ਅੰਡਰ-14 ਵਰਗ ਵਿਚ 500 ਮੀਟਰ ਰੇਸ ਵਿੱਚ ਰਿਚਿਕਾ ਨੇ ਪਹਿਲਾ ਸਥਾਨ ਹਾਸਲ ਕੀਤਾ
ਬਟਾਲਾ, 19 ਸਤੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ, ਜਰਨੈਲ ਸਿੰਘ ) ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਜ਼ਿਲਾ ਪੱਧਰੀ ਖੇਡਾਂ ਸਫਲਤਾਪੂਰਵਕ ਕਰਵਾਈਆਂ ਜਾ ਰਹੀਆਂ ਹਨ ਅਤੇ ਜਿਸ ਤਹਿਤ ਲਾਰੰਸ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਰੋਲਰ ਸਕੇਟਿੰਗ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵੱਖ-ਵੱਖ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਇਹ ਮੁਕਾਬਲੇ ਦੋ ਦਿਨ ਚੱਲੇ ਅਤੇ ਅੱਜ ਸਮਾਪਤ ਹੋ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜਿਲੇ ਅੰਦਰ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਜਾ ਰਹੀਆਂ ਹਨ, ਜਿਸ ਦੇ ਚੱਲਦਿਆਂ ਅੱਜ ਜ਼ਿਲ੍ਹਾ ਪੱਧਰੀ ਰੋਲਰ ਸਕੈਟਿੰਗ ਦੇ ਸ਼ਾਨਦਾਰ ਮੁਕਾਬਲੇ ਕਰਵਾਏ ਗਏ ਹਨ।
ਅੰਡਰ-14 ਲੜਕੀਆਂ ਦੇ ਮੁਕਾਬਿਲਆਂ ਵਿੱਚ 500 ਮੀਟਰ ਰੇਸ ਵਿਚ ਜੀ.ਐਸ ਇੰਟਰਨੈਸ਼ਨਲ ਪਬਲਿਕ ਸਕੂਲ ਭਗਵਾਨਪੁਰ ਦੀ ਵਿਦਿਆਰਥਣ ਰਿਚਿਕਾ ਨੇ ਪਹਿਲਾ ਤੇ ਲਾਰੰਸ ਇੰਟਰਨੈਸ਼ਨਲ ਸਕੂਲ ਬਟਾਲਾ ਦੀ ਵਿਦਿਆਰਥਣ ਨੇ ਹਰਮੀਤ ਕੋਰ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-21 ਵਰਗ ਦੇ ਮੁਕਾਬਿਲਆਂ ਵਿੱਚ 500 ਮੀਟਰ ਰੇਸ ਵਿਚ ਜੀ.ਐਸ ਇੰਟਰਨੈਸ਼ਨਲ ਪਬਲਿਕ ਸਕੂਲ ਭਗਵਾਨਪੁਰ ਦੀ ਵਿਦਿਆਰਥਣ ਰੁਪਿੰਦਰ ਕੋਰ ਨੇ ਪਹਿਲਾ ਸਥਾਨ ਹਾਸਲ ਕੀਤਾ।
ਇਸੇ ਤਰਾਂ ਲੜਕਿਆਂ ਦੇ ਅੰਡਰ-14 ਦੇ 500 ਮੀਟਿਰ ਦੀ ਰੇਸ ਵਿੱਚ ਲਾਰੰਸ ਇੰਟਰਨੈਸ਼ਨਲ ਸਕੂਲ ਬਟਾਲਾ ਦੇ ਵਿਦਿਆਰਥੀ ਸਹਿਜਦੀਪ ਸਿੰਘ ਨੇ ਪਹਿਲਾ, ਦਿਲਪ੍ਰੀਤ ਸਿੰਘ ਨੇ ਦੂਜਾ (ਓਪਨ) ਤੇ ਰੋਬਨਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 ਵਿਚ 500 ਮੀਟਰ ਦੀ ਰੇਸ ਵਿਚ ਹਰਨੂਰ ਸ਼ਰਮਾ (ਓਪਨ) ਨੇ ਪਹਿਲਾ ਸਥਾਨ ਹਾਸਲ ਕੀਤਾ। ਅੰਡਰ-21 ਵਿਚ 500 ਮੀਟਰ ਵਿੱਚ ਪਹਿਲਾ ਸਥਾਨ ਵੰਸ਼ਦੀਪ ਸਿੰਘ (ਓਪਨ) ਨੇ ਪਹਿਲਾ ਤੇ ਅਕਾਸ਼ਦੀਪ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ।
ਇਸ ਮੌਕੇ ਬਲਜਿੰਦਰ ਸਿੰਘ ਸਕੂਲ ਦੇ ਸਰਪ੍ਰਸਤ, ਪ੍ਰਭਜੋਤ ਸਿੰਘ ਕੋਚ ਖੇਡ ਵਿਭਾਗ ਆਦਿ ਮੋਜੂਦ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
-
टैक्सी यूनियन के अध्यक्ष के नेतृत्व में नवसृजित थानाध्यक्ष एवं उनकी टीम का किया स्वागत कार्यक्रम। मैडंखाल।।बैठक में टैक्सी यूनिय...
-
विकासखंड थौलधार में एन आर एल एम की हुई क्लस्टर बैठक।। टिहरी।।बैठक में स्वयं सहायता समूह की विभिन्न क्षेत्र की सहायता समूह के सदस...
-
जीरो बजट प्राकृतिक खेती भारतीय कृषि की प्राचीनतम पद्धति है प्राकृतिक खेती. डॉ राकेश यादव किसान मोर्चा जिला महामंत्री उमरिया मध्य प्रदेश ...
-
टिहरी।। जिला सड़क सुरक्षा समिति की बैठक आज जिला सभागार नई टिहरी में जिला मजिस्ट्रेट/अध्यक्ष जिला सड़क सुरक्षा समिति टिहरी गढ़वाल डाॅ.सौरभ गह...
-
कोलकाता स्ट्रीट साइड प्रामाणिक कोलकाता स्ट्रीट साइड फास्ट फूड अब ग्रांट रोड रेलवे स्टेशन के पास आपको चटपटे व्यंजनों से रूबरू कराता है। खड़े...
-
कैबिनेट मंत्री सतपाल महाराज ने 1313.55 लाख की 11 विभागीय योजनाओं का किया शिलान्यास। टिहरी। उत्तराखण्ड सरकार के कैबिनेट मंत्री सत...
-
टिहरी।।जनता दरबार कार्यक्रम जिला कलेक्ट्रेट के कार्यालय कक्ष में जिलाधिकारी टिहरी गढ़वाल डाॅ. सौरभ गहरवार एवं मुख्य विकास अधिकारी मनीष कुमार ...
-
ग्राम प्रधानों ने ब्लॉक मुख्यालय थौलधार में जड़ा ताला। थौलधार।।ब्लॉक मुख्यालय थौलधार में विकासखंड के ग्राम प्रधान पूर्व निर्धारि...
-
ਜ਼ਿਲ੍ਹੇ ਦੀਆਂ ਸਹਿਕਾਰੀ ਕਿਰਤ ਤੇ ਉਸਾਰੀ ਸਭਾਵਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਹਿਰੀ ਦਫਤਰ ਅੱਗੇ ਲਾਇਆ ਗਿਆਂ ਰੋਸ ਧਰਨਾ ਅੰਮ੍ਰਿਤਸਰ,5 ਫਰਵਰੀ (ਪੱਤਰ ਪ੍ਰੇਰਕ ਬਲ...
COMMENTS