ਬਟਾਲਾ, 5। ਸਤੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ, ਬਲਜੀਤ ਸਿੰਘ) ਆਈ ਟੀ ਆਈ ਕਾਦੀਆਂ ਵਿੱਚ ਦਾਖਲ ਹੋਏ ਸਿਖਿਆਰਥੀਆਂ ਦੀ ਟਰੇਨਿੰਗ ਦਾ ਸੈਸ਼ਨ 01 ਸਤੰਬਰ 2022 ਤੋਂ ਸ਼ੁਰੂ ਹੋ ਗਿਆ ਹੈ , ਜਿਸ ਦਾ ਉਦਘਾਟਨ ਸਮਾਰੋਹ ਇਸ ਸੰਸਥਾ ਵਿੱਚ ਅੱਜ ਅਧਿਆਪਕ ਦਿਵਸ ਸਮਾਰੋਹ ਤੇ ਕੀਤਾ ਗਿਆ। ਜਿਸ ਵਿੱਚ ਸੰਸਥਾ ਦੇ ਰਿਟਾਇਰਡ ਇੰਸਟਰੱਕਟਰ ਸ੍ਰ ਬਲਵਿੰਦਰ ਸਿੰਘ ਕਾਹਲੋਂ ਅਧਿਆਪਕ ਦਿਵਸ ਸਮਾਰੋਹ ਤੇ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਜਿਨ੍ਹਾਂ ਦਾ ਸੰਸਥਾ ਦੇ ਪ੍ਰਿੰਸੀਪਲ ਸ੍ਰੀ ਤਜਿੰਦਰ ਸਿੰਘ ਵੋਹਰਾ ਅਤੇ ਸਮੂਹ ਸਟਾਫ ਵਲੋ ਸੁਆਗਤ ਕੀਤਾ ਗਿਆ ।
ਇਸ ਮੋਕੇ ਬਲਵਿੰਦਰ ਸਿੰਘ ਕਾਹਲੋਂ ਵੱਲੋਂ ਸਿੱਖਿਆਰਥੀਆਂ ਨੂੰ ਸੰਸਥਾ ਵਿੱਚ ਦਿਲਚਸਪੀ ਲੈ ਕੇ ਟ੍ਰੇਨਿੰਗ ਕਰਨ ਸਬੰਧੀ ਸੁਝਾਅ ਦਿੱਤੇ ਗਏ ਅਤੇ ਸਿੱਖਿਆਰਥੀਆਂ ਨੂੰ ਟ੍ਰੇਨਿੰਗ ਪਾਸ ਕਰਨ ਤੋਂ ਬਾਅਦ ਰੁਜ਼ਗਾਰ ਪ੍ਰਾਪਤ ਕਰਨ ਸਬੰਧੀ ਜਾਣਕਾਰੀ ਮੁਹਈਆ ਕਰਵਾਈ ਗਈ।
ਇਸ ਮੌਕੇ ਸੀਨੀਅਰ ਸਿੱਖਿਆਰਥੀਆਂ ਵੱਲੋਂ ਇੰਸਟਰੱਕਟਰ ਦੀ ਭੂਮਿਕਾ ਨਿਭਾਉਂਦੇ ਹੋਏ , ਜੂਨੀਅਰ ਸਿਖਿਆਰਥੀਆਂ ਨੂੰ ਆਪਣੀ ਟ੍ਰੇਡ ਨਾਲ ਸਬੰਧਤ ਹੁਨਰ ਵਿੱਚ ਵਾਧਾ ਕਰਨ ਲਈ ਟ੍ਰੇਨਿੰਗ ਕਰਵਾਈ ਗਈ। ਸੰਸਥਾ ਦੇ ਸਿਖਿਆਰਥੀ ਸ੍ਰ ਲਵਪ੍ਰੀਤ ਸਿੰਘ ਵੱਲੋਂ ਇਸ ਮੌਕੇ ਗੀਤਾ ਰਾਹੀਂ ਸਿੱਖਿਆਰਥੀਆਂ ਦਾ ਮਨੋਰੰਜਨ ਕੀਤਾ ਗਿਆ ।
ਇਸ ਮੌਕੇ ਪ੍ਰਿੰਸੀਪਲ ਸ੍ਰੀ ਤੇਜਿੰਦਰ ਸਿੰਘ ਵੋਹਰਾ ਵੱਲੋਂ ਸ੍ਰੀ ਬਲਵਿੰਦਰ ਸਿੰਘ ਕਾਹਲੋਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸੰਸਥਾ ਦੇ ਸ੍ਰੀ ਅਮ੍ਰਿਤਪਾਲ ਸਿੰਘ, ਸ੍ਰ ਬਲਦੇਵ ਸਿੰਘ , ਸ੍ਰੀ ਯੁਵਰਾਜ ਪੁਰੀ, ਸ੍ਰੀ ਦਲਜੀਤ ਸਿੰਘ, ਸ੍ਰੀ ਕੁਲਦੀਪ ਸਿੰਘ, ਸ੍ਰੀ ਬਲਜੀਤ ਸਿੰਘ, ਗੁਰਿੰਦਰਜੀਤ ਸਿੰਘ , ਸ੍ਰੀ ਮਨਪ੍ਰੀਤ ਸਿੰਘ, ਸ੍ਰੀਮਤੀ ਸਾਂਵਰੀ, ਸ੍ਰੀਮਤੀ ਪੂਜਾ, ਸ੍ਰੀ ਮਤੀ ਰਾਜਵਿੰਦਰ, ਸ੍ਰੀਮਤੀ ਆਸ਼ਾ, ਸ੍ਰੀ ਮਦਨ ਲਾਲ, ਸ੍ਰੀ ਜਸਪਾਲ ਸਿੰਘ ਆਦਿ ਹਾਜ਼ਰ ਸਨ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
-
टैक्सी यूनियन के अध्यक्ष के नेतृत्व में नवसृजित थानाध्यक्ष एवं उनकी टीम का किया स्वागत कार्यक्रम। मैडंखाल।।बैठक में टैक्सी यूनिय...
-
विकासखंड थौलधार में एन आर एल एम की हुई क्लस्टर बैठक।। टिहरी।।बैठक में स्वयं सहायता समूह की विभिन्न क्षेत्र की सहायता समूह के सदस...
-
जीरो बजट प्राकृतिक खेती भारतीय कृषि की प्राचीनतम पद्धति है प्राकृतिक खेती. डॉ राकेश यादव किसान मोर्चा जिला महामंत्री उमरिया मध्य प्रदेश ...
-
मुख्य विकास अधिकारी द्वारा प्रकरणों के निस्तारण हेतु समय सीमा निर्धारित करते हुए संबंधित अधिकारियों को आवश्यक दिशा-निर्देश दिये गये। ...
-
टिहरी।। जिला सड़क सुरक्षा समिति की बैठक आज जिला सभागार नई टिहरी में जिला मजिस्ट्रेट/अध्यक्ष जिला सड़क सुरक्षा समिति टिहरी गढ़वाल डाॅ.सौरभ गह...
-
कैबिनेट मंत्री सतपाल महाराज ने 1313.55 लाख की 11 विभागीय योजनाओं का किया शिलान्यास। टिहरी। उत्तराखण्ड सरकार के कैबिनेट मंत्री सत...
-
ग्राम प्रधानों ने ब्लॉक मुख्यालय थौलधार में जड़ा ताला। थौलधार।।ब्लॉक मुख्यालय थौलधार में विकासखंड के ग्राम प्रधान पूर्व निर्धारि...
-
ਜ਼ਿਲ੍ਹੇ ਦੀਆਂ ਸਹਿਕਾਰੀ ਕਿਰਤ ਤੇ ਉਸਾਰੀ ਸਭਾਵਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਹਿਰੀ ਦਫਤਰ ਅੱਗੇ ਲਾਇਆ ਗਿਆਂ ਰੋਸ ਧਰਨਾ ਅੰਮ੍ਰਿਤਸਰ,5 ਫਰਵਰੀ (ਪੱਤਰ ਪ੍ਰੇਰਕ ਬਲ...
-
भाजपा किसान मोर्चा राष्ट्रीय कार्यकारिणी बैठक बेलगाबइ कर्नाटक मे विधिवत गौ माता पूजन कर कार्यक्रम का शुभारंभ हुआ कर्नाटक भाजपा किसान मो...
COMMENTS