ਅੰਮ੍ਰਿਤਸਰ, 26 ਸਤੰਬਰ (ਡਾ ਬਲਜੀਤ ਸਿੰਘ .ਨੀਰਜ ਸਰਮਾ. ਜਸਬੀਰ ਸਿੰਘ) - ਜਲੰਧਰ-ਅੰਮ੍ਰਿਤਸਰ ਜੀ.ਟੀ ਰੋਡ ਤੋਂ ਜੰਡਿਆਲਾ ਗੁਰੂ ਨੂੰ ਤਰਨਤਾਰਨ ਨਾਲ ਜੋੜਦੇ ਰਾਜ ਮਾਰਗ, ਜਿਸ ਦਾ ਨਾਮ ਚੋਣਾਂ ਤੋਂ ਥੋੜਾ ਚਿਰ ਪਹਿਲਾਂ ਸਰਦੂਲ ਸਿੰਘ ਬੰਡਾਲਾ ਮਾਰਗ ਰੱਖ ਦਿੱਤਾ ਗਿਆ ਸੀ, ਦਾ ਨਾਮ ਅੱਜ ਤੋਂ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਨਾਮ 'ਤੇ ਰੱਖ ਦਿੱਤਾ ਗਿਆ ਹੈ।ਪੰਚਮ ਪਾਤਸ਼ਾਹ ਨੇ ਸੰਨ 1596 'ਚ ਤਰਨਤਾਰਨ ਨਗਰ ਵਸਾਇਆ ਸੀ।ਉਕਤ ਮਾਰਗ ਦਾ ਉਦਘਾਟਨ ਕਰਨ ਪਹੁੰਚੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਇਹ ਖੁਸ਼ੀ ਸਾਂਝੀ ਕਰਦੇ ਕਿਹਾ ਕਿ ਉਨਾਂ ਨੂੰ ਇਸ ਦੀ ਮਾਰਗ ਦੀ ਸ਼ੁਰੂਆਤ ਕਰਕੇ ਰੂਹਾਨੀ ਖੁਸ਼ੀ ਮਿਲੀ ਹੈ।ਸ਼ਹੀਦਾਂ ਦੇ ਸਿਰਤਾਜ ਦੁਆਰਾ ਵਸਾਈ ਨਗਰੀ ਨੂੰ ਸ਼ੇਰ ਸਾਹ ਸ਼ੂਰੀ ਮਾਰਗ ਤੋਂ ਜਾਂਦੀ ਸੜਕ ਹੁਣ 'ਸ੍ਰੀ ਗੁਰੂ ਅਰਜਨ ਦੇਵ ਜੀ ਮਾਰਗ' ਦੇ ਨਾਮ ਨਾਲ ਜਾਣੀ ਜਾਵੇਗੀ।  ਉਨਾਂ ਦੱਸਿਆ ਕਿ ਕਰੀਬ 15 ਕਿਲੋਮੀਟਰ ਲੰਮੀ ਇਸ ਸੜਕ ਨੂੰ ਜਲਦੀ ਨਵਾਂ ਰੂਪ ਦਿੱਤਾ ਜਾਵੇਗਾ, ਕਿਉਂਕਿ ਇਹ ਸੜਕ ਇਕ ਆਮ ਰਸਤਾ ਨਹੀਂ, ਬਲਕਿ ਦੁਨੀਆਂ ਭਰ ਤੋਂ ਆਉਂਦੇ ਗੁਰੂ ਘਰ ਦੇ ਸ਼ਰਧਾਲੂ, ਜੋ ਕਿ ਸ੍ਰੀ ਤਰਨਤਾਰਨ ਸਾਹਿਬ ਦੇ ਦਰਸ਼ਨ ਕਰਨ ਜਾਂਦੇ ਹਨ ਦਾ ਲਾਂਘਾ ਹੈ।ਅੱਜ ਸੰਗਤਾਂ ਦੇ ਅਥਾਹ ਉਤਸ਼ਾਹ ਅਤੇ ਜੈਕਾਰਿਆਂ ਦੀ ਗੂੰਜ਼ ਵਿਚ ਹਰਭਜਨ ਸਿੰਘ ਈ.ਟੀ.ਓ ਨੇ ਇਸ ਮਾਰਗ ਦਾ ਨਾਮ ਬਦਲਣ ਦਾ ਰਸਮੀ ਤੌਰ 'ਤੇ ਉਦਘਾਟਨ ਕੀਤਾ।
ਇਸ ਮੌਕੇ ਇੰਦਰਜੀਤ ਸਿੰਘ ਐਕਸੀਅਨ, ਸਤਪਾਲ ਸਿੰਘ ਸੋਖੀ ਅਤੇ ਹਲਕਾ ਜੰਡਿਆਲਾ ਗੁਰੂ ਤੋਂ ਵੱਡੀ ਗਿਣਤੀ 'ਚ ਮੋਹਤਬਰ ਹਾਜ਼ਰ ਸਨ
[Important News]$type=slider$c=4$l=0$a=0$sn=600$c=8
अधिक खबरे देखे .
- 
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
 - 
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
 - 
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
 - 
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
 - 
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...
 - 
किसान सम्मेलन उमरिया उमरिया मध्य प्रदेश 11 लाख से अधिक डिफाल्टर किसानों का 123 करोड़ का ब्याज माफ करेगी राज्य सरकार श्री दर्शन सिंह चौध...
 - 
वूमेन वेलफेयर सोसाइटी की ओर से प्रमाण पत्र के साथ-साथ 25 सिलाई मशीने व 25 ब्यूटी किटस छात्रों को की वितरण ----जरूरतमंद व मेहनती लड़कियों ...
 - 
गजा घण्टाकर्ण मंदिर पौराणिक मंदिरों में से एक है। गजा।। इस अवसर पर मुख्यमंत्री ने कहा कि ऐसे महोत्सवों के द्वारा क्षेत्रीय देवता को पूजा जा...
 - 
बानस्कांठा जिले के डीसा तालुका के कंपा गाँव में शितला सतम के अवसर पर एक अद्वितीय भटिगाल लोक मेला आयोजित किया गया था। न केवल इस मेले में बान...
 
							    
							    
							    
							    
COMMENTS