ਬਟਾਲਾ 4 ਸਤੰਬਰ (ਡਾ ਬਲਜੀਤ ਸਿੰਘ .ਨੀਰਜ ਸ਼ਰਮਾ ਜਸਬੀਰ ਸਿੰਘ ) ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਚੱਲੇ ਨਗਰ ਕੀਰਤਨ ਦਾ, ਦੇਰ ਸ਼ਾਮ ਗੁਰਦਾਸਪੁਰ ਜਿਲੇ ਦੀ ਧਰਤੀ ਵਿੱਚ ਪਹੁੰਚਣ ਤੇ ਭਰਵਾਂ, ਸ਼ਾਨਦਾਰ ਤੇ ਨਿੱਘਾ ਸਵਾਗਤ ਕੀਤਾ ਗਿਆ।ਇਸ ਮੌਕੇ ਪੰਜਾਬ ਸਰਕਾਰ ਦੀ ਤਰਫੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ,ਸਤਿੰਦਰ ਸਿੰਘ ਐਸ ਐਸ ਪੀ ਬਟਾਲਾ, ਸੁਹਿੰਦਰ ਕੋਰ ਧਰਮਪਤਨੀ ਕੈਬਨਿਟ ਮੰਤਰੀ ਹਰਭਜਨ ਸਿੰਘ, ਰਾਜਬੀਰ ਕੋਰ ਧਰਮਪਤਨੀ ਵਿਧਾਇਕ ਸ਼ੈਰੀ ਕਲਸੀ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ ਤੇ ਗੁਰੂ ਜੀ ਦਾ ਆਸ਼ੀਰਵਾਦ ਲਿਆ।ਇਸ ਮੌਕੇ ਮੈਡਮ ਪਰਮਜੀਤ ਕੋਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਮੈਡਮ ਸ਼ਾਇਰੀ ਭੰਡਾਰੀ ਐਸਡੀਐਮ ਬਟਾਲਾ, ਅਕਸੀਅਨ ਹਰਜੋਤ ਸਿੰਘ, ਨਿਰਮਲ ਸਿੰਘ ਐਸਡੀਓ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਅਸੀਂ ਵਡਭਾਗੇ ਹਾਂ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਧਰਤੀ ਵਿਖੇ ਵਿਆਹ ਪੁਰਬ ਸਮਾਗਮ ਮਨਾਉਣ ਦਾ ਸੁਭਾਗ ਮਿਲਿਆ ਹੈ। ਉਨ੍ਹਾਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਿਆਹ ਪੁਰਬ ਦੀ ਵਧਾਈ ਦਿੱਤੀ।
ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਕੱਲ 3 ਸਤੰਬਰ ਨੂੰ ਕਰੀਬ ਦੁਪਹਿਰ 12 ਵਜੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮ ਮੌਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੋਰ, ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਤੇ ਲਾਲ ਚੰਦ ਕਟਾਰੂਚੱਕ ਸੰਗਤ ਰੂਪ ਵਿਚ ਨਤਮਸਤਕ ਹੋਣ ਲਈ ਆਉਣਗੇ।
[Important News]$type=slider$c=4$l=0$a=0$sn=600$c=8
अधिक खबरे देखे .
-
बटाला में नवनियुक्त डीएसपी सुखइंदर सिंह का भव्य स्वागत, ट्रैफिक समस्या पर हुई गंभीर बटाला: 23 अप्रैल(अशोक जरेवाल) श्री कृष्ण जन्मभूमि मुक्...
-
बटाला में ट्रैफिक की गंभीर समस्या, चालान काटने में उलझी ट्रैफिक पुलिस बटाला, 23 अप्रैल (अशोक जरेवाल): बटाला शहर में एसएसपी डॉ. महिताब सिंह ...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
सरकार द्वारा चलाई जा रही जन-कल्याण योजनाओं का लाभ निर्धारित समय के अनुसार लोगों को दिया जाए – श्री लाल चंद कटारूचक्क पंजाब के कैबिनेट मंत्र...
-
29 अप्रैल 2026 के मौसम अपडेट में राज्यभर में मौसम का मिला-जुला असर देखने को मिल रहा है। एक तरफ जहां कई इलाकों में तेज गर्मी के साथ हीटवेव औ...
-
कण्डीसौड़।। सरस्वती शिशु-विद्या मंदिर कण्डीसौड़ में एनजीओ द्वारा निर्धन छात्रों को कपियां वितरित कर अपने सामाजिक दायित्वों का निर्वहन किया। ...
-
बरसात के पहली पानी ने नगरपालिका की पोल खोली सोनभद्र। राबर्ट्सगंज नगर का मुख्य मार्ग तालाब में परिवर्तित नगर पालिका हमेशा ताल ठोकती है, नग...
-
बिग मसल्स जिम, गगन बेकरी, ओबरॉय ब्रदर और सिटी हार्ट ढाबे से भरे गए सैंपल। रिपोर्ट आने पर की जाएगी बनती कार्रवाई: रजिंदर पाल सिंह पठानक...
-
उपायुक्त-सह-जिला दण्डाधिकारी श्रीमती नैंन्सी सहाय के निदेशानुसार अनुमंडल पदाधिकारी-सह-अनुमंडल दण्डाधिकारी श्री विशाल सागर की अध्यक्षता में ...
-
देवघर: सोमवार रात्रि करीब 8:10 बजे नगर थाना क्षेत्र के हरि शरणम कुटिया कालीराखा निवासी अनिल सिंह के घर में घुसकर उनकी पत्नी व पुत्र क...

COMMENTS