ਗੁਰਦਾਸਪੁਰ, 1 ਸਤੰਬਰ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ)
ਜਿਲਾ ਸਿੱਖਿਆ ਅਫ਼ਸਰ ਐਲੀ. ਅਮਰਜੀਤ ਸਿੰਘ ਭਾਟੀਆ ਦੀ ਯੋਗ ਅਗਵਾਈ ਵਿੱਚ ਉਪ ਜਿਲਾ ਸਿੱਖਿਆ ਅਫਸਰ ਬਲਬੀਰ ਸਿੰਘ ਦੇ ਸਹਿਯੋਗ ਨਾਲ ਬੀਤੇ ਦਿਨ ਸਰਕਾਰੀ ਪ੍ਰਾਇਮਰੀ ਸਕੂਲ ਬਾਜੇਚੱਕ ਵਿਖੇ ਸੈਂਟਰ ਪੱਧਰ ‘ਤੇ ਕਰਵਾਈਆਂ ਖੇਡਾਂ ਸਫਲਤਾਪੂਰਵਕ ਸੰਪੰਨ ਹੋ ਗਈਆਂ ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ’ਤੇ ਬਲਾਕ ਸਿੱਖਿਆ ਅਫਸਰ ਦੀ ਗੁਰਇਕਬਾਲ ਸਿੰਘ ਅਤੇ ਐਸ.ਐਚ.ਓ ਅਮਰੀਕ ਸਿੰਘ ਵੱਲੋਂ ਵਿਸ਼ੇਸ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕੀਤੀ। ਇਸ ਦੌਰਾਨ ਬਲਾਕ ਪ੍ਰਾਇਮਰੀ ਸਿੱਖਿਆ ਗੁਰਇਕਬਾਲ ਸਿੰਘ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੰਦੇ ਹੋਏ ਭਵਿੱਖ ਲਈ ਸ਼ੁੱਭ ਇੱਛਾਵਾਂ ਦਿੱਤੀਆਂ।
ਬਲਾਕ ਸਪੋਰਟਸ ਅਫਸਰ ਪ੍ਰੋ. ਕਰਮਜੀਤ ਸਿੰਘ ਹਾਜ਼ਰ ਹੋਏ। ਇਸ ਦੌਰਾਨ ਸੈਂਟਰ ਮੁੱਖ ਅਧਿਆਪਕ ਹਰਪ੍ਰੀਤ ਕੌਰ ਨੇ ਆਏ ਹੋਏ ਅਧਿਆਪਕਾਂ ਅਤੇ ਬੱਚਿਆਂ ਦਾ ਸਵਾਗਤ ਕੀਤਾ। ਹੈਡ ਟੀਚਰ ਰਜਿੰਦਰਪਾਲ ਕੌਰ ਵੱਲੋਂ ਅਤੇ ਸਟਾਫ ਵੱਲੋਂ ਬੱਚਿਆਂ ਅਤੇ ਅਧਿਆਪਕਾਂ ਦੇ ਖਾਣੇ ਦਾ ਪ੍ਰਬੰਧ ਕੀਤਾ ਸੀ ਜਿਸ ਦੀ ਹਰ ਇੱਕ ਨੇ ਪ੍ਰਸੰਸਾ ਕੀਤੀ। ਇਸ ਦੌਰਾਨ ਸਮਾਜਿਕ ਵਰਕਰ ਹਰਜੀਤ ਸਿੰਘ ਕਾਹਲੋਂ ਨੂੰ ਉਨਾਂ ਵੱਲੋਂ ਕੀਤੇ ਜਾ ਰਹੇ ਸਹਿਯੋਗ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੈਡ ਟੀਚਰ ਪੁਸ਼ਪਿੰਦਰ ਕੌਰ, ਕੁਲਵੰਤ ਕੌਰ, ਹੈਡ ਟੀਚਰ ਸਰਜੀਵਨ ਕੌਰ, ਹੈਡ ਟੀਚਰ ਗੁਰਪ੍ਰੀਤ ਸਿੰਘ, ਹਰਦੀਪ ਸਿੰਘ, ਤਰਨਜੀਤ ਸਿੰਘ, ਸਿਕੰਦਰਲਾਲ ਸ਼ਰਮਾ, ਸੰਦੀਪ ਸਿੰਘ, ਮਨਪ੍ਰੀਤ ਕੌਰ, ਸੁਰਿੰਦਰ ਕੌਰ, ਰਾਜਦੀਪ ਕੌਰ, ਅਨੂਜੋਨ, ਯੋਗੇਸ਼ ਸਾਰੰਗਲ, ਦਲਬੀਰ ਸਿੰਘ, ਵਿਕਰਮ ਕੋਡਲ, ਸੁਖਵਿੰਦਰ ਕੌਰ, ਨੀਲਮ ਕੁਮਾਰੀ ਆਦਿ ਹਾਜ਼ਰ ਸਨ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
9वे दिन सच आया सामने, पिता के साथ पुलिस अधीक्षक श्री किरीट राठोड जी ने किया प्रेस -----!! देवरिया के भलुअनी थाना का था मामला--! ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
कोरोना वायरस के चलते हुए पूरे भारत देश में एक कर्फ्यू का माहौल बना हुआ है कई ऐसे राज्य हैं जिनको बंद कर दिया गया है लोग कोरोनावायरस से डरते...
-
गुरदासपुर 21 जून ( नीरज शर्मा भारद्वाज) *आज उपायुक्त गुरदासपुर श्री मोहम्मद इत्तेफाक ने आठवीं की परीक्षा में मेर...
-
ਗੁਰਦਾਸਪੁਰ 29 ਜੁਲਾਈ ( ਬਲਜੀਤ ਸਿੰਘ ਨੀਰਜ ਸ਼ਰਮਾ. ਬਲਵੰਤ ਭਗਤ ) ( ਗੁਰਦਾਸਪੁਰ ਹੈੱਡਕੁਆਰਟਰ 'ਤੇ ਅੰਗਰੇਜ਼ਾਂ ਦੇ ਸ਼ਾਸਨ 'ਚ ਬਣੀ ਡਿਪਟੀ ਕਮਿਸ਼ਨਰ ਦਫ਼ਤਰ ਦ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
ਅੰਮ੍ਰਿਤਸਰ,4 ਜਨਵਰੀ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਮੁਲਾਜ਼ਮ ਵਰਗ ਦੀ ਸਿਰਮੌਰ ਜਥੇਬੰਦੀ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰ...
-
અમરેલીના બગસરા ખાતે નવી સરકારી સાયન્સ કોલેજનો શુભારંભ. રાજય સરકારના શિક્ષણ વિભાગ દ્રારા મંજૂરી મળેલ નવી કોલેજમાં જૂન-૨૦૨૨થી નવા એડમિશન માટે...

COMMENTS