ਅੰਮ੍ਰਿਤਸਰ,3 ਸਤੰਬਰ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਜਲ ਸਰੋਤ ਵਿਭਾਗ ਪੰਜਾਬ ਦੇ ਦਫਤਰ ਮਜੀਠਾ ਮੰਡਲ ਵਿੱਚ ਸੇਵਾਵਾਂ ਨਿਭਾ ਰਹੀ ਮੈਡਮ ਪ੍ਰਵੀਨ ਕੁਮਾਰੀ ਦੀ ਪੰਜਾਬ ਪੱਧਰੀ ਸੀਨੀਆਰਤਾ ਅਤੇ ਮਹਿਕਮੇ ਵਿੱਚ ਤਸੱਲੀਬਖਸ਼ ਕੀਤੇ ਜਾ ਰਹੇ ਕੰਮਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋ ਉਨ੍ਹਾਂ ਨੂੰ ਸੀਨੀਅਰ ਸਹਾਇਕ ਪਦ ਉਨਤ ਕਰਕੇ ਇਸ ਮੰਡਲ ਦੇ ਉਪ ਮੰਡਲ ਅਲੀਵਾਲ ਵਿਖੇ ਤਾਇਨਾਤ ਕੀਤਾ ਗਿਆ ਹੈ।ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ।ਇਸ ਮੌਕੇ ਸਮੂੰਹ ਸਟਾਫ ਵੱਲੋ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਹੋਇਆ ਮੁਬਾਰਕਬਾਦ ਦਿੱਤੀ ਅਤੇ ਇਕ ਵਧੀਆ ਟੀਮ ਦੀ ਤਰ੍ਹਾਂ ਦਫਤਰੀ ਕੰਮਕਾਜਾ ਨੂੰ ਕਰਨ ਦਾ ਭਰੋਸਾ ਦਿੱਤਾ ਹੈ। ਉਪਰੰਤ ਮੈਡਮ ਪ੍ਰਵੀਨ ਕੁਮਾਰੀ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਉਨ੍ਹਾਂ ਨੂੰ ਜਿੰਮੇਵਾਰੀ ਸੌਂਪੀ ਗਈ ਹੈ ਉਹ ਪੂਰੀ ਤਨਦੇਹੀ ਅਤੇ ਲਗਨ ਨਾਲ ਨਿਭਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।ਇਸ ਮੌਕੇ ਹਰਮਨਬੀਰ ਸਿੰਘ ਐਸ ਡੀ ਸੀ,ਸਤਿੰਦਰ ਸਿੰਘ, ਤਲਵਿੰਦਰ ਸਿੰਘ, ਸਿਮਰਨਜੀਤ ਕੌਰ, ਪੁਸ਼ਪਾ ਦੇਵੀ, ਮੇਜਰ ਸਿੰਘ, ਦਲਜੀਤ ਸਿੰਘ ਆਦਿ ਵੀ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
बाँसी नेत्र शिविर में उमड़ा लोगो का सैलाब ललितपुर।अंधता निवारण समिति के अंतर्गत समाज श्रेस्ठी कीर्तिशेष श्री कोमल चंद्र जैन बाँसी बालो के स्...
-
ਕਲੋਨੀ ਨਿਵਾਸੀਆਂ ਦੀ ਪੁਕਾਰ, ਸਾਨੂੰ ਕਰੋ ਨਾ ਬੇਘਰ ਕਿਸੇ ਰਿਹਾਇਸ਼ੀ ਕੋਠੀ ਨੂੰ ਖਾਲੀ ਨਹੀਂ ਕਰਵਾਇਆ ਜਾਵੇਗਾ- ਐਕਸੀਅਨ, ਅਮ੍ਰਿੰਤਸਰ,11ਮਾਰਚ(ਪੱਤਰ ਪ੍ਰੇਰਕ ਬਲਵੰਤ ਸਿੰਘ ਭ...
-
ਸਿਹਤ ਸੇਵਾਵਾਂ ਵਿੱਚ ਸੁਧਾਰ ਕਰਨਾ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਏਜੰਡਾ - ਵਿਧਾਇਕ ਸ਼ੈਰੀ ਕਲਸੀ ਬਟਾਲਾ, 25 ਅਪ੍ਰੈਲ ( ਜ...
-
एनएच 8 बहरोड दूध की पिकअप मैं कार वाले ने मारी टक्कर कार पूरी तरह से क्षतिग्रस्त सवारियों के किसी प्रकार की चोट नहीं आई कार की टक्कर से पिकअ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...

COMMENTS