ਬਟਾਲਾ, 20 ਸਤੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ, ਜਰਨੈਲ ਸਿੰਘ) ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਜ਼ਿਲਾ ਪੱਧਰੀ ਫੁੱਟਬਾਲ ਦੇ ਸ਼ਾਨਦਾਰ ਮੁਕਾਬਲੇ ਹੋਏ, ਜਿਸ ਵਿਚ ਖਿਡਾਰੀਆਂ ਨੇ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪੱਧਰੀ ਖੇਡਾਂ ਚੱਲ ਰਹੀਆਂ ਹਨ। ਜਿਸ ਦੇ ਚੱਲਦਿਆਂ ਸਥਾਨਕ ਸਰਕਾਰੀ ਕਾਲਜ ਕਾਲਾ ਅਫਗਾਨਾ ਵਿਚ ਫੁੱਟਬਾਲ ਮੁਕਾਬਲੇ ਕਰਵਾਏ ਗਏ।
ਉਨਾਂ ਦੱਸਿਆ ਕਿ ਫੁੱਟਬਾਲ ਮੁਕਾਬਲੇ 0 ਤੋਂ 14 ਸਾਲ (ਲੜਕੇ)ਵਰਗ ਵਿੱਚ ਸੰਤ ਬਾਬਾ ਹਜਾਰਾ ਸਿੰਘ ਨਿੱਕੇ ਘੁੰਮਣ ਪਹਿਲਾ ਸਥਾਨ ਹਾਸਿਲ ਕੀਤਾ, ਦੂਜਾ ਸਥਾਨ ਸਰਕਾਰੀ ਸਕੂਲ ਫਹਿਤਗੜ੍ਹ ਚੂੜੀਆਂ ਅਤੇ ਤੀਜੇ ਸਥਾਨ ਤੇ ਅਕਾਲ ਅਕੈਡਮੀ ਬਟਾਲਾ ਰਹੀ। ਇਸੇ ਤਰ੍ਹਾ ਸਰਕਾਰੀ ਸਕੂਲ ਧਾਰੀਵਾਲ ( ਗੋਧਰਪੁਰ) ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਦੂਜਾ ਅਸਥਾਨ ਸਰਕਾਰੀ ਸਕੂਲ ਪੈਰੋਸ਼ਾਹ ਨੇ ਹਾਸਿਲ ਕੀਤਾ, ਤੀਜਾ ਸਥਾਨ ਕ੍ਰਿਸ਼ਨਕੋਟ ਸਕੂਲ ਨੇ ਪ੍ਰਾਪਤ ਕੀਤਾ।
ਇਸੇ ਤਰ੍ਹਾਂ 0 ਤੋਂ 17 ਸਾਲ ( ਲੜਕੀਆਂ) ਬਲਾਕ ਧਾਰੀਵਾਲ ਸਕੂਲ ਗੋਧਰਪੁਰ ਦੇ ਬੱਚਿਆ ਨੇ ਪਹਿਲਾ ਸਥਾਨ ਹਾਸਿਲ ਕੀਤਾ। ਬਲਾਕ ਬਟਾਲਾ ਕਿਸ਼ਨਕੋਟ ਦੇ ਸਕੂਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਬਲਾਕ ਬਟਾਲਾ ਦੇ ਵੈਰੋਨੰਗਲ ਸਕੂਲ ਨੇ ਤੀਜਾ ਸਥਾਨ ਹਾਸਿਲ ਕੀਤਾ।
ਉਨ੍ਹਾਂ ਦੱਸਿਆ ਕਿ 0 ਤੋਂ 21 ਸਾਲ ( ਲੜਕੀਆਂ) ਬਲਾਕ ਬਟਾਲਾ ਦੇ ਬਟਾਲਾ ਕਲੱਬ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਗ੍ਰੰਥੀਆਂ ਨੇ ਫੁੱਟਬਾਲ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਿਲ ਕੀਤਾ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਮੱਝਾ ਸਿੰਘ ਤੀਜਾ ਅਥਾਨ ਹਾਸਿਲ ਕੀਤਾ।
[Important News]$type=slider$c=4$l=0$a=0$sn=600$c=8
अधिक खबरे देखे .
-
ਬਟਾਲਾ 5 ਜੁਲਾਈ(ਡਾ ਬਲਜੀਤ ਸਿੰਘ,ਨੀਰਜ ਸ਼ਰਮਾ, ਜਸਬੀਰ ਸਿੰਘ) ਸਿਵਲ ਸਰਜਨ ਗੁਰਦਾਸਪੁਰ ਡਾ ਜਸਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਲਖਬ...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
टिहरी।। मदननेगी।। जिलाधिकारी टिहरी गढ़वाल के दिशा-निर्देशन में जनमानस की समस्याओं की शिकायतों के समाधान व निस्तारण हेतु आज उप तहस...
-
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖਾਂ ਵਾਸਤੇ ਪ੍ਰੇਰਨਾ ਦਾ ਸੋਮਾ ਹੈ ਬਟਾਲਾ 14 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ਡਾ ਬਲਜੀਤ ਸਿੰਘ ਢਡਿਆਲਾ)ਜਗਤ ਗੁਰੂ ਪਹਿਲ...
-
ॐ भूर्भुव: स्व: तत्सवितुर्वरेण्यं भर्गो देवस्य धीमहि धियो यो न: प्रचोदयात्। इंद्रियसंयम सुख-शांति का ठोस आधार आत्मसंयम स्वर्ग का द्वार ...
-
ਗੁੰਮ ਹੋਏ 120 ਮੋਬਾਇਲ ਜਿੰਨਾ ਦੀ ਕੀਮਤ ਕ੍ਰੀਬ 20 ਲੱਖ ਰੁਪਏ ਸੀ ਨੂੰ ਇੱਕ ਮਹੀਨੇ ਦੇ ਅੰਦਰ ਟਰੇਸ ਕਰਕੇ ਕੀਤਾ ਉਹਨਾ ਦੇ ਵਾਰਸਾਂ ਦੇ ਹਵਾਲੇ- ਐ...
-
राजसमन्द व भीलवाड़ा जिले की सिमा पर विराजित मेवाड़ प्रसिद्ध धाम प्रभु श्री खजुरिया श्याम मंदिर परिसर में हर वर्ष की भांति इस वर्ष भी क्षेत्र...
-
સ્વ. સુહાસિનીબેન વ્યાસના આત્માની સદગતી માટે પ્રાર્થના કરવામાં આવી સ્વ. સુહાસીનીબેન વ્યાસના દુ:ખદ નિધન બાદ સમગ્ર સિધ્ધપુરમાં શોક છવાયો છે ત્...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...

COMMENTS