ਬਟਾਲਾ, 24 ਸਤੰਬਰ ( ਨੀਰਜ ਸ਼ਰਮਾ, ਜਸਬੀਰ ਸਿੰਘ, ਜਰਨੈਲ ਸਿੰਘ) ਪੰਜਾਬ ਸਰਕਾਰ ਵੱਲੋਂ ਜਿੱਥੇ ਵਾਤਾਵਰਨ ਦੀ ਸਾਂਭ-ਸੰਭਾਲ ਨੂੰ ਲੈ ਕੇ ਜਨਤਾ ਨੂੰ ਜਾਗਰੂਕ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਪੰਜਾਬ ਸਰਕਾਰ ਦੇ ਕਰਮਚਾਰੀ ਵੀ ਇਸ ਮੁਹਿੰਮ ਦਾ ਹਿੱਸਾ ਬਣ ਕੇ ਵਾਤਾਵਰਨ ਨੂੰ ਹਰਿਆ ਭਰਿਆ ਕਰਨ ਲਈ ਵਿਸ਼ੇਸ਼ ਯੋਗਦਾਨ ਪਾ ਰਹੇ ਹਨ।
ਇਸੇ ਲੜੀ ਦੇ ਤਹਿਤ ਸਰਕਾਰੀ ਮਿਡਲ ਸਕੂਲ ਪੁਰਾਣਾ ਪਿੰਡ ਦੇ ਸਾਇੰਸ ਅਧਿਆਪਕ ਸਤਿੰਦਰਪਾਲ ਸਿੰਘ ਵੱਲੋਂ ਆਪਣੇ ਜਨਮ ਦਿਨ ਮੌਕੇ ਸਕੂਲ ਵਿੱਚ ਪੌਦੇ ਲਗਾਏ ਅਤੇ ਵਿਦਿਆਰਥੀਆਂ ਨੂੰ 50 ਪੌਦੇ ਵੰਡੇ ਗਏ।
ਇਸ ਮੌਕੇ ਅਧਿਆਪਕ ਸਤਿੰਦਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਕੂਲ ਦਾ ਸੁੰਦਰੀਕਰਨ ਲਈ 4 ਲੱਖ ਰੁਪਏ ਲਗਾਏ ਹਨ ਅਤੇ ਹੁਣ ਉਨ੍ਹਾਂ ਦੀ ਖਾਹਿਸ਼ ਸੀ ਕਿ ਉਹ ਵਾਤਾਵਰਨ ਦੀ ਸੰਭਾਲ ਲਈ ਕੋਈ ਵੱਖਰਾ ਯਤਨ ਕਰਨ ਤੇ ਉਨ੍ਹਾਂ ਨੇ ਆਪਣੇ ਸਕੂਲ ਵਿਖੇ ਵੀ ਪੌਦੇ ਲਗਾਏ ਅਤੇ ਵਿਦਿਆਰਥੀਆਂ ਨੂੰ ਵੰਡੇ ਹਨ।
ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਇਨ੍ਹਾਂ ਬੂਟਿਆਂ ਨੂੰ ਲੱਗਾ ਕੇ ਇਸ ਦੀ ਸਾਂਭ ਸੰਭਾਲ ਵੀ ਕਰਨ।
ਇਸ ਮੌਕੇ ਬੀ.ਐਨ.ਓ. ਕਾਦੀਆ 1 ਵਿਜੇ ਕੁਮਾਰ ਅਤੇ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ ਵੱਲੋਂ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਦੁਆਰਾ ਕੀਤੇ ਜਾ ਰਹੇ ਇਸ ਕਾਰਜ ਦੀ ਸ਼ਲਾਘਾ ਕੀਤੀ।
ਇਸ ਮੌਕੇ ਹਰਵਿੰਦਰ ਸਿੰਘ , ਪਰਮਿੰਦਰ ਕੌਰ , ਕੁਲਵਿੰਦਰ ਕੌਰ , ਪ੍ਰਭਜੀਤ ਕੌਰ , ਹੈੱਡ ਟੀਚਰ ਆਰਤੀ , ਜਸਵੀਰ ਕੌਰ , ਰਣਜੀਤ ਕੌਰ , ਸਿਕੰਦਰ ਸਿੰਘ ਹਾਜ਼ਰ ਸਨ।
punjab
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
लगातार बारिश के कारण 26 अगस्त को शैक्षणिक संस्थान बंद रहेंगे:डिप्टी कमिश्नर पठानकोट - 25 अगस्त, 2025 (दीपकमहाजन)जिला मजिस्ट्रेट-सह-उपायुक...
-
----संभावित बाढ़ की स्थिति को देखते हुए जिला प्रशासन द्वारा किए गए एहतियाती इंतजाम ---स्थिति को देखते हुए पठानकोट जिले में दो शरणार्थी शिवि...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
संभावित बाढ़ से प्रभावित लोगों के लिए जिले में दो शरणार्थी शिविर स्थापित किए गए हैं। नियंत्रण कक्ष नंबर 0186-2346944 पर कॉल करके हर तरह क...
-
जौनपुर। राष्ट्रीय पक्षी मोर की मारने से मना करने पर जान से मारने की नियत से लोगों पर हमला किया। बरसठी थाना अंतर्गत बसुई नदी के क...
-
वूमेन वेलफेयर सोसाइटी की ओर से प्रमाण पत्र के साथ-साथ 25 सिलाई मशीने व 25 ब्यूटी किटस छात्रों को की वितरण ----जरूरतमंद व मेहनती लड़कियों ...
-
सत्र न्यायाधीश जतिंदर पाल सिंह खुरमी ने न्यायालय परिसर में तिरंगा फहराया पठानकोट 16 अगस्त (दीपक महाजन)- स्वतंत्रता दिवस के अवसर पर जिला एव...
-
Hello Friends, Pragati Media's Astrology Institute team is such a team that works with astrology and in conjunction with science. You m...
-
रामदेवरा जाने के लिए पैदल यात्रियों के लिए भोजन और नाश्ते की व्यवस्था के लिए आयोजित राम रसोड़ा का समापन हुआ ।जिसमें बड़ी संख्या में मह...
COMMENTS