ਬਟਾਲਾ 27 ਸਤੰਬਰ (ਡਾ ਬਲਜੀਤ ਸਿੰਘ ਢਡਿਆਲਾ.ਨੀਰਜ ਸ਼ਰਮਾ. ਜਸਬੀਰ ਸਿੰਘ ) ਖੇਡਾਂ ਵਤਨ ਪੰਜਾਬ ਦੀਆਂ 2022 ਦੇ ਤਹਿਤ ਹਲਕਾ ਫਤਿਹਗੜ੍ਹ ਚੂੜੀਆਂ ਦੇ ਬਲਾਕ ਪੱਧਰ ਤੇ ਕਬੱਡੀ ਮੈਚ ਗੁਰੂ ਨਾਨਕ ਕਾਲਜ ਕਾਲਾ ਅਫਗਾਨਾ ਵਿਖੇ ਕਰਵਾਇਆ ਗਿਆ .ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਇੰਟਰਨੈਸ਼ਨਲ ਕਬੱਡੀ ਖਿਡਾਰੀ ਅਤੇ ਕਬੱਡੀ ਕੋਚ ਲਖਨ ਸਿੰਘ ਢਡਿਆਲਾ ਨੇ ਦੱਸਿਆ ਕਿ ਅੰਡਰ 14 ਸਾਲ ਅਤੇ ਅੰਡਰ 17 ਸਾਲ ਅਤੇ ਅੰਡਰ 21 ਸਾਲ ਬਾਬਾ ਸ੍ਰੀ ਚੰਦ ਕਬੱਡੀ ਕਲੱਬ ਢਡਿਆਲਾ ਨੱਤ ਦੀਆਂ ਟੀਮਾਂ ਜੇਤੂ ਰਹੀਆਂ ਅਤੇ ਇਸੇ ਤਰ੍ਹਾਂ ਹੀ ਇਹ ਤਿੰਨੇ ਟੀਮਾਂ ਗੁਰਦਾਸਪੁਰ ਜ਼ਿਲ੍ਹਾ ਪੱਧਰ ਤੇ ਜੋ ਗੌਰਮਿੰਟ ਕਾਲਜ ਗੁਰਦਾਸਪੁਰ ਵਿਖੇ ਕਬੱਡੀ ਮੈਚ ਹੋਏ ਉਨ੍ਹਾਂ ਵਿੱਚੋਂ ਵੀ ਜੇਤੂ ਰਹੀਆਂ ਅਤੇ ਇਹ ਟੀਮਾਂ ਹੁਣ ਸਟੇਟ ਖੇਡਣ ਦੀ ਤਿਆਰੀ ਕਰ ਰਹੀਆਂ ਹਨ .ਕਬੱਡੀ ਕੋਚ ਲਖਨ ਢਡਿਆਲਾ ਨੇ ਅੱਗੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਨੂੰ ਤਿਆਗ ਕੇ ਖੇਡਾਂ ਵੱਲ ਖਾਸ ਧਿਆਨ ਦਿਓ ਅਤੇ ਸਾਡੇ ਨਾਲ ਜੁੜੋ ਤਾਂ ਜੋ ਅਸੀਂ ਤੁਹਾਨੂੰ ਚੰਗੇ ਕਬੱਡੀ ਖਿਡਾਰੀ ਬਣਾ ਸਕੀਏ .
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
हिमाचल प्रदेश के सिरमौर जिला ग्राम पंचायत लाना चैता के उप प्रधान श्री गुमान सिंह ग्राम रामपुर का हिमसोना टमाटर आज सब्जी मंडी दिल्ली में ...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
गजल पुस्तिका उम्मीद-ए- वफा का विमोचन, हुई काव्य गोष्ठी - स्व. रिंद बनारसी के पुत्र को मिला स्व. मुनीर बख्श आलम तृतीय स्मृति सम्मान - आलम ने...
-
GOVERNMENT RAILWAY POLICE SECTION AGRA “सुरक्षा आपकी, संकल्प हमारा” राजकीय रेलवे पुलिस अनुभाग आगरा प्रेसनोट थाना मथुरा जंक्शन अनुभाग आगरा द...

COMMENTS