ਬਟਾਲਾ 14 ਸਤੰਬਰ (ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ)
* ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਦੀ ਅਗਵਾਈ ਵਿੱਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਬਲਬੀਰ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਬੱਲਪੁਰੀਆਂ ਵਿਖੇ ਬਲਾਕ ਬਟਾਲਾ 1 ਦੀਆਂ ਬਲਾਕ ਪੱਧਰੀ ਖੇਡਾਂ ਦਾ ਆਗਾਜ਼ ਹੋਇਆ ਜਿਸ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ ਅਤੇ ਉੱਘੇ ਸਮਾਜ ਸੇਵਕ ਡਾ. ਹਰਨੇਕ ਸਿੰਘ ਟੋਨੀ ਵੱਲੋਂ ਵਿਸ਼ੇਸ਼ ਤੌਰਾਂ ਤੇ ਸ਼ਿਰਕਤ ਕਰਕੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਹੋਸਲਾ ਅਫ਼ਜਾਈ ਕੀਤੀ। ਇਸ ਮੌਕੇ ਬੋਲਦਿਆਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ ਨੇ ਕਿਹਾ ਕਿ ਖੇਡਾਂ ਮਨੁੱਖ ਦਾ ਅਨਿੱਖੜਵਾਂ ਅੰਗ ਹਨ ਅਤੇ ਸਰੀਰ ਨੂੰ ਤੰਦਰੁਸਤ ਤੇ ਨਿਰੋਗ ਰੱਖਣ ਲਈ ਹਰ ਮਨੁੱਖ ਨੂੰ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਇਹ ਖੇਡਾਂ ਤਿੰਨ ਦਿਨ ਚੱਲਣਗੀਆਂ ਜਿਸ ਵਿੱਚ ਕਲੱਸਟਰ ਪੱਧਰ ਤੇ ਜੇਤੂ ਰਹੇ ਬੱਚੇ ਭਾਗ ਲੈ ਰਹੇ ਹਨ। ਇਸ ਦੌਰਾਨ ਉੱਘੇ ਸਮਾਜ ਸੇਵਕ ਡਾ. ਹਰਨੇਕ ਸਿੰਘ ਟੋਨੀ ਨੇ ਖੇਡਾਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਸ਼ੁਭਇੱਛਾਵਾਂ ਦਿੰਦੇ ਹੋਏ ਤੇ ਖੇਡਾਂ ਦੇ ਪ੍ਰਬੰਧ ਲਈ ਪੰਜ ਹਜ਼ਾਰ ਰੁਪਏ ਦੀ ਰਾਸ਼ੀ ਭੇਂਟ ਕੀਤੀ। ਇਸ ਦੌਰਾਨ ਬਲਾਕ ਸਪੋਰਟਸ ਅਫ਼ਸਰ ਮੈਡਮ ਨਵਜੋਤ ਕੌਰ ਵੱਲੋਂ ਵੀ ਖੇਡਾਂ ਦੇ ਪ੍ਰਬੰਧ ਲਈ ਦੋ ਹਜ਼ਾਰ ਰੁਪਏ ਦੀ ਰਾਸ਼ੀ ਖੇਡ ਕਮੇਟੀ ਨੂੰ ਦਿੱਤੀ। ਇਸ ਮੌਕੇ ਪ੍ਰਿੰਸੀਪਲ ਸੁਰਜੀਤ ਸਿੰਘ , ਬਲਾਕ ਸਪੋਰਟਸ ਅਫ਼ਸਰ ਮੈਡਮ ਨਵਜੋਤ ਕੌਰ , ਜ਼ਿਲ੍ਹਾ ਮੀਡੀਆ ਇੰਚਾਰਜ ਗਗਨਦੀਪ ਸਿੰਘ , ਸੈਂਟਰ ਮੁੱਖ ਅਧਿਆਪਕ ਅਰਵਿੰਦਰਪਾਲ ਸਿੰਘ , ਸੈਂਟਰ ਮੁੱਖ ਅਧਿਆਪਕ ਗੁਰਪ੍ਰਤਾਪ ਸਿੰਘ , ਸੈਂਟਰ ਮੁੱਖ ਅਧਿਆਪਕ ਵਿਨੋਦ ਕੁਮਾਰ , ਸੈਂਟਰ ਮੁੱਖ ਅਧਿਆਪਕ ਜਸਵਿੰਦਰ ਸਿੰਘ , ਸੈਂਟਰ ਮੁੱਖ ਅਧਿਆਪਕ ਅਮਰਜੀਤ ਕੌਰ , ਹੈੱਡ ਟੀਚਰ ਰਵਿੰਦਰ ਸਿੰਘ ਜੈਤੋਸਰਜਾ , ਹੈੱਡ ਟੀਚਰ ਰਛਪਾਲ ਸਿੰਘ ਉਦੋਕੇ, ਹੈੱਡ ਟੀਚਰ ਹਰਪ੍ਰੀਤ ਕੌਰ , ਅਧਿਆਪਕ ਭੁਪਿੰਦਰ ਸਿੰਘ , ਸੁਖਦੇਵ ਸਿੰਘ ਲਵਲੀ , ਬਲਜਿੰਦਰ ਸਿੰਘ ਬੱਲ, ਸੰਜੀਵ ਵਰਮਾ , ਅਮਿਤ ਸਿੰਘ ,ਜਤਿੰਦਰ ਸਿੰਘ , ਰਾਮ ਸਿੰਘ , ਸੁਖਦੇਵ ਸਿੰਘ , ਮੈਡਮ ਰਜਨੀ ਬਾਲਾ , ਜਸਪਾਲ ਸਿੰਘ , ਮੈਡਮ ਰਜਿੰਦਰਬੀਰ ਕੌਰ ਆਦਿ ਹਾਜ਼ਰ ਸਨ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
-
टैक्सी यूनियन के अध्यक्ष के नेतृत्व में नवसृजित थानाध्यक्ष एवं उनकी टीम का किया स्वागत कार्यक्रम। मैडंखाल।।बैठक में टैक्सी यूनिय...
-
विकासखंड थौलधार में एन आर एल एम की हुई क्लस्टर बैठक।। टिहरी।।बैठक में स्वयं सहायता समूह की विभिन्न क्षेत्र की सहायता समूह के सदस...
-
जीरो बजट प्राकृतिक खेती भारतीय कृषि की प्राचीनतम पद्धति है प्राकृतिक खेती. डॉ राकेश यादव किसान मोर्चा जिला महामंत्री उमरिया मध्य प्रदेश ...
-
कोलकाता स्ट्रीट साइड प्रामाणिक कोलकाता स्ट्रीट साइड फास्ट फूड अब ग्रांट रोड रेलवे स्टेशन के पास आपको चटपटे व्यंजनों से रूबरू कराता है। खड़े...
-
टिहरी।। जिला सड़क सुरक्षा समिति की बैठक आज जिला सभागार नई टिहरी में जिला मजिस्ट्रेट/अध्यक्ष जिला सड़क सुरक्षा समिति टिहरी गढ़वाल डाॅ.सौरभ गह...
-
कैबिनेट मंत्री सतपाल महाराज ने 1313.55 लाख की 11 विभागीय योजनाओं का किया शिलान्यास। टिहरी। उत्तराखण्ड सरकार के कैबिनेट मंत्री सत...
-
टिहरी।।जनता दरबार कार्यक्रम जिला कलेक्ट्रेट के कार्यालय कक्ष में जिलाधिकारी टिहरी गढ़वाल डाॅ. सौरभ गहरवार एवं मुख्य विकास अधिकारी मनीष कुमार ...
-
ग्राम प्रधानों ने ब्लॉक मुख्यालय थौलधार में जड़ा ताला। थौलधार।।ब्लॉक मुख्यालय थौलधार में विकासखंड के ग्राम प्रधान पूर्व निर्धारि...
-
ਜ਼ਿਲ੍ਹੇ ਦੀਆਂ ਸਹਿਕਾਰੀ ਕਿਰਤ ਤੇ ਉਸਾਰੀ ਸਭਾਵਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਹਿਰੀ ਦਫਤਰ ਅੱਗੇ ਲਾਇਆ ਗਿਆਂ ਰੋਸ ਧਰਨਾ ਅੰਮ੍ਰਿਤਸਰ,5 ਫਰਵਰੀ (ਪੱਤਰ ਪ੍ਰੇਰਕ ਬਲ...
COMMENTS