ਬਟਾਲਾ, 22 ਸਤੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ, ਜਰਨੈਲ ਸਿੰਘ) ਜਿਲਾ ਸਵੀਪ ਟੀਮ ਗੁਰਦਾਸਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੀ੍ ਹਰਗੋਬਿੰਦਪੁਰ ਸਾਹਿਬ ਵਿਖੇ ਵੋਟਰ ਜਾਗਰੂਕਤਾ ਕੈਂਪ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸਫਾਕ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਹਰਪਾਲ ਸਿੰਘ ਸੰਧਾਵਾਲੀਆ, ਪ੍ਰਿੰਸੀਪਲ- ਕਮ- ਨੋਡਲ ਅਫਸਰ ਸਵੀਪ ਬਲਾਕ ਸੀ੍ ਹਰਗੋਬਿੰਦਪੁਰ ਸ਼੍ਰੀਮਤੀ ਰਜਨੀ ਬਾਲਾ (ਸਟੇਟ ਅਵਾਰਡੀ) ਅਤੇ ਜ਼ਿਲ੍ਹਾ ਸਵੀਪ ਟੀਮ ਦੀ ਅਗਵਾਈ ਵਿੱਚ ਲਗਾਇਆ ਗਿਆ। ਜਿਸ ਵਿੱਚ ਪ੍ਰਿੰਸੀਪਲ ਮੈਡਮ ਰਜਨੀ ਬਾਲਾ ਨੇ ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਅਤੇ ਹੋਰ ਲੋਕਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਸਾਰੇ ਵੋਟਰਾਂ ਨੂੰ ਜਿਨ੍ਹਾਂ ਦੀ ਵੋਟ ਬਣ ਚੁੱਕੀ ਹੈ ਉਹਨਾਂ ਨੂੰ ਆਪਣੀ ਵੋਟ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਜ਼ਿਲ੍ਹਾ ਸਵੀਪ ਟੀਮ ਗੁਰਦਾਸਪੁਰ ਦੇ ਮੈਂਬਰ ਸ. ਗੁਰਮੀਤ ਸਿੰਘ ਭੋਮਾ ( ਨੈਸ਼ਨਲ ਅਵਾਰਡੀ) ਨੇ ਵੀ ਵੋਟਰਾਂ ਨੂੰ ਅਪਣੀ ਵੋਟ ਆਨਲਾਈਨ ਬਣਾਉਣ , ਆਪਣਾ ਪਤਾ ਬਦਲਣ ਅਤੇ ਵੋਟਰ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਵੋਟਰ ਹੈਲਪ ਲਾਈਨ ਐਪ ਦੀ ਵਰਤੋਂ ਸਬੰਧੀ ਜਾਣਕਾਰੀ ਦਿੱਤੀ । ਉਨ੍ਹਾਂ ਨੇ ਵਿਸ਼ੇਸ਼ ਤੌਰ ਤੇ ਦੱਸਿਆ ਕਿ ਹੁਣ ਨਵੀਂਆਂ ਵੋਟਾਂ ਸਾਲ ਵਿੱਚ ਚਾਰ ਵਾਰ ਬਣਾਈਆਂ ਜਾ ਸਕਦੀਆਂ ਹਨ
ਇਸ ਮੌਕੇ ਇੰਚਾਰਜ ਪਿ੍ੰਸੀਪਲ ਸਸਸ ਵੀਲਾ ਬੱਜੂ ਕੰਵਲਜੀਤ ਸਿੰਘ ਵੱਲੋਂ ਵੀ ਆਪਣੇ ਵਿਚਾਰ ਰੱਖੇ ਗਏ। ਇਸ ਮੌਕੇ ਤੇ ਗੁਰਪ੍ਰੀਤ ਸਿੰਘ ਕੌਂਸਲਰ ਸ੍ਰੀ ਹਰਗੋਬਿੰਦਪੁਰ, ਬੀ਼.ਐਲ਼. ਓ. ਗੁਰਜੀਤ ਕੌਰ, ਪ੍ਰੀਤ ਕੌਰ, ਸਰਬਜੀਤ ਕੌਰ, ਰਣਜੀਤ ਕੌਰ, ਅਮਨਦੀਪ ਕੌਰ , ਚਰਨਜੀਤ ਸਿੰਘ, ਮਾਸਟਰ ਲਖਵਿੰਦਰ ਸਿੰਘ ਸਕੂਲ ਦਾ ਸਮੁੱਚਾ ਸਟਾਫ ਅਤੇ ਵਿਦਿਆਰਥੀ ਹਾਜਰ ਸਨ।
ਆਖਰ ਵਿੱਚ ਸਕੂਲ ਦੇ ਪ੍ਰਿੰਸੀਪਲ ਮੈਡਮ ਸ੍ਰੀਮਤੀ ਰਜਨੀ ਬਾਲਾ ਵੱਲੋਂ ਜਾਗਰੂਕਤਾ ਕੈਂਪ ਨੂੰ ਸਫ਼ਲ ਬਣਾਉਣ ਲਈ ਸਾਰਿਆਂ ਦਾ ਧੰਨਵਾਦ ਕੀਤਾ ਗਿਆ।ਸਟੇਟ ਸੰਚਾਲਨ ਦੇ ਫ਼ਰਜ਼ ਸ੍ਰ ਹਰਪਾਲ ਸਿੰਘ ਡੀ.ਪੀ.ਈ.
ਵੱਲੋਂ ਬਾਖੂਬੀ ਨਿਭਾਏ ਗਏ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...
-
Hello Friends, Pragati Media's Astrology Institute team is such a team that works with astrology and in conjunction with science. You m...
-
धनोल्टी: राजकीय इंटर काँलेज मैडंखाल में आज प्रतिभा दिवस एवं मातृत्व दिवस का कार्यक्रम किया गया है स्कुल के प्रधानाचार्य व मुख्य अतिथियों के ...
-
टिहरी । उत्तराखंड क्रांति दल ने उर्मिला महर को टिहरी जिलाध्यक्ष पद पर मनोनीत किया है। उर्मिला महर ने बताया कि केंद्रीय अध्यक्ष...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
साहित्यकारों को गोष्ठियों के लिए एक भवन दूंगा: राम शकल --- 'मुठ्ठी भर मुस्कान', 'गरम पहाड़ पर नंगे पाँव' एवं 'थाती'...

COMMENTS