ਫਤਹਿਗੜ੍ਹ ਚੂੜੀਆਂ (ਬਟਾਲਾ), 12 ਸਤੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ, ਜਰਨੈਲ ਸਿੰਘ) ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਸਫਲ ਉਪਰਾਲਾ ਕੀਤਾ ਹੈ ਤੇ ਸੂਬੇ ਭਰ ਅੰਦਰ ਮੁੜ ਖੇਡ ਸੱਭਿਆਚਾਰ ਪੈਦਾ ਕੀਤਾ ਗਿਆ ਹੈ। ਇਹ ਪ੍ਰਗਟਾਵਾ ਕਰਦਿਆਂ ਸ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਨੇ ਦੱਸਿਆ ਕਿ
‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਅੱਜ ਜਿਲਿਆਂ ਅੰਦਰ ਖੇਡ ਟੂਰਨਾਮੈਂਟ ਸ਼ੁਰੂ ਹੋਏ ਹਨ।
ਚੇਅਰਮੈਨ ਪਨੂੰ ਨੇ ਦੱਸਿਆ ਕਿ ਬਲਾਕ ਪੱਧਰ ਦੇ ਮੁਕਾਬਲਿਆਂ ਤੋਂ ਬਾਅਦ ਹੁਣ ਜਿਲ੍ਹਾ ਪੱਧਰੀ ਖੇਡਾਂ ਚੱਲ ਰਹੀਆਂ ਹਨ ਤੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ। ਇਸ ਤੋਂ ਬਾਅਦ ਜ਼ਿਲਾ ਜੇਤੂਆਂ ਦੇ ਸੂਬਾ ਪੱਧਰੀ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਹੋਣਗੇ। ਸੂਬਾ ਪੱਧਰ ਉਤੇ ਜੇਤੂਆਂ ਨੂੰ ਕੁੱਲ 6 ਕਰੋੜ ਰੁਪਏ ਦੇ ਇਨਾਮ ਵੰਡੇ ਜਾਣਗੇ। ਪਹਿਲੇ ਸਥਾਨ ਉਤੇ ਆਉਣ ਵਾਲਿਆਂ ਨੂੰ 10 ਹਜ਼ਾਰ ਰੁਪਏ ਨਗਦ ਇਨਾਮ ਤੇ ਸਰਟੀਫਿਕੇਟ, ਦੂਜੇ ਸਥਾਨ ਉਤੇ ਆਉਣ ਵਾਲਿਆਂ ਨੂੰ 7 ਹਜ਼ਾਰ ਰੁਪਏ ਤੇ ਸਰਟੀਫਿਕੇਟ ਅਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ 5 ਹਜ਼ਾਰ ਰੁਪਏ ਤੇ ਸਰਟੀਫਿਕੇਟ ਦਿੱਤੇ ਜਾਣਗੇ।
ਚੇਅਰਮੈਨ ਪਨੂੰ ਨੇ ਅੱਗੇ ਕਿਹਾ ਕਿ ਆਪ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਦਿਰੜ ਸੰਕਲਪ ਹੈ ਅਤੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
[Important News]$type=slider$c=4$l=0$a=0$sn=600$c=8
अधिक खबरे देखे .
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
સ્વ. સુહાસિનીબેન વ્યાસના આત્માની સદગતી માટે પ્રાર્થના કરવામાં આવી સ્વ. સુહાસીનીબેન વ્યાસના દુ:ખદ નિધન બાદ સમગ્ર સિધ્ધપુરમાં શોક છવાયો છે ત્...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
ਬਟਾਲਾ 5 ਜੁਲਾਈ(ਡਾ ਬਲਜੀਤ ਸਿੰਘ,ਨੀਰਜ ਸ਼ਰਮਾ, ਜਸਬੀਰ ਸਿੰਘ) ਸਿਵਲ ਸਰਜਨ ਗੁਰਦਾਸਪੁਰ ਡਾ ਜਸਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਲਖਬ...
-
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖਾਂ ਵਾਸਤੇ ਪ੍ਰੇਰਨਾ ਦਾ ਸੋਮਾ ਹੈ ਬਟਾਲਾ 14 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ਡਾ ਬਲਜੀਤ ਸਿੰਘ ਢਡਿਆਲਾ)ਜਗਤ ਗੁਰੂ ਪਹਿਲ...
-
टिहरी।। मदननेगी।। जिलाधिकारी टिहरी गढ़वाल के दिशा-निर्देशन में जनमानस की समस्याओं की शिकायतों के समाधान व निस्तारण हेतु आज उप तहस...
-
ਗੁੰਮ ਹੋਏ 120 ਮੋਬਾਇਲ ਜਿੰਨਾ ਦੀ ਕੀਮਤ ਕ੍ਰੀਬ 20 ਲੱਖ ਰੁਪਏ ਸੀ ਨੂੰ ਇੱਕ ਮਹੀਨੇ ਦੇ ਅੰਦਰ ਟਰੇਸ ਕਰਕੇ ਕੀਤਾ ਉਹਨਾ ਦੇ ਵਾਰਸਾਂ ਦੇ ਹਵਾਲੇ- ਐ...
-
राजसमन्द व भीलवाड़ा जिले की सिमा पर विराजित मेवाड़ प्रसिद्ध धाम प्रभु श्री खजुरिया श्याम मंदिर परिसर में हर वर्ष की भांति इस वर्ष भी क्षेत्र...
-
ਭਗਵਾਨ ਸਿੰਘ ਚੌਹਾਨ ਨੇ ਮੁੜ ਫੜਿਆ ਬਸਪਾ ਦਾ ਪੱਲਾ, ਸੈਂਕੜੇ ਸਾਥੀਆਂ ਸਮੇਤ ਹੋਏ ਬਸਪਾ ਵਿਚ ਸ਼ਾਮਿਲ. ਅੰਮ੍ਰਿਤਸਰ,12 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,,ਨੀਰਜ ਸ਼...

COMMENTS