ਅੰਮ੍ਰਿਤਸਰ,13 ਸਤੰਬਰ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਇੰਪਲਾਈਜ ਫੈਡਰੇਸ਼ਨ ਪਾਵਰਕੌਮ ਟਰਾਂਸਕੋ ਪੰਜਾਬ (ਚਾਹਲ) ਦੇ ਸੂਬਾ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਨੂੰ ਬਿਜਲੀ ਮੁਲਾਜ਼ਮਾਂ ਦੀਆਂ ਹੱਕੀਂ ਮੰਗਾਂ ਲਈ ਸੰਘਰਸ਼ ਕਰਕੇ ਸਮੇਂ ਦੀਆਂ ਸਰਕਾਰਾਂ ਕੋਲੋਂ ਹੱਕੀਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਤਨਦੇਹੀ ਤੇ ਇਮਾਨਦਾਰੀ ਨਾਲ ਕੀਤੀ ਜਾ ਰਹੀ ਪਹਿਰੇਦਾਰੀ ਕਰਕੇ ਬਿਜਲੀ ਮੁਲਾਜ਼ਮਾਂ ਵੱਲੋਂ ਸੁਰਿੰਦਰਪਾਲ ਸਿੰਘ ਬਾਜਵਾ, ਗੁਰਜੀਤ ਸਿੰਘ ਮਾੜੀ ਪੰਨੂਆ, ਬਲਜਿੰਦਰ ਸਿੰਘ ਤੁਗਲਵਾਲ, ਗੁਰਨਾਮ ਸਿੰਘ ਲੁਬਾਣਾ ਅਤੇ ਸਲਵਿੰਦਰ ਕੁਮਾਰ ਫੈਡਰੇਸ਼ਨ ਆਗੂਆਂ ਵੱਲੋਂ ਇਥੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਬੱਲਪੁਰੀਆਂ ਨੇ ਕਿਹਾ ਮੈਂ ਹਮੇਸ਼ਾ ਬਿਜਲੀ ਮੁਲਾਜ਼ਮਾਂ ਦੇ ਹੱਕਾਂ ਹਿੱਤਾਂ ਲਈ ਸੰਘਰਸ਼ ਕਰਨ ਵਾਸਤੇ ਸਮਰਪਿਤ ਰਹਾਂਗਾ। ਇਸ ਮੌਕੇ ਸ੍ਰ.ਬੱਲਪੁਰੀਆਂ ਵੱਲੋਂ ਇੰਪਲਾਈਜ ਫੈਡਰੇਸ਼ਨ ਵਿੱਚ ਸ਼ਾਮਲ ਹੋਏ ਨਵੇਂ ਬਿਜਲੀ ਮੁਲਾਜ਼ਮਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਗੁਰਪ੍ਰੀਤ ਸਿੰਘ ਮੱਲ੍ਹੀ, ਬਲਜਿੰਦਰ ਸਿੰਘ ਬਾਜਵਾ, ਕੁਲਦੀਪ ਸਿੰਘ ਪਹਿਲਵਾਨ, ਹਰਵੰਤ ਸਿੰਘ, ਕੰਵਲਜੀਤ ਸਿੰਘ ਭਾਮੜੀ,ਯੂਨਿਸ ਮਸੀਹ ਅਤੇ ਹੋਰ ਫੈਡਰੇਸ਼ਨ ਆਗੂ ਵੀ ਹਾਜ਼ਰ ਸਨ।
ਫੋਟੋ ਕੈਪਸਨ
ਇੰਪਲਾਈਜ ਫੈਡਰੇਸ਼ਨ ਪਾਵਰਕੌਮ ਟਰਾਂਸਕੋ ਪੰਜਾਬ ਦੇ ਸੂਬਾ ਪ੍ਰਧਾਨ ਸ੍ ਗੁਰਵੇਲ ਸਿੰਘ ਬੱਲਪੁਰੀਆਂ ਨੂੰ ਸਨਮਾਨਿਤ ਕਰਦੇ ਹੋਏ ਫੈਡਰੇਸ਼ਨ ਆਗੂ ਤੇ ਵਰਕਰ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
गजल पुस्तिका उम्मीद-ए- वफा का विमोचन, हुई काव्य गोष्ठी - स्व. रिंद बनारसी के पुत्र को मिला स्व. मुनीर बख्श आलम तृतीय स्मृति सम्मान - आलम ने...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
ਪਾਠ ਦਾ ਭੋਗ ਤੇ ਅੰਤਿਮ ਅਰਦਾਸ 24 ਨੂੰ ਬਟਾਲਾ 23 ਜਨਵਰੀ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ) ਸੀਨੀਅਰ ਸਿਟੀਜਨ ਫੋਰਮ ...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...

COMMENTS