ਨਕਲ ਰਹਿਤ ਪ੍ਰੀਖਿਆ ਲਈ ਵਿਦਿਆਰਥੀਆਂ ਨੂੰ ਕੀਤਾ ਜਾ ਰਿਹਾ ਪ੍ਰੇਰਿਤ : ਡੀ.ਈ.ਓ. ਸੰਧਾਵਾਲੀਆ
ਬਟਾਲਾ 27 ਸਤੰਬਰ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ)
ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜ਼ਾਰੀ ਡੇਟਸ਼ੀਟ ਅਨੁਸਾਰ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਤੰਬਰ ਮਹੀਨੇ ਦੀਆਂ ਪ੍ਰੀਖਿਆਵਾਂ ਲਈਆਂ ਜਾ ਰਹੀਆਂ ਹਨ ਜਿਸ ਦੇ ਚੱਲਦਿਆਂ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਵੱਲੋਂ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਬੱਚਿਆਂ ਨੂੰ ਸ਼ੁਭਇੱਛਾਵਾਂ ਦਿੰਦੇ ਹੋਏ ਨਕਲ ਰਹਿਤ ਪ੍ਰੀਖਿਆ ਦੇਣ ਲਈ ਪ੍ਰੇਰਿਤ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.ਈ.ਓ. ਸੈਕੰ: ਸੰਧਾਵਾਲੀਆ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਸਤੰਬਰ ਪ੍ਰੀਖਿਆਵਾਂ ਦੇ ਚੱਲਦਿਆਂ ਸਰਕਾਰੀ ਹਾਈ ਸਕੂਲ ਬਾਸਰਪੁਰਾ , ਸਰਕਾਰੀ ਸੀਨੀ: ਸੈਕੰ: ਸਕੂਲ ਜੈਤੋਸਰਜਾ ਅਤੇ ਸਰਕਾਰੀ ਮਿਡਲ ਸਕੂਲ ਚੂਹੇਵਾਲ ਵਿਜਟ ਕਰਕੇ ਚੱਲ ਰਹੀਆਂ ਪ੍ਰੀਖਿਆਵਾਂ ਦਾ ਜਾਇਜ਼ਾ ਲਿਆ ਹੈ। ਇਸ ਦੌਰਾਨ ਉਨ੍ਹਾਂ ਪ੍ਰੀਖਿਆਵਾਂ ਨੂੰ ਸੰਚਾਰੂ ਢੰਗ ਨਾਲ ਚਲਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਸਿੱਖਿਆ ਦੀ ਗੁਣਵੰਨਤਾ ਵਿੱਚ ਸੁਧਾਰ ਲਿਆਉਣ ਲਈ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਇਸ ਦੌਰਾਨ ਜ਼ਿਲ੍ਹਾ ਮੀਡੀਆ ਇੰਚਾਰਜ ਸਿੱਖਿਆ ਗੁਰਦਾਸਪੁਰ ਗਗਨਦੀਪ ਸਿੰਘ , ਬੀ.ਐਮ. ਗਣਿਤ ਨਵਦੀਪ ਸਿੰਘ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
जौनपुर। मुख्यमंत्री योगी आदित्यनाथ का पुतला फूंकने में सपा कार्यकर्ता हुए विफल। मड़ियाहूं कोतवाली अंतर्गत मड़ियाहूं कोतवाली के ...
-
पखांजुर- कांकेर भाजपा के नवनिर्वाचित जिलाध्यक्ष सतीश लटिया का परलकोट में हुआ भव्यस्वागत जिसमें भाजपा के पूर्व जिलाध्यक्ष रहे हलदर साहू के ...
-
कोरोना संक्रमित व्यक्ति के संपर्क में आए 88 लोगों की पहचान, चल रही है जांच दिल्ली सरकार Corona Virus की चपेट में आये व्यक्ति के संपर्क म...
-
सूत्रों के अनुसार जिला परिषद वार्ड पलाइच अगर ओपन महिला आरक्षित होता है तो कांग्रेस पार्टी पूर्व प्रधान धाउगी विमला देवी पर खेल सकती है अप...
-
बिग मसल्स जिम, गगन बेकरी, ओबरॉय ब्रदर और सिटी हार्ट ढाबे से भरे गए सैंपल। रिपोर्ट आने पर की जाएगी बनती कार्रवाई: रजिंदर पाल सिंह पठानक...
-
विश्व रक्तदान दिवस पर दर्जनों ने किया रक्तदान ============================ दुमका। _विश्व रक्तदान दिवस के अवसर पर भारतीय रेड क्रॉस सोसाइटी द...
-
देवघर: सोमवार रात्रि करीब 8:10 बजे नगर थाना क्षेत्र के हरि शरणम कुटिया कालीराखा निवासी अनिल सिंह के घर में घुसकर उनकी पत्नी व पुत्र क...
-
गिरिडीह: कोरोना वायरस का दहशत विश्व प्रसिद्ध जैन तीर्थ स्थल मधुबन में भी देखा जा रहा है। इस दहशत के कारण देशभर से यहां आने वाले तीर्थया...
-
पठानकोट में माननीय पंजाब राज्यपाल के दौरे को लेकर प्रशासन ने की बैठक 16, 17 और 18 अप्रैल को राज्यपाल श्री गुलाब चंद कटारिया का रहेगा दौरा ...

COMMENTS