਖੇਡਾਂ ਨਾਲ ਜੋੜਨ ਅਤੇ ਸ਼ਰੀਰਕ ਵਿਕਾਸ ਲਈ ਬਹੁਤ ਜ਼ਰੂਰੀ ਸੀ ਕਿ ਅਸੀਂ ਬਚਿੱਆਂ ਵਿਚ ਛੁਪੇ ਹੋਏ ਗੁਣਾਂ ਨੂੰ ਬਾਹਰ ਕੱਢ ਕੇ ਉਨ੍ਹਾਂ ਨੂੰ ਖੇਡਾਂ ਦੇ ਮੁਕਾਮ ਤੱਕ ਪਹੁੰਚਾ ਸਕਦੇ ਹਾਂ। ਜਿਸ ਨਾਲ ਉਹ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰ ਸਕਦੇ ਹਨ। ਇਸ ਮੌਕੇ ਕੋਚ ਮਨਜਿੰਦਰ ਸਿੰਘ ਨੂੰ ਟੀਮ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਟੀਮ ਦੀ ਹੋਰ ਸਫਲਤਾ ਲਈ ਸੁੱਭਕਾਮਨਾਵਾਂ ਦਿੱਤੀਆਂ I
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
पठानकोट में माननीय पंजाब राज्यपाल के दौरे को लेकर प्रशासन ने की बैठक 16, 17 और 18 अप्रैल को राज्यपाल श्री गुलाब चंद कटारिया का रहेगा दौरा ...
-
हिमाचल प्रदेश के सिरमौर जिला ग्राम पंचायत लाना चैता के उप प्रधान श्री गुमान सिंह ग्राम रामपुर का हिमसोना टमाटर आज सब्जी मंडी दिल्ली में ...
-
डॉक्टर डे पर वरिष्ठ चिकित्सक डॉ कुसुमाकर हुए सम्मानित -चिकित्सा के क्षेत्र में दीर्घकालीन सेवा के लिए किया गया सम्मानित। -सम्मानित होने पर...
-
जौनपुर उत्तर प्रदेश सहकारी भूमि विकास बैंक के नवनिर्वाचित चेयरमैन का स्वागत समारोह का किया गया आयोजन। मड़ियाहूं नगर में उत्तर प्रदेश सहकारी...
-
भंडरिया (गढ़वा)- भाजपा जिला अध्यक्ष ओमप्रकाश केशरी के अवास पर सोमवार को भाजपा कार्यकर्ताओं के द्वारा भारतीय जनता पार्टी का 40वा स्थापना द...
-
पुलिस ने घायलों को मेडिकल के लिए सामुदायिक स्वास्थ्य केंद्र भेजा की जा रही जांच बिंदकी फतेहपुर: पुराने विवाद के चलते दो पक्षों में जम...
-
आशीष रावत मध्यप्रदेश -जबलपुर के धनवंतरी नगर से अपहरण 13 वर्षीय बालक का पनागर थाना अंतर्गत विछुआ नहर में शव मिला है.. जबलपुर के धनवन्तरी नगर ...
-
बहुआ/फतेहपुर: थानाक्षेत्र के बहुआ कस्बे ,मुत्तौर,ललौली,दस्वामील,अजमतपुर सहित गांवो में इन दिनों लाकडाउन का असर साफ साफ देखा जा रहा है। ...
-
Uttar Pradesh News: जिलाधिकारी ने पूर्णागिरि धाम में बनाये गये कम्युनिटी किचन/स्टोर का किया निरीक्षणउन्नाव : जिलाधिकारी ने नोवेल कोरोना वायरस कोविड-19 के संक्रमण के दृष्टिगत जनपद में 14 अप्रैल 2020 तक लॉक डाउन के फलस्वरूप जनपद के जरूरतम...

COMMENTS