ਬਟਾਲਾ, 4 ਸਤੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ, ਬਲਜੀਤ ਸਿੰਘ) ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸਮੁੱਚੇ ਸਮਾਗਮਾਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਮੂਹ ਸੰਗਤਾਂ, ਸਿਵਲ ਤੇ ਪੁਲਿਸ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਵਿਧਾਇਕ ਅਮਨਸੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਗੁਰੂ ਜੀ ਦੀ ਅਪਾਰ ਕਿਰਪਾ ਨਾਲ ਸਾਰੇ ਕਾਰਜ ਸੰਪੂਰਨ ਹੋਏ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪਰਮਾਤਮਾ ਦੀ ਕਿਰਪਾ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰ ਰਹੇ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੇ ਪਰਿਵਾਰਕ ਮੈਂਬਰ, ਜਿਨ੍ਹਾਂ ਵਿੱਚ ਮੁੱਖ ਮੰਤਰੀ ਪੰਜਾਬ ਦੇ ਮਾਤਾ ਜੀ, ਉਨ੍ਹਾਂ ਦੀ ਧਰਮਪਤਨੀ ਤੇ ਭੈਣ ਜੀ, ਬੜੇ ਸਾਦੇ ਢੰਗ ਨਾਲ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋਏ, ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਸੰਗਤ ਵਿੱਚ ਬੈਠ ਕੇ ਗੁਰੂ ਜੀ ਦਾ ਲੰਗਰ ਛਕਿਆ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਅਸੀਂ ਬਹੁਤ ਕਿਸਮਤ ਵਾਲੇ ਹਾਂ ਜਿਨ੍ਹਾ ਨੂੰ ਪਹਿਲੀ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੌਰਾਨ ਸੇਵਾ ਕਰਨ ਦਾ ਸੁਭਾਗ ਮਿਲਿਆ ।
ਉਨ੍ਹਾਂ ਅੱਗੇ ਕਿਹਾ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਜੀ ਦੇ ਪਰਿਵਾਰ ਤੋ ਇਲਾਵਾ ਤਿੰਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਈ ਟੀ ਓ ਅਤੇ ਵਿਧਾਇਕਾਂ ਆਦਿ ਵਲੋਂ ਪੂਰੇ ਉਤਸ਼ਾਹ ਨਾਲ ਵਿਆਹ ਪੁਰਬ ਸਮਾਗਮਾਂ ਬਟਾਲਾ ਵਿਖੇ ਪਹੁੰਚ ਕੇ ਗੁਰੂ ਸਾਹਿਬ ਜੀ ਦੇ ਚਰਨਾਂ ਚ ਹਾਜ਼ਰੀ ਲਗਵਾਈ।
ਵਿਧਾਇਕ ਸ਼ੈਰੀ ਕਲਸੀ ਨੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ, ਸਮਾਜ ਸੇਵੀ ਸੰਸਥਾਵਾਂ, ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਪੁਰਾ ਸਹਿਯੋਗ ਦੇਣ ਤੇ ਧੰਨਵਾਦ ਕੀਤਾ।
[Important News]$type=slider$c=4$l=0$a=0$sn=600$c=8
अधिक खबरे देखे .
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
ਅੰਮ੍ਰਿਤਸਰ,12 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਬੀਤੇ ਦਿਨੀਂ ਔਲਖ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਪੁਜਾ ...
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
ਲੋਕ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਗਾਉਣ : ਲਾਇਨ ਗਗਨਦੀਪ ਸਿੰਘ ਬਟਾਲਾ 22 ਜੁਲਾਈ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ ,ਜਸਬੀਰ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
*अखिल भारतीय विद्यार्थी परिषद सोनभद्र के प्रतिनिधि मंडल ने 8 सूत्रीय मांगों का जिलाधिकारी को सौंपा ज्ञापन* राबर्ट्सगंज,सोनभद्र। जिले में च...
-
ਨਵੇਂ ਦਾਖ਼ਲੇ ਲਈ ਹਰ ਘਰ ਤੱਕ ਪਹੁੰਚ ਬਣਾਈ ਜਾਵੇ:- ਸ੍ਰੀਮਤੀ ਕਮਲਦੀਪ ਕੌਰ। ਪਠਾਨਕੋਟ, 20 ਜਨਵਰੀ (ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ,ਜਸਬੀਰ ਸ...
-
जिला निर्वाचन अधिकारी मयुर दिक्षित व एस एस पी नवनीत सिंह भुल्लर ने किया मतदान कर्मियों को ब्रीफ। टिहरी गढ़वाल।।जिला निर्वाचन अधि...
-
ਅੰਮ੍ਰਿਤਸਰ ,7 ਅਪ੍ਰੈਲ ,( ਵਿੱਕੀ /ਪੱਡਾ) ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂਦੁਆਰਾ ਜਨਮ ਅਸਥਾਨ ਧੰਨ ਧੰਨ ਬਾਬਾ ਬੁੱਢਾ ਸਾਹਿਬ ...

COMMENTS