Pragati Media Social Work में जुड़ने के लिए संपर्क करे . 7983444450

ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਚੱਲੇ ਨਗਰ ਕੀਰਤਨ ਦਾ ਗੁਰਦਾਸਪੁਰ ਜਿਲੇ ਵਿੱਚ ਪਹੁੰਚਣ ਤੇ ਭਰਵਾਂ ਸਵਾਗਤ

SHARE:

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ , ਵਿਧਾਇਕ ਸ਼ੈਰੀ ਕਲਸੀ, ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਤੇ ਐਸਐਸਪੀ ਸਤਿੰਦਰ ਸਿੰਘ ਵਲੋਂ ਨਿੱਘਾ ਸਵਾਗਤ
ਬਟਾਲਾ, 2 ਸਤੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ,ਬਲਜੀਤ ਸਿੰਘ) ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਚੱਲੇ ਨਗਰ ਕੀਰਤਨ ਦਾ, ਦੇਰ ਸ਼ਾਮ ਗੁਰਦਾਸਪੁਰ ਜਿਲੇ ਦੀ ਧਰਤੀ ਵਿੱਚ ਪਹੁੰਚਣ ਤੇ ਭਰਵਾਂ, ਸ਼ਾਨਦਾਰ ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਦੀ ਤਰਫੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ , ਸਤਿੰਦਰ ਸਿੰਘ ਐਸ ਐਸ ਪੀ ਬਟਾਲਾ, ਸ੍ਰੀਮਤੀ ਸੁਹਿੰਦਰ ਕੋਰ ਧਰਮਪਤਨੀ ਕੈਬਨਿਟ ਮੰਤਰੀ ਹਰਭਜਨ ਸਿੰਘ, ਸ੍ਰੀਮਤੀ ਰਾਜਬੀਰ ਕੋਰ ਧਰਮਪਤਨੀ ਵਿਧਾਇਕ ਸ਼ੈਰੀ ਕਲਸੀ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ ਤੇ ਗੁਰੂ ਜੀ ਦਾ ਆਸ਼ੀਰਵਾਦ ਲਿਆ। ਇਸ ਮੌਕੇ ਮੈਡਮ ਪਰਮਜੀਤ ਕੋਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਮੈਡਮ ਸ਼ਾਇਰੀ ਭੰਡਾਰੀ ਐਸਡੀਐਮ ਬਟਾਲਾ, ਅੈਕਸੀਅਨ ਹਰਜੋਤ ਸਿੰਘ, ਨਿਰਮਲ ਸਿੰਘ ਐਸਡੀਓ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਅਸੀਂ ਵਡਭਾਗੇ ਹਾਂ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਧਰਤੀ ਵਿਖੇ ਵਿਆਹ ਪੁਰਬ ਸਮਾਗਮ ਮਨਾਉਣ ਦਾ ਸੁਭਾਗ ਮਿਲਿਆ ਹੈ। ਉਨ੍ਹਾਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਿਆਹ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਕੱਲ 3 ਸਤੰਬਰ ਨੂੰ ਕਰੀਬ ਦੁਪਹਿਰ 12 ਵਜੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮ ਮੌਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੋਰ, ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਤੇ ਲਾਲ ਚੰਦ ਕਟਾਰੂਚੱਕ ਸੰਗਤ ਰੂਪ ਵਿਚ ਨਤਮਸਤਕ ਹੋਣ ਲਈ ਆਉਣਗੇ।

COMMENTS

नाम

30,1139,59,400,63,1,65,2,66,2,70,262,72,2,प्रगति मीडिया न्यूज़ ललितपुर,1,फिटनस,6,andra,5,Big Story,33,Bihar,83,Bollywood,11,Breaking News,27,business,5,Chhattisgarh,146,coronavirus,137,crime,21,Delhi,26,education,11,food news,4,Gadgets,1,Gujarat,86,haryana,24,himachal pradesh,433,jaunpur,344,Jharkhand,969,jyotish,19,law,1,Lockdown,183,madhya pradesh,514,maharastra,129,New Delhi,24,News,50,pargati media,3,poem,1,politics,23,Pragati Media,4606,punjab,1867,rajasthan,434,Real story,2,Religion,9,tecnology,10,Uttar Pradesh,1371,Uttarakhand,67,Uttrakhand,48,West Bengal,2,
ltr
item
Pragati Media : ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਚੱਲੇ ਨਗਰ ਕੀਰਤਨ ਦਾ ਗੁਰਦਾਸਪੁਰ ਜਿਲੇ ਵਿੱਚ ਪਹੁੰਚਣ ਤੇ ਭਰਵਾਂ ਸਵਾਗਤ
ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਚੱਲੇ ਨਗਰ ਕੀਰਤਨ ਦਾ ਗੁਰਦਾਸਪੁਰ ਜਿਲੇ ਵਿੱਚ ਪਹੁੰਚਣ ਤੇ ਭਰਵਾਂ ਸਵਾਗਤ
https://blogger.googleusercontent.com/img/b/R29vZ2xl/AVvXsEj_gttNMlhwwnBG9zpeEzovYF5aL2atxxbQRUaWW-UyoW1bcZ9g4IcSG5MImy7L-lr5cZVsUkNqD_ROYiOEqqN7ju3JJ5QknignhoyHDE7GTxtcMzmfETbYdazwhf6F4CDoRwmdn-XQ2EgftMHGTWyJiZKAg-IDkkSG8UOb5D8lCA3nVT02S1yac8tPfQ/s1600/IMG_20220903_073311.jpg
https://blogger.googleusercontent.com/img/b/R29vZ2xl/AVvXsEj_gttNMlhwwnBG9zpeEzovYF5aL2atxxbQRUaWW-UyoW1bcZ9g4IcSG5MImy7L-lr5cZVsUkNqD_ROYiOEqqN7ju3JJ5QknignhoyHDE7GTxtcMzmfETbYdazwhf6F4CDoRwmdn-XQ2EgftMHGTWyJiZKAg-IDkkSG8UOb5D8lCA3nVT02S1yac8tPfQ/s72-c/IMG_20220903_073311.jpg
Pragati Media
https://www.pragatimedia.org/2022/09/blog-post_3.html
https://www.pragatimedia.org/
https://www.pragatimedia.org/
https://www.pragatimedia.org/2022/09/blog-post_3.html
true
7652808033801587123
UTF-8
Loaded All Posts Not found any posts VIEW ALL Read This News Reply Cancel reply Delete By Home PAGES POSTS View All RECOMMENDED FOR YOU LABEL ARCHIVE SEARCH ALL POSTS Not found any post match with your request Back Home Sunday Monday Tuesday Wednesday Thursday Friday Saturday Sun Mon Tue Wed Thu Fri Sat January February March April May June July August September October November December Jan Feb Mar Apr May Jun Jul Aug Sep Oct Nov Dec just now 1 minute ago $$1$$ minutes ago 1 hour ago $$1$$ hours ago Yesterday $$1$$ days ago $$1$$ weeks ago more than 5 weeks ago Followers Follow THIS PREMIUM CONTENT IS LOCKED STEP 1: Share. STEP 2: Click the link you shared to unlock Copy All Code Select All Code All codes were copied to your clipboard Can not copy the codes / texts, please press [CTRL]+[C] (or CMD+C with Mac) to copy