ਅੰਮ੍ਰਿਤਸਰ,10 ਸਤੰਬਰ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਜਿਲ੍ਹਾ ਅੰਮ੍ਰਿਤਸਰ ਦੇ ਇੰਚਾਰਜ ਜਗਦੀਸ਼ ਦੁੱਗਲ ਵੱਲੋ ਲੰਬੇ ਸਮੇਂ ਤੋਂ ਪਾਰਟੀ ਵਿੱਚ ਵੱਖ ਵੱਖ ਅਹੁਦਿਆਂ ਤੇ ਬੜੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਅਤੇ ਜਿਲ੍ਹਾ ਅੰਮ੍ਰਿਤਸਰ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਵੱਲੋ ਕੀਤੀ ਪੁਰਜ਼ੋਰ ਸਿਫਾਰਸ਼ ਤੇ ਸੂਬਾ ਹਾਈਕਮਾਂਡ ਜਿਸ ਵਿੱਚ ਰਣਧੀਰ ਸਿੰਘ ਬੈਨੀਪਾਲ ਇੰਚਾਰਜ ਬਸਪਾ ਪੰਜਾਬ ਚੰਡੀਗੜ੍ਹ ਹਿਮਾਚਲ ਜੰਮੂ-ਕਸ਼ਮੀਰ, ਸੂਬਾ ਪ੍ਰਧਾਨ ਬਸਪਾ ਜਸਵੀਰ ਸਿੰਘ ਗੜ੍ਹੀ ਵੱਲੋ ਜਗਦੀਸ਼ ਦੁੱਗਲ ਨੂੰ ਸੂਬਾ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।ਇਸ ਮੌਕੇ ਉਨ੍ਹਾਂ ਪਾਰਟੀ ਹਾਈ ਕਮਾਂਡ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਹੋਇਆਂ ਕਿਹਾ ਕਿ ਜੋ ਪਾਰਟੀ ਹਾਈਕਮਾਂਡ ਵੱਲੋ ਮੇਰੀ ਇਮਾਨਦਾਰੀ ਤੇ ਭਰੋਸਾ ਕਰਕੇ ਮੈਨੂੰ ਬਹੁਤ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ,ਮੈਂ ਇਸ ਸੌਂਪੇ ਗਏ ਕਾਰਜ ਨੂੰ ਪੂਰੀ ਤਨਦੇਹੀ ਅਤੇ ਲਗਨ ਨਾਲ ਨਿਭਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗਾ।ਇਸ ਮੌਕੇ ਰਜਿੰਦਰ ਸਿੰਘ ਰੀਹਲ ਸੂਬਾ ਜਨਰਲ ਸਕੱਤਰ, ਅਜੀਤ ਸਿੰਘ ਭੈਣੀ, ਬਲਦੇਵ ਸਿੰਘ ਮਹਿਰਾ,ਪੀ ਡੀ ਸਾਂਤ, ਤਾਰਾ ਚੰਦ ਭਗਤ ਸਕੱਤਰ ਪੰਜਾਬ, ਮੰਗਲ ਸਿੰਘ ਸਹੋਤਾ ਪ੍ਰਧਾਨ ਜਿਲ੍ਹਾ ਅੰਮ੍ਰਿਤਸਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਗੂ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
मथुरा/सौंख। रात करीब 2 बजे लोरिया गांव स्थित सौंख बिजली घर में 250 केवी का ट्रांसफार्मर चोरी करने का प्रयास उस समय हादसे में बदल गया, जब ट्...
-
आशीष रावत मध्यप्रदेश....... नेशनल इंवेस्टिगेशन एजेंसी (एनआईए) ने प्रदेश की राजधानी भोपाल और रायसेन जिले में रविवार को छापे मारे, एनआईए न...
-
टिहरी।। मदननेगी।। जिलाधिकारी टिहरी गढ़वाल के दिशा-निर्देशन में जनमानस की समस्याओं की शिकायतों के समाधान व निस्तारण हेतु आज उप तहस...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
ਪਿੰਡ ਪਾਖਰਪੁਰਾ ਵਿਖੇ ਲਹਿੰਦੀ ਪੱਤੀ ਗੁਰਦੁਆਰਾ ਸਾਹਿਬ ਜੀ ਦੀ ਇਮਾਰਤ ਦਾ ਲੈਂਟਰ ਪਾਇਆ ਅੰਮ੍ਰਿਤਸਰ,23 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰ...
-
यूपी बोर्ड की हाई स्कूल एवं इंटरमीडिएट की परीक्षा में शाहजहांपुर जेल के सभी बंदी सफल हुए तथा चार बंदियों में से तीन बंदी प्रथम श्रेणी में...
-
राज्य महिला आयोग की माननीया सदस्या श्रीमती सुजीता कुमारी द्वारा आज शाहजहांपुर जेल में बंद महिला बंदियों व उनके साथ रह रहे बच्चों का हालचाल ज...
-
ॐ भूर्भुव: स्व: तत्सवितुर्वरेण्यं भर्गो देवस्य धीमहि धियो यो न: प्रचोदयात्। इंद्रियसंयम सुख-शांति का ठोस आधार आत्मसंयम स्वर्ग का द्वार ...
-
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖਾਂ ਵਾਸਤੇ ਪ੍ਰੇਰਨਾ ਦਾ ਸੋਮਾ ਹੈ ਬਟਾਲਾ 14 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ਡਾ ਬਲਜੀਤ ਸਿੰਘ ਢਡਿਆਲਾ)ਜਗਤ ਗੁਰੂ ਪਹਿਲ...

COMMENTS