ਬਟਾਲਾ 21 ਸਤੰਬਰ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ)
ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਦੀ ਅਗਵਾਈ ਵਿੱਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਬਲਬੀਰ ਸਿੰਘ ਦੇ ਸਹਿਯੋਗ ਨਾਲ ਸੁਰਜੀਤ-ਕਮਲਜੀਤ ਖੇਡ ਕੰਪਲੈਕਸ ਕੋਟਲ਼ਾ ਸ਼ਾਹੀਆਂ ਵਿਖੇ ਬਲਾਕ ਬਟਾਲਾ 2 ਦੀਆਂ ਬਲਾਕ ਪੱਧਰੀ ਖੇਡਾਂ ਦਾ ਆਗਾਜ਼ ਹੋਇਆ ਜਿਸ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 1 ਜਸਵਿੰਦਰ ਸਿੰਘ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 2 ਵੱਲੋਂ ਵਿਸ਼ੇਸ਼ ਤੌਰਾਂ ਤੇ ਸ਼ਿਰਕਤ ਕਰਕੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਹੋਸਲਾ ਅਫ਼ਜਾਈ ਕੀਤੀ। ਇਸ ਮੌਕੇ ਬੋਲਦਿਆਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ ਨੇ ਕਿਹਾ ਕਿ ਖੇਡਾਂ ਮਨੁੱਖ ਦਾ ਅਨਿੱਖੜਵਾਂ ਅੰਗ ਹਨ ਅਤੇ ਸਰੀਰ ਨੂੰ ਤੰਦਰੁਸਤ ਤੇ ਨਿਰੋਗ ਰੱਖਣ ਲਈ ਹਰ ਮਨੁੱਖ ਨੂੰ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ। ਇਸ ਦੌਰਾਨ ਬੀ.ਪੀ.ਈ.ਓ. ਬਟਾਲਾ 2 ਕੁਲਬੀਰ ਕੌਰ ਨੇ ਖੇਡਾਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਸ਼ੁਭਇੱਛਾਵਾਂ ਦਿੱਤੀਆਂ। ਉਨ੍ਹਾਂ ਜਾਣਕਾਰੀ ਦਿੱਤੀ ਕਿ ਇਹ ਖੇਡਾਂ 2 ਦਿਨ ਚੱਲਣਗੀਆਂ ਤੇ ਬਲਾਕ ਪੱਧਰ ਤੇ ਜੇਤੂ ਰਹਿਣ ਵਾਲੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਹੋਣ ਵਾਲੇ ਖੇਡ ਮੁਕਾਬਲਿਆਂ ਵਿੱਚ ਭਾਗ ਲੈਣਗੇ। ਇਸ ਮੌਕੇ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਬੀ.ਐਮ. ਨਵਦੀਪ ਸਿੰਘ , ਹਰਪ੍ਰੀਤ ਸਿੰਘ ਮਾਨ , ਗਗਨਦੀਪ ਸਿੰਘ ਪੀ.ਏ., ਜ਼ਿਲ੍ਹਾ ਕੋਆਰਡੀਨੇਟਰ ਲਖਵਿੰਦਰ ਸਿੰਘ ਸੇਖੋਂ , ਸਹਾਇਕ ਕੋਆਰਡੀਨੇਟਰ ਵਿਕਾਸ ਸ਼ਰਮਾ , ਬਲਾਕ ਸਪੋਰਟਸ ਅਫ਼ਸਰ ਬਟਾਲਾ 1 ਨਵਜੋਤ ਕੌਰ , ਬਲਾਕ ਸਪੋਰਟਸ ਅਫ਼ਸਰ ਬਟਾਲਾ 2 ਦਲਜੀਤ ਸਿੰਘ ਧੰਦਲ , ਸੈਂਟਰ ਮੁੱਖ ਅਧਿਆਪਕ ਨਰੋਤਮਪਾਲ ਕੌਰ , ਸੈਂਟਰ ਮੁੱਖ ਅਧਿਆਪਕ ਜਗਜੀਤ ਸਿੰਘ , ਸੈਂਟਰ ਮੁੱਖ ਅਧਿਆਪਕ ਪਰਮਜੀਤ ਸਿੰਘ , ਸੈਂਟਰ ਮੁੱਖ ਅਧਿਆਪਕ ਦੀਪਕ ਭਾਰਦਵਾਜ ,ਸੈਂਟਰ ਮੁੱਖ ਅਧਿਆਪਕ ਰਮਨਜੋਤ ਸਿੰਘ , ਮਲਕੀਤ ਸਿੰਘ , ਬਲਜਿੰਦਰ ਸਿੰਘ ਬੱਲ, ਬਲਦੀਪ ਸਿੰਘ ਵਾਹਲਾਂ , ਕਮਲਦੀਪ ਡੱਬ , ਸਰਬਜੀਤ ਸਿੰਘ , ਬੀ.ਐਮ.ਟੀ. ਮਨਦੀਪ ਸਿੰਘ , ਤੇਜਿੰਦਰਪਾਲ ਸਿੰਘ ਮੱਲੀ , ਵਰਿੰਦਰ ਕੁਮਾਰ , ਸੁਖਦੀਪ ਸਿੰਘ ਜੌਲੀ , ਪਵਨ ਕੁਮਾਰ , ਮਨਵਿੰਦਰ ਕੌਰ , ਰਾਜਨੀਤ ਕੌਰ , ਦਵਿੰਦਰ ਕੌਰ , ਕੀਮਤੀ ਲਾਲ , ਸਤਿੰਦਰ ਸਿੰਘ , ਆਦਿ ਹਾਜ਼ਰ ਸਨ। ਸਟੇਜ ਦੀ ਭੂਮਿਕਾ ਮੈਡਮ ਰਜਿੰਦਰਪਾਲ ਕੌਰ ਸਟੇਟ ਐਵਾਰਡੀ ਵੱਲੋਂ ਬਾਖੂਬੀ ਨਿਭਾਈ ਗਈ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
लगातार बारिश के कारण 26 अगस्त को शैक्षणिक संस्थान बंद रहेंगे:डिप्टी कमिश्नर पठानकोट - 25 अगस्त, 2025 (दीपकमहाजन)जिला मजिस्ट्रेट-सह-उपायुक...
-
----संभावित बाढ़ की स्थिति को देखते हुए जिला प्रशासन द्वारा किए गए एहतियाती इंतजाम ---स्थिति को देखते हुए पठानकोट जिले में दो शरणार्थी शिवि...
-
संभावित बाढ़ से प्रभावित लोगों के लिए जिले में दो शरणार्थी शिविर स्थापित किए गए हैं। नियंत्रण कक्ष नंबर 0186-2346944 पर कॉल करके हर तरह क...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
पंजाब के कैबिनेट मंत्री श्री लाल चंद कटारूचक ने बाढ़ के दौरान जिला प्रशासन द्वारा किए जा रहे कार्यों की समीक्षा की ---- जन-जीवन को पटरी पर ...
-
आम आदमी पार्टी ने सरना से बाढ़ प्रभावित क्षेत्रों के लिए राहत सामग्री रवाना की पठानकोट, 29 अगस्त, 2025(दीपकमहाजन) आज, आम आदमी पार्टी द्वार...
-
श्री लाल चंद कटारूचक, कैबिनेट मंत्री, पंजाब ने मवेशियों के लिए 1500 बोरी चारे को हरी झंडी दिखाई ---- प्रभावित गाँवों बमियाल और नरोट जैमल ...
-
जौनपुर। राष्ट्रीय पक्षी मोर की मारने से मना करने पर जान से मारने की नियत से लोगों पर हमला किया। बरसठी थाना अंतर्गत बसुई नदी के क...
-
वूमेन वेलफेयर सोसाइटी की ओर से प्रमाण पत्र के साथ-साथ 25 सिलाई मशीने व 25 ब्यूटी किटस छात्रों को की वितरण ----जरूरतमंद व मेहनती लड़कियों ...
COMMENTS