ਅੰਮ੍ਰਿਤਸਰ,6 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਸ੍ਰੋਮਣੀ ਸਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਤੇ ਦੇਸ਼ ਭਰ ਤੋਂ ਲੱਖਾਂ ਦੀ ਗਿਣਤੀ ਵਿੱਚ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਸੰਗਤਾਂ ਪੂਰੇ ਉਤਸ਼ਾਹ ਅਤੇ ਸਰਧਾ ਨਾਲ ਗੱਡੀਆ ਮੋਟਰਾ ਦੇ ਕਾਫਲਿਆ ਨਾਲ ਵੱਡੇ ਪੱਧਰ ਤੇ ਪਹੁੰਚ ਰਹੇ ਹਨ।ਜਿੱਥੇ ਸ੍ਰੀ ਅਕਾਲ ਤਖਤ ਸੱਚਖੰਡ ਸਾਹਿਬ ਅੰਮ੍ਰਿਤਸਰ ਦੇ ਜਥੇਦਾਰ ਸਿੰਘ ਸਾਹਿਬਾਨ ਜਥੇਦਾਰ ਹਰਪ੍ਰੀਤ ਸਿੰਘ ਅਤੇ ਹੋਰ ਤਖਤ ਸਾਹਿਬਾਨਾਂ ਦੇ ਜਥੇਦਾਰ ਸੰਗਤਾ ਨੂੰ ਸੰਬੋਧਨ ਕਰਨਗੇ ।ਇਸ ਮੌਕੇ ਦੇਸ਼ ਭਰ ਤੋ ਸਿੱਖ ਧਰਮ ਦੇ ਨਾਮਵਰ ਧਰਮ ਪ੍ਰਚਾਰਕ ਵੀ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ। ਅੰਮ੍ਰਿਤਸਰ ਤੋਂ ਕਾਫਲੇ ਦੀ ਅਗਵਾਈ ਕਰ ਰਹੇ ਬਾਬਾ ਜੀਵਨ ਸਿੰਘ ਮੈਮੋਰੀਅਲ ਅਤੇ ਰੀਸਰਚ ਟਰੱਸਟ ਰਣਜੀਤ ਐਵੀਨਿਊ ਅੰਮ੍ਰਿਤਸਰ ਦੇ ਪ੍ਰਧਾਨ ਪਰਲਾਦ ਸਿੰਘ ਅਟਵਾਲ ਨੇ ਦੱਸਿਆ ਕਿ ਬਾਬਾ ਜੀਵਨ ਸਿੰਘ ਜੀ ਦੇ 361ਵੇਂ ਜਨਮ ਦਿਹਾੜੇ ਤੇ ਪਹਿਲੀ ਵਾਰ ਇਹ ਲਾਮਿਸਾਲ ਇਕੱਠ ਹੋ ਰਿਹਾ ਹੈ।ਉਨ੍ਹਾਂ ਕਿਹਾ ਕਿ ਟਰੱਸਟ ਦੀ ਸਮੁੱਚੀ ਟੀਮ ਵੱਲੋ ਬਾਬਾ ਜੀ ਦੇ ਜਨਮ ਦਿਹਾੜੇ ਤੇ ਇਸ ਹੋ ਰਹੇ ਬੇਮਿਸਾਲ ਇਕੱਠ ਵਿੱਚ ਸਾਮਲ ਹੋਣ ਲਈ ਪਿੰਡ ਪਿੰਡ ਜਾ ਕੇ ਕੀਤੀ ਤਿਆਰੀ ਤੋਂ ਅੱਜ ਦੇ ਇਸ ਭਾਰੀ ਕਾਫਲੇ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਬਾਬਾ ਜੀਵਨ ਸਿੰਘ ਜੀ ਦੇ ਵਾਰਿਸਾਂ ਵਿੱਚ ਹੁਣ ਪੂਰਨ ਤੌਰ ਤੇ ਜਾਗ੍ਰਿਤ ਅਤੇ ਆਪਣੇ ਇਤਿਹਾਸ ਤੋਂ ਪੂਰੀ ਤਰ੍ਹਾਂ ਜਾਣੂੰ ਹੋ ਚੁੱਕੇ ਹਨ। ਇਸ ਸੰਬੰਧੀ ਇੰਜੀ: ਗੁਰਬਖ਼ਸ਼ ਸਿੰਘ ਸ਼ੇਰਗਿੱਲ, ਕਮਾਂਡੈਂਟ ਜਸਕਰਨ ਸਿੰਘ, ਰਾਮ ਸਿੰਘ, ਪ੍ਰਿੰਸੀਪਲ ਬਲਵਿੰਦਰ ਸਿੰਘ, ਡਾਕਟਰ ਸਰਬਜੀਤ ਸਿੰਘ, ਪ੍ਰਿੰਸੀਪਲ ਸਰਦੀਪ ਸਿੰਘ ਰਾਣਾ, ਮਲਕੀਅਤ ਸਿੰਘ ਖਾਲਸਾ,ਐਡਵੋਕੇਟ ਸਤਬੀਰ ਸਿੰਘ, ਜਸਵੰਤ ਸਿੰਘ ਦੀ ਸਮੁੱਚੀ ਸਾਰੀ ਟੀਮ ਵੱਲੋ ਅੰਮ੍ਰਿਤਸਰ ਦੇ ਪਿੰਡ ਪਿੰਡ ਅਤੇ ਘਰ ਘਰ ਜਾ ਕੇ ਸਮੁੱਚੀ ਕੌਮ ਨੂੰ ਸਹੀਦ ਬਾਬਾ ਜੀਵਨ ਸਿੰਘ ਜੀ ਦੀ ਸਿੱਖ ਧਰਮ ਪ੍ਰਤੀ ਕੀਤੀ ਅਦੁੱਤੀ ਸ਼ਹਾਦਤ ਤੋਂ ਜਾਗਰੂਕ ਕੀਤਾ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
ਬਟਾਲਾ, 7 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) - ਸਥਾਨਿਕ ਬਟਾਲੀਅਨ ਹੈੱਡ ਕੁਆਟਰ ਨੰ:2 ਵਿਖੇ ਆਈ.ਪੀ.ਐਸ. ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਹੋਮ ਗਾਰਡਜ਼ ...
-
देवली : ग्राम पंचायत देवली गाँव में राजीव गांधी ग्रामीण ओलंपिक खेल कल. ग्राम पंचायत देवली गाँव में राज्य सरकार की बजट घोषणा के अनुसार राजीव ...
-
ਬਟਾਲਾ 8 ਅਗਸਤ ( ਬਲਜੀਤ ਸਿੰਘ ਨੀਰਜ ਸ਼ਰਮਾ. ਜਸਬੀਰ ਸਿੰਘ ) ਬੀਐੱਸਐੱਫ ਦੀ 121ਵੀਂ ਬਟਾਲੀਅਨ ਦੇ ਬੀਓਪੀ ਢੀਂਡਾ ਖੇਤਰ 'ਚ ਕਾਰਜਕਾਰੀ...
-
अग्रसेन परिवार ने किया गौशाला में चारा दान सोनभद्र। अग्रसेन परिवार द्वारा चलाए जा रहे हैं गौ सेवा अभियान के तहत रविवार को मकर सक...
-
राजस्थान आदरणीय भंवर जितेंद्र सिंह जी 18 अप्रैल 2019 को अलवर लोकसभा सीट से कांग्रेस प्रत्याशी के रूप में अपना नामांकन दाखिल करते हुय । ...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
हॉटमिक्स प्लांट अन्यत्र शिफ्ट करने की मांग, शिफ्ट न होने पर होगा आंदोलन कंडीसौड ।। थौलधार ब्लाक के मठियाली से हॉटमिक्स प्लांट अन्यत्र शिफ्ट...
-
ਜਲਦ ਹੋਣਗੀਆਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ : ਡੀ.ਈ.ਓ. ਐਲੀ: ਬਟਾਲਾ 05 ਅਕਤੂਬਰ ( ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) ਐਲੀਮੈਂਟਰੀ ਟੀਚਰਜ ਪੰਜਾਬ (ਰਜਿ:) ਜ਼...
-
किच्छा विधानसभा क्षेत्र की सभी तीनों जिला पंचायत सीट पर भारतीय जनता पार्टी के प्रत्याशी प्रतापपुर-संगीता देवी, लालपुर- हरविंदर कौर, कु...
-
ਬਟਾਲਾ 21ਅਗਸਤ( ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ ) ਪੰਜਾਬ ਵਿਚ ਦੁਧਾਰੂ ਪਸ਼ੂਆ ਅੰਦਰ ਲੰਪੀ ਸਕਿਨ ਦੀ ਬਿਮਾਰੀ ਦਾ ਪ੍ਰਕੋ...

COMMENTS