ਗੁਰਦਾਸਪੁਰ 09 ਸਤੰਬਰ (ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ )
ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਪਾਲ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਸਥਾਨਕ ਕਾਲਜ ਵਿਖੇ ਕਰਵਾਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਵੱਖ-ਵੱਖ ਵਿਸ਼ਿਆਂ ਵਿੱਚ ਗਤੀਵਿਧੀਆਂ ਕਰਵਾਉਣ ਵਾਲੇ ਅਤੇ ਵਿਸ਼ੇਸ਼ ਪ੍ਰਾਪਤੀਆਂ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈੰਟਰੀ ਅਮਰਜੀਤ ਸਿੰਘ ਭਾਟੀਆ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਅਧਿਆਪਕਾਂ ਦੀ ਹੌਂਸਲਾ ਅਫਜ਼ਾਈ ਕੀਤੀ। ਇਸ ਮੌਕੇ ਜਾਣਕਾਰੀ ਦਿੰਦੀਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਨੇ ਦੱਸਿਆ ਕਿ ਅਧਿਆਪਕ ਇੱਕ ਲਾਈਟ ਹਾਊਸ ਦੀ ਤਰ੍ਹਾਂ ਹੁੰਦੇ ਹਨ ਅਤੇ ਅਧਿਆਪਕ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਾਉਣ ਲਈ ਅਤੇ ਚੰਗੇ ਸੰਸਕਾਰ ਭਰਨ ਲਈ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਇੱਕ ਅਧਿਆਪਕ ਵੱਲੋਂ ਪਾਏ ਯੋਗਦਾਨ ਨੂੰ ਸਤਿਕਾਰ ਦੇਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਅਧਿਆਪਕ ਦਿਵਸ ਮਨਾਉਣਾ ਸਮੇਂ ਦੀ ਲੋੜ ਹੈ। ਇਸ ਦੌਰਾਨ ਡੀ.ਈ.ਓ. ਅਮਰਜੀਤ ਸਿੰਘ ਭਾਟੀਆ ਨੇ ਕਿਹਾ ਕਿ ਅਧਿਆਪਕ ਸਮਾਜ ਦੇ ਨਿਰਮਾਤਾ ਹੁੰਦੇ ਹਨ ਅਤੇ ਉਨ੍ਹਾਂ ਤੋਂ ਬਿਨਾਂ ਕੋਈ ਵੀ ਸਮਾਜ ਤਰੱਕੀ ਦੇ ਰਾਹ ਵੱਲ ਨਹੀਂ ਤੁਰ ਸਕਦਾ। ਉਨ੍ਹਾਂ ਇਸ ਸਨਮਾਨ ਸਮਾਰੋਹ ਮੌਕੇ ਸਨਮਾਨਿਤ ਹੋਏ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਪ੍ਰਿੰਸੀਪਲ ਪਰਮਜੀਤ ਕੌਰ , ਪ੍ਰਿੰਸੀਪਲ ਅਨੀਤਾ ਅਰੋੜਾ , ਬੀ.ਐਨ.ਓ. ਹੈੱਡ ਮਿਸਟ੍ਰੈਸ ਗੀਤਿਕਾ ਗੋਸਵਾਮੀ , ਡੀ.ਐਮ.ਗਣਿਤ ਗੁਰਨਾਮ ਸਿੰਘ , ਡੀ.ਐਮ. ਨਰਿੰਦਰ ਸਿੰਘ, ਡੀ.ਐਮ. ਗੁਰਵਿੰਦਰ ਸਿੰਘ , ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਜਸਪਿੰਦਰ ਸਿੰਘ , ਬੀ.ਐਮ. ਗਣਿਤ ਨਵਦੀਪ ਸਿੰਘ ਸਮੇਤ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਹਾਜ਼ਰ ਸੀ। ਮੈਡਮ ਵੰਦਨਾ ਵੱਲੋਂ ਸਟੇਜ ਦੀ ਭੂਮਿਕਾ ਬਾਖੂਬੀ ਨਿਭਾਈ ਗਈ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
टिहरी गढ़वाल।।(सू.वि.) जिलाधिकारी टिहरी गढ़वाल के निर्देशन में चारधाम यात्रा को सुचारु एवं सुरक्षित बनाने हेतु मंगलवार को तहसीलदार टिहरी मौ....
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
COMMENTS