ਬਟਾਲਾ, 8 ਸਤੰਬਰ ( ਨੀਰਜ ਸ਼ਰਮਾ, ਜਸਬੀਰ ਸਿੰਘ, ਬਲਜੀਤ ਸਿੰਘ) ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਅੱਜ ਸਥਾਨਕ ਸਰਕਾਰੀ ਹਾਈ ਸਕੂਲ ਸ਼ੁਕਰਪੁਰਾ ਵਿਖੇ ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਦਾ ਮੇਲਾ ਕਰਵਾਇਆ ਗਿਆ,ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਵੱਲੋਂ ਵਿਸ਼ੇਸ਼ ਤੌਰ ਤੇ ਸ਼ਾਮਲ ਹੋ ਕੇ ਅਧਿਆਪਕਾਂ ਅਤੇ ਬੱਚਿਆਂ ਦੀ ਹੌਸਲਾ ਅਫ਼ਜਾਈ ਕੀਤੀ।
ਇਸ ਮੌਕੇ ਜਾਣਕਾਰੀ ਦਿੰਦਿਆਂ ਸਕੂਲ ਦੀ ਹੈੱਡ ਮਿਸਟ੍ਰੈਸ ਨਵਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਨਾਲ ਸੰਬੰਧਤ ਵੱਖ-ਵੱਖ ਮਾਡਲ ਤਿਆਰ ਕੀਤੇ ਗਏ ਸਨ ਜਿਨ੍ਹਾਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਸੰਧਾਵਾਲੀਆ ਵੱਲੋਂ ਬਹੁਤ ਸਲਾਹਿਆ ਗਿਆ।
ਇਸ ਮੌਕੇ ਡੀ.ਈ.ਓ . ਸੰਧਾਵਾਲੀਆ ਨੇ ਵਿਦਿਆਰਥੀਆਂ ਨਾਲ ਬਣਾਏ ਮਾਡਲਾਂ ਸਬੰਧੀ ਗੱਲਬਾਤ ਕੀਤੀ ਅਤੇ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਜਿੱਥੇ ਉੱਚ ਪੱਧਰ ਦੀ ਹੈ , ਉੱਥੇ ਬੱਚਿਆਂ ਨੂੰ ਅਧਿਆਪਕਾਂ ਵੱਲੋਂ ਸਹਾਇਕ ਕਿਰਿਆਵਾਂ ਵੀ ਕਰਵਾਈਆਂ ਜਾਂਦੀਆਂ ਹਨ , ਜਿਸ ਕਰਕੇ ਸਰਕਾਰੀ ਸਕੂਲ ਹਰ ਪੱਖੋਂ ਬਿਹਤਰ ਹਨ।
ਇਸ ਦੌਰਾਨ ਡੀ.ਐਮ. ਅੰਗਰੇਜ਼ੀ ਤੇ ਸਮਾਜਿਕ ਵਿਗਿਆਨ ਨਰਿੰਦਰ ਸਿੰਘ , ਡੀ.ਐਮ. ਗਣਿਤ ਗੁਰਨਾਮ ਸਿੰਘ , ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਬੀ.ਐਮ. ਗੁਰਲਾਲ ਸਿੰਘ , ਅਧਿਆਪਕਾ ਰਜਨੀ ਸੋਢੀ,ਮੈਡਮ ਦੀਪਿਕਾ , ਮੈਡਮ ਅਮਨਪ੍ਰੀਤ ਕੌਰ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
ભારતીય સંસ્કૃતીમાં તહેવારોની ઉજવણી નું આગવું મહાતમય છે ત્યારે શીતળા સાતમ ના પર્વ ની પણ પરંપરાગત રીતે ઉસ્તાહભેર ઉજવણી કરાવાય છે . ફાગણ મહિ...
-
दिल्ली आबकारी नीति मामला: अदालत ने अरविंद केजरीवाल, मनीष सिसोदिया समेत 23 आरोपियों को किया बरी पठानकोट (दीपक महाजन):दिल्ली की बहुचर्चित आ...
-
पंचमुखी महादेव मंदिर पर नाबालिग दो प्रेमी द्वारा रचाई जा रही थी शादी - रोमी पाठक जिला बाल संरक्षण इकाई टीम के त्वरित कार्यवाही से नाबालिग ...
-
दुमका: उपायुक्त राजेश्वरी बी के निदेश पर जिला आपूर्ति पदाधिकारी अल्बर्ट बिलुंग ने सभी पेट्रोल पंप मालिकों को निर्देश दिया है कि प्रातः 6:0...
-
मेरी रसोई योजना का विस्तार: अब गेहूं के साथ मिलेंगी 5 अतिरिक्त वस्तुएँ राज्य में लगभग 40 लाख परिवारों को मिलेगा सीधा लाभ मंत्री लाल चंद कट...
-
संसारपुर टेरेस जो घाटी पंचायत के अंतर्गत आती है। उसके सभी चुनाव लड़ने वाले उम्मीदवारों पर सरकार ने सभी पर अबैध कब्जे के आरोप मे चुनाव लड़ने स...
-
टिहरी।।मुख्यमंत्री उदीयमान खिलाडी उन्नयन योजना के अन्तर्गत न्याय पंचायत स्तरों में चयन ट्रायल्स के दूसरे दिन 1865 बालक तथा 1488 बालिकाओं ने ...
-
धनोल्टी विधायक,थौलधार ब्लॉक प्रमुख व प्रदेश महिला महामंत्री व जिला पंचायत सदस्य ने बोर्ड परीक्षा में टॉपर छात्र-छात्राओं को किया सम्मानित। ...
-
आज संसारपुर टेरस के जल शक्ति विभाग के रेस्ट हाउस मे 19 सूत्रीय मांग पत्र हिमाचल पथ परिवहन निगम की ड्राइवर यूनियन की तरफ से परिवहन मंत्री ब...
-
देवघर: कोरोना वायरस प्रभाव की वजह से देवघर के संत फ्रांसिस स्कूल ने स्कूल में छुट्टी की घोषणा कर दी है। इस संबंध में सभी अभिभावकों को स...

COMMENTS