ਬਟਾਲਾ 8 ਸਤੰਬਰ (ਡਾ ਬਲਜੀਤ ਸਿੰਘ ਨੀਰਜ ਸ਼ਰਮਾ. ਜਸਬੀਰ ਸਿੰਘ )
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵੰਤ ਸਿੰਘ ਢਡਿਆਲਾ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਫਹਿਤਗੜ ਚੂੜੀਆਂ ਦੇ ਇੰਚਾਰਜ ਬਲਬੀਰ ਸਿੰਘ ਪੰਨੂ ਨੂੰ ਪਨਸਪ ਵਿਭਾਗ ਪੰਜਾਬ ਦਾ ਚੇਅਰਮੈਨ ਬਣਾਉਣ ਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਜੀ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ।ਇਸ ਮੌਕੇ ਉਨ੍ਹਾਂ ਅੱਗੇ ਕਿਹਾ ਕਿ ਬਲਬੀਰ ਸਿੰਘ ਪੰਨੂ ਨੂੰ ਚੇਅਰਮੈਨ ਬਣਾਉਣ ਦੇ ਨਾਲ ਹਲਕਾ ਫਹਿਤਗੜ ਚੂੜੀਆਂ ਦੇ ਵਿਕਾਸ ਕਾਰਜ ਪੂਰੀ ਤੇਜੀ ਨਾਲ ਚੱਲਣਗੇ ਤੇ ਹਲਕੇ ਦੀ ਨੁਹਾਰ ਬਦਲ ਦਿੱਤੀ ਜਾਵੇਗੀ ਉਨ੍ਹਾਂ ਅੱਗੇ ਕਿਹਾ ਕਿ ਜਦੋਂ ਦੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਵਿਕਾਸ ਕਾਰਜਾਂ ਦੇ ਕੰਮ ਸ਼ੁਰੂ ਹੋ ਗਏ ਹਨ ਅਤੇ ਹਲਕਾ ਫਤਹਿਗੜ੍ਹ ਚੂੜੀਆਂ ਵਿੱਚ ਸਰਦਾਰ ਬਲਬੀਰ ਸਿੰਘ ਪਨੂੰ ਦੀ ਅਗਵਾਈ ਹੇਠ ਵੀ ਕੰਮ ਪਹਿਲ ਦੇ ਆਧਾਰ ਤੇ ਹੋ ਰਹੇ ਹਨ ਜੋ ਕਿ ਬਹੁਤ ਹੀ ਸ਼ਲਾਘਾਯੋਗ ਕਦਮ ਹੈ
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
ਵਿਧਾਇਕ ਸ਼ੈਰੀ ਕਲਸੀ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਜਾ ਨੇ ਹੱਲ ਸਾਲ 2022 ਦੇ ਆਖਰੀ ਦਿਨ ਵੀ ਲੋਕਾਂ ਨਾਲ ਮਿ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
भारतीय सेना में 12वीं पास के लिए बेहद सुनहरा मौका, जल्द करे अप्लाई 12वीं पास जल्द से जल्द करें आवेदन, 50 हजार रु मिलेंगी सैलरी TS पुलिस, P...
-
ਬਟਾਲਾ 28 ਅਗਸਤ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ, ਜਸਬੀਰ ਸਿੰਘ) ਲਖਵਿੰਦਰ ਸਿੰਘ ਸੇਖੋਂ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 2 ਦਾ ਵਾਧੂ ਚਾਰਜ ਸੰਭਾਲ ਲ...
-
ગુજરાત કોરોના ઇફેકક્ટ્સ એક તરફ કોરોના નો વધતો કાળો કેર અને બીજી બાજુ રોમિયો ગિરી કરતા અમુક ઈસમો પર્યાવરણ ને અને લોકો ના સ્વાસ્થ્ય ને બ...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...

COMMENTS