पंजाब : ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾ ਰਹੀ ਹੈ ਗੁਣਾਤਮਕ ਸਿੱਖਿਆ : ਬਲਬੀਰ ਸਿੰਘ
ਬਟਾਲਾ , 16 ਸਤੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ, ਬਲਜੀਤ ਸਿੰਘ )-ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਵੱਲੋਂ ਸਕੂਲਾਂ ਵਿੱਚ ਮਿਆਰੀ ਸਿੱਖਿਆ ਪ੍ਰਤੀ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰੀ ਪ੍ਰਾਇਮਰੀ ਸਕੂਲ ਗੋਧਰਪੁਰ, ਸਰਕਾਰੀ ਪ੍ਰਾਇਮਰੀ ਸਕੂਲ ਛੀਨਾ , ਸਰਕਾਰੀ ਪ੍ਰਾਇਮਰੀ ਸਕੂਲ ਬ੍ਰਾਂਚ ਨੰ: 04 ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸਿੰਬਲ ਬਟਾਲਾ ਵਿਜਟ ਕਰਕੇ ਅਧਿਆਪਕਾਂ ਨੂੰ ਵਧੀਆ ਢੰਗ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਗੁਣਾਤਮਕ ਸਿੱਖਿਆ ਦਿੱਤੀ ਜਾ ਰਹੀ ਹੈ। ਉਨ੍ਹਾਂ ਸਮਾਜਿਕ ਭਾਈਚਾਰੇ ਅਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਕੇ ਸਿੱਖਿਆ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਜ਼ਿਲ੍ਹਾ ਦਫ਼ਤਰ ਸਬੰਧੀ ਆਉਂਦੀ ਕੋਈ ਵੀ ਸਮੱਸਿਆ ਦਾ ਹੱਲ ਕਰਨ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਉੱਚ ਮਿਆਰ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
ਬਟਾਲਾ, 7 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) - ਸਥਾਨਿਕ ਬਟਾਲੀਅਨ ਹੈੱਡ ਕੁਆਟਰ ਨੰ:2 ਵਿਖੇ ਆਈ.ਪੀ.ਐਸ. ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਹੋਮ ਗਾਰਡਜ਼ ...
-
देवली : ग्राम पंचायत देवली गाँव में राजीव गांधी ग्रामीण ओलंपिक खेल कल. ग्राम पंचायत देवली गाँव में राज्य सरकार की बजट घोषणा के अनुसार राजीव ...
-
ਬਟਾਲਾ 8 ਅਗਸਤ ( ਬਲਜੀਤ ਸਿੰਘ ਨੀਰਜ ਸ਼ਰਮਾ. ਜਸਬੀਰ ਸਿੰਘ ) ਬੀਐੱਸਐੱਫ ਦੀ 121ਵੀਂ ਬਟਾਲੀਅਨ ਦੇ ਬੀਓਪੀ ਢੀਂਡਾ ਖੇਤਰ 'ਚ ਕਾਰਜਕਾਰੀ...
-
हॉटमिक्स प्लांट अन्यत्र शिफ्ट करने की मांग, शिफ्ट न होने पर होगा आंदोलन कंडीसौड ।। थौलधार ब्लाक के मठियाली से हॉटमिक्स प्लांट अन्यत्र शिफ्ट...
-
राजस्थान आदरणीय भंवर जितेंद्र सिंह जी 18 अप्रैल 2019 को अलवर लोकसभा सीट से कांग्रेस प्रत्याशी के रूप में अपना नामांकन दाखिल करते हुय । ...
-
अग्रसेन परिवार ने किया गौशाला में चारा दान सोनभद्र। अग्रसेन परिवार द्वारा चलाए जा रहे हैं गौ सेवा अभियान के तहत रविवार को मकर सक...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
ਜਲਦ ਹੋਣਗੀਆਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ : ਡੀ.ਈ.ਓ. ਐਲੀ: ਬਟਾਲਾ 05 ਅਕਤੂਬਰ ( ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) ਐਲੀਮੈਂਟਰੀ ਟੀਚਰਜ ਪੰਜਾਬ (ਰਜਿ:) ਜ਼...
-
किच्छा विधानसभा क्षेत्र की सभी तीनों जिला पंचायत सीट पर भारतीय जनता पार्टी के प्रत्याशी प्रतापपुर-संगीता देवी, लालपुर- हरविंदर कौर, कु...
-
जिला प्रशासन के द्वारा किए गए प्रयासों के माध्यम से परियों वाला बाग बना लोगों के लिए आकर्षण का केंद्र पठानकोट 4 जून दीपक महाजन...

COMMENTS