ਅੰਮ੍ਰਿਤਸਰ,15 ਸਤੰਬਰ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਜੈਮਲ ਸਿੰਘ ਉੱਚਾ ਸੂਬਾ ਪ੍ਰਧਾਨ ਅਤੇ ਮਨਜਿੰਦਰ ਸਿੰਘ ਸੰਧੂ ਸੂਬਾ ਜਨਰਲ ਸਕੱਤਰ ਪੰਜਾਬ ਸਟੇਟ ਖਜਾਨਾ ਕਰਮਚਾਰੀ ਐਸੋਸੀਏਸ਼ਨ ਨੇ ਸਾਂਝੇ ਬਿਆਨ ਰਾਹੀਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਖਜ਼ਾਨਾ ਵਿਭਾਗ ਵਿੱਚ ਕੰਮ ਕਰਦੇ ਕਰਮਚਾਰੀਆਂ ਦੀਆਂ ਪਿਛਲੇ ਦੋ ਤਿੰਨ ਸਾਲ ਤੋਂ ਪੈਂਡਿੰਗ ਪਈਆਂ ਪਦ ਉੱਨਤੀਆਂ ਜਲਦੀ ਕੀਤੀਆਂ ਜਾਣ,ਤਾਂ ਜੋ ਕਰਮਚਾਰੀਆਂ ਨੂੰ ਸਮੇ ਸਿਰ ਆਪਣਾ ਹੱਕ ਮਿਲ ਸਕੇ,ਉਨ੍ਹਾਂ ਵੱਲੋ ਜਿੱਥੇ ਖਜ਼ਾਨਾ ਵਿਭਾਗ ਵਿੱਚ ਪੈਡਿੰਗ ਪਦ ਉੱਨਤੀਆਂ ਸਮੇ ਸਿਰ ਕੀਤੇ ਜਾਣ ਦੀ ਮੰਗ ਕੀਤੀ ਗਈ ਓਥੇ ਮਨਿਸਟੀਰੀਅਲ ਕੇਡਰ ਦੀਆਂ ਸਾਂਝੀਆਂ ਮੰਗਾਂ ਸੰਬੰਧੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚਾਹੀਦਾ ਹੈ ਮਨਿਸਟੀਰੀਅਲ ਕੇਡਰ ਦੀਆਂ ਪੈਡਿੰਗ ਮੰਗਾਂ ਮੰਨ ਕੇ ਤੁਰੰਤ ਲਾਗੂ ਕੀਤੀਆਂ ਜਾਣ ਅਤੇ ਜਥੇਬੰਦੀ ਦੇ ਸੂਬਾ ਆਗੂਆਂ ਨਾਲ ਜਲਦੀ ਹੀ ਮੀਟਿੰਗ ਲਈ ਸਮਾਂ ਤਹਿ ਕਰਕੇ ਛੇਵੇਂ ਤਨਖਾਹ ਕਮਿਸ਼ਨ ਦੀ ਜਾਰੀ ਰਿਪੋਰਟ ਵਿੱਚ ਸੋਧ ਕਰਦੇ ਹੋਏ 31/12/2015 ਨੂੰ ਮਿਲੀ ਆਖਰੀ ਬੇਸਿਕ ਤਨਖਾਹ ਉਪਰ 125% ਡੀ.ਏ ਦਾ ਰਲੇਵਾਂ ਕਰਕੇ ਉਸ ਉੱਪਰ 20% ਲਾਭ ਦਿੱਤਾ ਜਾਵੇ।ਮਿਤੀ 01/07/2021 ਤੋਂ ਕੇਂਦਰ ਦੀ ਤਰਜ ਤੇ 28% ਤੋਂ 31% ਅਤੇ 1 ਜਨਵਰੀ 2022 ਤੋਂ 31% ਤੋਂ 34 % ਤੱਕ ਪੈਂਡਿੰਗ ਡੀ.ਏ ਦੀਆਂ ਕਿਸ਼ਤਾਂ ਤੁਰੰਤ ਰੀਲੀਜ ਕੀਤੀਆਂ ਜਾਣ,01/04/2004 ਤੋਂ ਬਾਅਦ ਭਰਤੀ ਹੋਏ ਸਾਰੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਤਰਸ ਦੇ ਆਧਾਰ 'ਤੇ ਭਰਤੀ ਕੀਤੇ ਗਏ ਕਰਮਚਾਰੀਆਂ ਲਈ ਟਾਈਪ ਟੈਸਟ ਤੋਂ ਛੋਟ ਦੇ ਕੇ ਉਸ ਦੀ ਥਾਂ 'ਤੇ ਕੰਪਿਊਟਰ ਕੋਰਸ ਲਾਗੂ ਕੀਤਾ ਜਾਵੇ ,6 ਵੇਂ ਤਨਖਾਹ ਕਮਿਸ਼ਨ ਦਾ ਲਾਭ 2.72% ਨਾਲ ਦਿੱਤਾ ਜਾਵੇ , 01/7/2015 ਤੋਂ 31/12 /2015 ਤੱਕ ਦੇ 119% ਅਤੇ 01/01/2016 ਤੋਂ 31/10/2016 ਤੱਕ 125% ਦੇ ਡੀ.ਏ.ਦੇ ਪੈਂਡਿੰਗ ਬਕਾਏ ਦੇਣ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਕੀਤੇ ਜਾਣ,16/07/2020 ਤੋਂ ਪਹਿਲਾਂ ਭਰਤੀ ਕਰਮਚਾਰੀਆਂ ਨੂੰ ਪਰਖਕਾਲ ਸਮੇ ਦੌਰਾਨ 6ਵੇਂ ਤਨਖਾਹ ਕਮਿਸ਼ਨ ਦਾ ਵਾਧਾ ਬਕਾਏ ਸਮੇਤ ਦਿੱਤਾ ਜਾਵੇ,4,9,14 ਸਾਲਾ ਏ.ਸੀ.ਪੀ. ਰੋਕੀ ਸਕੀਮ ਤੁਰੰਤ ਬਹਾਲ ਕੀਤੀ ਜਾਵੇ,ਬਾਰਡਰ ਏਰੀਆ ਅਲਾਉਂਸ, ਰੂਰਲ ਏਰੀਆ ਅਲਾਉਂਸ, ਐਫ.ਟੀ.ਏ. ਅਲਾਉਂਸ ਸਮੇਤ ਸਮੂਹ ਭੱਤੇ ਜੋ ਕਿ 5ਵੇਂ ਤਨਖਾਹ ਕਮਿਸ਼ਨ ਵਿੱਚ ਮਿਲਦੇ ਸਨ ਸਾਰੇ 6ਵੇਂ ਤਨਖਾਹ ਕਮਿਸ਼ਨ ਵਿੱਚ ਬਹਾਲ ਕੀਤੇ ਜਾਣ ਆਦਿ ਦੀ ਪੁਰਜ਼ੋਰ ਮੰਗ ਕੀਤੀ ਗਈ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
मथुरा। समाजवादी पार्टी के राष्ट्रीय अध्यक्ष एवं उत्तर प्रदेश के पूर्व मुख्यमंत्री अखिलेश यादव के जन्मदिन के अवसर पर बुधवार को कलेक्ट्रेट, मथ...
-
नोहराधार कृषि विभाग के प्रसार अधिकारी प्रदीप कुमार ने जानकारी देते हुए बताया कि नोहराधार कृषि विभाग के अंतर्गत जितनी भी पंचायते आती है । ...
-
दतिया। कोरोना महामारी से जब सारा विश्व जूझ रहा है तब , शराब की दुकान खोलना एक तरह से आग में घी का काम करता , साथ ही साथ आर्थिक संकट के दौर ...
-
लोकसभा निर्वाचन प्रयोगार्थ बी0यू0, सी0यू0 तथा वी0वी0पैट का हुआ प्रथम रैण्डमाइजेशन- जिला निर्वाचन अधिकारी--! देवरिया 27 मार्च। जनपद मे...
-
——— कैबिनेट मंत्री लाल चंद कटारू चक्क ने भोआ हल्के के गांवों में जनसभाएं कीं ——— लोगों ने सरकार के कार्यों पर जताई संतुष्टि ——— 350 नए राशन ...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
कोरोना जैसी महामारी में लोग काफी परेशान है। लोगों को इस परेशानी से निकलने का रास्ता नहीं दिखाई दे रहा है और इस पर एक और मुसीबत आ गई। पुलिस प...
-
इनाम पाते ही देवरिया पुलिस ने 2,दिन में 6 बड़े मामले का किया खुलासा --! थाना - रामपुर कारखाना ,लार और मईल का अलग अलग मामले का खुलासा आज...
-
ਭਗਵਾਨ ਸਿੰਘ ਚੌਹਾਨ ਨੇ ਮੁੜ ਫੜਿਆ ਬਸਪਾ ਦਾ ਪੱਲਾ, ਸੈਂਕੜੇ ਸਾਥੀਆਂ ਸਮੇਤ ਹੋਏ ਬਸਪਾ ਵਿਚ ਸ਼ਾਮਿਲ. ਅੰਮ੍ਰਿਤਸਰ,12 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,,ਨੀਰਜ ਸ਼...
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...

COMMENTS