ਅੰਮ੍ਰਿਤਸਰ,5 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ਤੇ ਅਧਿਆਪਕਾਂ ਨੇ ਅਧਿਆਪਕ ਦਿਵਸ ਮੌਕੇ ਅੱਜ ਜਿਲ੍ਹਾ ਅੰਮ੍ਰਿਤਸਰ ਦੇ ਵੱਖ ਵੱਖ ਬਲਾਕਾਂ ਦੇ ਸੈਂਕੜੇ ਸਕੂਲਾਂ ਵਿੱਚ ਕਾਲ਼ੇ ਬਿੱਲੇ ਲਗਾ ਕੇ ਤੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕ ਕੇ ਜੋਰਦਾਰ ਰੋਸ ਪਰਦਰਸ਼ਨ ਕੀਤੇ ਗਏ। ਅਧਿਆਪਕਾਂ ਨੇ ਰੋਹ ਵਿੱਚ ਆ ਕੇ ਸਰਕਾਰ ਖਿਲਾਫ਼ ਜੋਰਦਾਰ ਨਾਅਰੇਬਾਜੀ ਕਰ ਕੇ ਜੰਮ ਕੇ ਭੜਾਸ ਕੱਢੀ।ਇਸ ਸਮੇਂ ਵੱਖ ਵੱਖ ਥਾਵਾਂ ਤੇ ਰੋਸ ਪਰਦਰਸ਼ਨਾ ਨੂੰ ਸੰਬੋਧਨ ਕਰਦਿਆਂ ਗੌਰਮਿੰਟ ਟੀਚਰਜ ਯੂਨੀਅਨ ਦੇ ਸੁਬਾਈ ਮੀਤ ਪ੍ਰਧਾਨ ਅਤੇ ਜਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਗੁਰਦੀਪ ਸਿੰਘ ਬਾਜਵਾ ਜਨਰਲ ਸਕੱਤਰ ਸੁੱਚਾ ਸਿੰਘ ਟਰਪਈ , ਵਿੱਤ ਸਕੱਤਰ ਹਰਪ੍ਰੀਤ ਸਿੰਘ ਸੋਹੀਆਂ , ਮੰਗਲ ਟਾਂਡਾ ,ਸਤਨਾਮ ਸਿੰਘ ਜੱਸੜ , ਹਰਮਨਦੀਪ ਸਿੰਘ ਭੰਗਾਲੀ , ਬਲਵਿੰਦਰ ਸਿੰਘ ਭੱਟੀ , ਹਰਵਿੰਦਰ ਸਿੰਘ ਸੁਲਤਾਨ ਵਿੰਡ , ਯਾਦਵਿੰਦਰ ਸਿੰਘ ਸੰਧੂ , ਰਵੀਇੰਦਰਪਾਲ ਰਸੂਲਪੁਰ , ਸੁਰਜੀਤ ਸਿੰਘ ਫੇਰੂਮਾਨ , ਮਨਜੀਤ ਸਿੰਘ ਖਾਲਸਾ ਨੇ ਕਿਹਾ ਕਿ ਬਦਲਾਅ ਦਾ ਨਾਅਰਾ ਲਾ ਕੇ ਹੋਂਦ ਵਿੱਚ ਆਈ ਆਮ ਆਦਮੀ ਦੀ ਸਰਕਾਰ ਨੇ ਆਪਣੀਆਂ ਲੋਕ ਤੇ ਮੁਲਾਜ਼ਮ ਵਿਰੋਧੀ ਨੀਤੀਆਂ ਨਾਲ ਪਿਛਲੀਆਂ ਸਾਰੀਆਂ ਸਰਕਾਰਾਂ ਨੂੰ ਵੀ ਮਾਤ ਦੇ ਦਿੱਤੀ ਹੈ। ਪਿਛਲੇ ਸਿੱਖਿਆ ਮੰਤਰੀ ਮੀਤ ਹੇਅਰ ਅਤੇ ਨਵੇਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੋਰਚੇ ਦੀਆਂ ਕਈ ਮੀਟਿੰਗਾਂ ਦਾ ਦੌਰ ਚੱਲ ਚੁੱਕਾ ਹੈ ਪ੍ਰੰਤੂ ਅਧਿਆਪਕਾਂ ਦਾ ਕੋਈ ਵੀ ਮਸਲਾ ਹੱਲ ਨਹੀਂ ਹੋਇਆ ਸਗੋਂ ਅਧਿਆਪਕ ਵਿਰੋਧੀ ਨਿੱਤ ਨਵੇਂ ਫੁਰਮਾਨ ਜਾਰੀ ਹੋ ਰਹੇ ਹਨ।ਇਸ ਸਰਕਾਰ ਨੇ ਅਧਿਆਪਕਾਂ ਦੀਆਂ ਤਰੱਕੀਆਂ ਲੈਣ ਸਮੇਂ ਇੱਕ ਹੋਰ ਵਿਭਾਗੀ ਟੈਸਟ ਥੋਪ ਕੇ ਆਪਣੀ ਅਕਲ ਦਾ ਦੀਵਾਲਾ ਕੱਢ ਕੇ ਰੱਖ ਦਿੱਤਾ ਹੈ ਇਸ ਸਮੇਂ ਆਗੂਆਂ ਨੇ ਮੰਗਾਂ ਬਾਰੇ ਬੋਲਦਿਆਂ ਕਿਹਾ ਕਿ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ, ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਮਰਜ਼ ਕਰਨ, ਸੈਕੰਡਰੀ ਵਿਭਾਗ ਦੀਆਂ ਬਦਲੀਆਂ ਦੀ ਲਿਸਟ ਮੋਰਚੇ ਦੇ ਸੁਝਾਵਾਂ ਅਨੁਸਾਰ ਜਾਰੀ ਕਰਵਾਉਣ ਤੇ ਪੁਰਾਣੀਆਂ ਬਦਲੀਆਂ ਨੂੰ ਲਾਗੂ ਕਰਾਉਣ, ਵਿਕਟੇਮਾਈਜ਼ੇਸ਼ਨ ਰੱਦ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਚ ਮਰਜ ਕਰਨ, 180 ਅਧਿਆਪਕਾਂ ਦਾ ਮਸਲਾ ਪਹਿਲ ਦੇ ਅਧਾਰ ਤੇ ਹੱਲ ਕਰਨ, ਵੱਖ ਵੱਖ ਭਰਤੀਆਂ ਵਿੱਚ ਰਹਿੰਦੇ ਅਧਿਆਪਕਾਂ ਨੂੰ ਪੱਕਾ ਕਰਨ, ਪੇ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ, ਕੱਟੇ ਹੋਏ ਭੱਤੇ ਲਾਗੂ ਕਰਨ, ਨਵੇਂ ਮੁਲਾਜਮਾਂ ਤੇ ਕੇਂਦਰ ਦੀ ਜਗਾ ਪੰਜਾਬ ਦਾ ਪੇ ਕਮਿਸ਼ਨ ਲਾਗੂ ਕਰਨ , ਹਰ ਪ੍ਰਕਾਰ ਦੇ ਗੈਰ ਵਿੱਦਿਅਕ ਕੰਮਾਂ ਨੂੰ ਬੰਦ ਕਰਵਾਉਣ ਲਈ,ਸਿੱਖਿਆ ਬੋਰਡ ਦੀ ਵਿਦਿਅਰਥੀਆਂ ਦੀ ਕੀਤੀ ਜਾ ਰਹੀ ਅੰਨੀ ਲੁੱਟ ਬੰਦ ਕਰਵਾਉਣ ਆਦਿ ਮੰਗਾਂ ਨੂੰ ਹੱਲ ਕਰਵਾਏ ਬਿਨਾਂ ਮੋਰਚਾ ਅਰਾਮ ਨਾਲ ਨਹੀਂ ਬੈਠੇਗਾ। ਇਸ ਸਮੇਂ ਆਗੂਆਂ ਨੇ ਪੰਜਾਬ ਸਰਕਾਰ ਨੂੰ ਮੰਗਾਂ ਨਾ ਹੱਲ ਹੋਣ ਤੇ ਤਿੱਖੇ ਸੰਘਰਸ਼ਾਂ ਦਾ ਸਾਹਮਣਾ ਕਰਨ ਦੀ ਸ਼ਖਤ ਚਿਤਾਵਨੀ ਵੀ ਦਿੱਤੀ ਗਈ। ਆਗੂਆਂ ਨੇ ਇਸ ਮੌਕੇ ਸਮੂਹ ਪੰਜਾਬ ਦੇ ਅਧਿਆਪਕਾਂ ਨੂੰ ਆਉਣ ਵਾਲੇ ਸਮੇਂ ਵਿੱਚ ਤਿੱਖੇ ਸੰਘਰਸ਼ਾਂ ਲਈ ਤਿਆਰ ਰਹਿਣ ਦੀ ਅਪੀਲ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਦੀਪ ਸਿੰਘ ਟਰਪਈ , ਅਵਤਾਰਜੀਤ ਸਿੰਘ ,ਪ੍ਰਭਜੋਤ ਸਿੰਘ, ਇੰਦਰਪ੍ਰੀਤ ਸਿੰਘ , ਜਗਜੀਤ ਸਿੰਘ , ਨਿਰਮਲ ਭੋਮਾਂ , ਸਰਬਜੀਤ ਸਿੰਘ ਖਾਸਾ ,ਗੁਰਿੰਦਰ ਸਿੰਘ ਤਰਸਿੱਕਾ , ਦੀਪਕ ਸੋਨੀ , ਬਿਕਰਮਜੀਤ ਦਿਆਲਪੁਰਾ , ਮਹਿਲਜੀਤ ਸਿੰਘ ,ਅਮਿਤ ਕੁਮਾਰ ,ਪਵਨ ਕੁਮਾਰ ਅਜਨਾਲਾ , ਸੁਖਦੇਵ ਸਿੰਘ , ਭੁਪਿੰਦਰ ਸਿੰਘ ਜਲਾਲਪੁਰਾ, ਗੁਰਬੀਰ ਸਿੰਘ ਕੋਟਲਾ , ਦਿਲਬਾਗ ਸਿੰਘ ਵੇਰਕਾ , ਗੁਰਮੀਤ ਸਿੰਘ ਮਹਿਮਾ , ਰਾਜਬੀਰ ਸਿੰਘ , ਸਤਨਾਮ ਪਾਖਰਪੁਰਾ , ਗਗਨਦੀਪ ਮਜੀਠਾ , ਦਲਜੀਤ ਸਿੰਘ ਕੋਟਲਾ , ਰਣਜੀਤ ਸਿੰਘ , ਪਰਮਪਾਲ ਨੌਛੈਹਰਾ , ਪ੍ਰਦੀਪ ਝੰਜੋਟੀ , ਪਰਮਿੰਦਰ ਕੌਰ , ਜਗਦੀਸ਼ ਕੌਰ , ਰਾਜਵਿੰਦਰ ਕੌਰ , ਹਰਵਿੰਦਰ ਕੌਰ , ਦੁਪਿੰਦਰ ਕੌਰ , ਕੁਲਦੀਪ ਕੌਰ ਆਦਿ ਹਾਜਿਰ ਸਨ। ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ਤੇ ਅਧਿਆਪਕਾਂ ਨੇ ਅਧਿਆਪਕ ਦਿਵਸ ਮੌਕੇ ਅੱਜ ਜਿਲ੍ਹਾ ਅੰਮ੍ਰਿਤਸਰ ਦੇ ਵੱਖ ਵੱਖ ਬਲਾਕਾਂ ਦੇ ਸੈਂਕੜੇ ਸਕੂਲਾਂ ਵਿੱਚ ਕਾਲ਼ੇ ਬਿੱਲੇ ਲਗਾ ਕੇ ਤੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕ ਕੇ ਜੋਰਦਾਰ ਰੋਸ ਪਰਦਰਸ਼ਨ ਕੀਤੇ ਗਏ। ਅਧਿਆਪਕਾਂ ਨੇ ਰੋਹ ਵਿੱਚ ਆ ਕੇ ਸਰਕਾਰ ਖਿਲਾਫ਼ ਜੋਰਦਾਰ ਨਾਅਰੇਬਾਜੀ ਕਰ ਕੇ ਜੰਮ ਕੇ ਭੜਾਸ ਕੱਢੀ।
ਇਸ ਸਮੇਂ ਵੱਖ ਵੱਖ ਥਾਵਾਂ ਤੇ ਰੋਸ ਪਰਦਰਸ਼ਨਾ ਨੂੰ ਸੰਬੋਧਨ ਕਰਦਿਆਂ ਗੌਰਮਿੰਟ ਟੀਚਰਜ ਯੂਨੀਅਨ ਦੇ ਸੁਬਾਈ ਮੀਤ ਪ੍ਰਧਾਨ ਅਤੇ ਜਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਗੁਰਦੀਪ ਸਿੰਘ ਬਾਜਵਾ ਜਨਰਲ ਸਕੱਤਰ ਸੁੱਚਾ ਸਿੰਘ ਟਰਪਈ , ਵਿੱਤ ਸਕੱਤਰ ਹਰਪ੍ਰੀਤ ਸਿੰਘ ਸੋਹੀਆਂ , ਮੰਗਲ ਟਾਂਡਾ ,ਸਤਨਾਮ ਸਿੰਘ ਜੱਸੜ , ਹਰਮਨਦੀਪ ਸਿੰਘ ਭੰਗਾਲੀ , ਬਲਵਿੰਦਰ ਸਿੰਘ ਭੱਟੀ , ਹਰਵਿੰਦਰ ਸਿੰਘ ਸੁਲਤਾਨ ਵਿੰਡ , ਯਾਦਵਿੰਦਰ ਸਿੰਘ ਸੰਧੂ , ਰਵੀਇੰਦਰਪਾਲ ਰਸੂਲਪੁਰ , ਸੁਰਜੀਤ ਸਿੰਘ ਫੇਰੂਮਾਨ , ਮਨਜੀਤ ਸਿੰਘ ਖਾਲਸਾ ਨੇ ਕਿਹਾ ਕਿ ਬਦਲਾਅ ਦਾ ਨਾਅਰਾ ਲਾ ਕੇ ਹੋਂਦ ਵਿੱਚ ਆਈ ਆਮ ਆਦਮੀ ਦੀ ਸਰਕਾਰ ਨੇ ਆਪਣੀਆਂ ਲੋਕ ਤੇ ਮੁਲਾਜ਼ਮ ਵਿਰੋਧੀ ਨੀਤੀਆਂ ਨਾਲ ਪਿਛਲੀਆਂ ਸਾਰੀਆਂ ਸਰਕਾਰਾਂ ਨੂੰ ਵੀ ਮਾਤ ਦੇ ਦਿੱਤੀ ਹੈ। ਪਿਛਲੇ ਸਿੱਖਿਆ ਮੰਤਰੀ ਮੀਤ ਹੇਅਰ ਅਤੇ ਨਵੇਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੋਰਚੇ ਦੀਆਂ ਕਈ ਮੀਟਿੰਗਾਂ ਦਾ ਦੌਰ ਚੱਲ ਚੁੱਕਾ ਹੈ ਪ੍ਰੰਤੂ ਅਧਿਆਪਕਾਂ ਦਾ ਕੋਈ ਵੀ ਮਸਲਾ ਹੱਲ ਨਹੀਂ ਹੋਇਆ ਸਗੋਂ ਅਧਿਆਪਕ ਵਿਰੋਧੀ ਨਿੱਤ ਨਵੇਂ ਫੁਰਮਾਨ ਜਾਰੀ ਹੋ ਰਹੇ ਹਨ।ਇਸ ਸਰਕਾਰ ਨੇ ਅਧਿਆਪਕਾਂ ਦੀਆਂ ਤਰੱਕੀਆਂ ਲੈਣ ਸਮੇਂ ਇੱਕ ਹੋਰ ਵਿਭਾਗੀ ਟੈਸਟ ਥੋਪ ਕੇ ਆਪਣੀ ਅਕਲ ਦਾ ਦੀਵਾਲਾ ਕੱਢ ਕੇ ਰੱਖ ਦਿੱਤਾ ਹੈ ਇਸ ਸਮੇਂ ਆਗੂਆਂ ਨੇ ਮੰਗਾਂ ਬਾਰੇ ਬੋਲਦਿਆਂ ਕਿਹਾ ਕਿ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ, ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਮਰਜ਼ ਕਰਨ, ਸੈਕੰਡਰੀ ਵਿਭਾਗ ਦੀਆਂ ਬਦਲੀਆਂ ਦੀ ਲਿਸਟ ਮੋਰਚੇ ਦੇ ਸੁਝਾਵਾਂ ਅਨੁਸਾਰ ਜਾਰੀ ਕਰਵਾਉਣ ਤੇ ਪੁਰਾਣੀਆਂ ਬਦਲੀਆਂ ਨੂੰ ਲਾਗੂ ਕਰਾਉਣ, ਵਿਕਟੇਮਾਈਜ਼ੇਸ਼ਨ ਰੱਦ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਚ ਮਰਜ ਕਰਨ, 180 ਅਧਿਆਪਕਾਂ ਦਾ ਮਸਲਾ ਪਹਿਲ ਦੇ ਅਧਾਰ ਤੇ ਹੱਲ ਕਰਨ, ਵੱਖ ਵੱਖ ਭਰਤੀਆਂ ਵਿੱਚ ਰਹਿੰਦੇ ਅਧਿਆਪਕਾਂ ਨੂੰ ਪੱਕਾ ਕਰਨ, ਪੇ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ, ਕੱਟੇ ਹੋਏ ਭੱਤੇ ਲਾਗੂ ਕਰਨ, ਨਵੇਂ ਮੁਲਾਜਮਾਂ ਤੇ ਕੇਂਦਰ ਦੀ ਜਗਾ ਪੰਜਾਬ ਦਾ ਪੇ ਕਮਿਸ਼ਨ ਲਾਗੂ ਕਰਨ , ਹਰ ਪ੍ਰਕਾਰ ਦੇ ਗੈਰ ਵਿੱਦਿਅਕ ਕੰਮਾਂ ਨੂੰ ਬੰਦ ਕਰਵਾਉਣ ਲਈ,ਸਿੱਖਿਆ ਬੋਰਡ ਦੀ ਵਿਦਿਅਰਥੀਆਂ ਦੀ ਕੀਤੀ ਜਾ ਰਹੀ ਅੰਨੀ ਲੁੱਟ ਬੰਦ ਕਰਵਾਉਣ ਆਦਿ ਮੰਗਾਂ ਨੂੰ ਹੱਲ ਕਰਵਾਏ ਬਿਨਾਂ ਮੋਰਚਾ ਅਰਾਮ ਨਾਲ ਨਹੀਂ ਬੈਠੇਗਾ। ਇਸ ਸਮੇਂ ਆਗੂਆਂ ਨੇ ਪੰਜਾਬ ਸਰਕਾਰ ਨੂੰ ਮੰਗਾਂ ਨਾ ਹੱਲ ਹੋਣ ਤੇ ਤਿੱਖੇ ਸੰਘਰਸ਼ਾਂ ਦਾ ਸਾਹਮਣਾ ਕਰਨ ਦੀ ਸ਼ਖਤ ਚਿਤਾਵਨੀ ਵੀ ਦਿੱਤੀ ਗਈ। ਆਗੂਆਂ ਨੇ ਇਸ ਮੌਕੇ ਸਮੂਹ ਪੰਜਾਬ ਦੇ ਅਧਿਆਪਕਾਂ ਨੂੰ ਆਉਣ ਵਾਲੇ ਸਮੇਂ ਵਿੱਚ ਤਿੱਖੇ ਸੰਘਰਸ਼ਾਂ ਲਈ ਤਿਆਰ ਰਹਿਣ ਦੀ ਅਪੀਲ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਦੀਪ ਸਿੰਘ ਟਰਪਈ , ਅਵਤਾਰਜੀਤ ਸਿੰਘ ,ਪ੍ਰਭਜੋਤ ਸਿੰਘ, ਇੰਦਰਪ੍ਰੀਤ ਸਿੰਘ , ਜਗਜੀਤ ਸਿੰਘ , ਨਿਰਮਲ ਭੋਮਾਂ , ਸਰਬਜੀਤ ਸਿੰਘ ਖਾਸਾ ,ਗੁਰਿੰਦਰ ਸਿੰਘ ਤਰਸਿੱਕਾ , ਦੀਪਕ ਸੋਨੀ , ਬਿਕਰਮਜੀਤ ਦਿਆਲਪੁਰਾ , ਮਹਿਲਜੀਤ ਸਿੰਘ ,ਅਮਿਤ ਕੁਮਾਰ ,ਪਵਨ ਕੁਮਾਰ ਅਜਨਾਲਾ , ਸੁਖਦੇਵ ਸਿੰਘ , ਭੁਪਿੰਦਰ ਸਿੰਘ ਜਲਾਲਪੁਰਾ, ਗੁਰਬੀਰ ਸਿੰਘ ਕੋਟਲਾ , ਦਿਲਬਾਗ ਸਿੰਘ ਵੇਰਕਾ , ਗੁਰਮੀਤ ਸਿੰਘ ਮਹਿਮਾ , ਰਾਜਬੀਰ ਸਿੰਘ , ਸਤਨਾਮ ਪਾਖਰਪੁਰਾ , ਗਗਨਦੀਪ ਮਜੀਠਾ , ਦਲਜੀਤ ਸਿੰਘ ਕੋਟਲਾ , ਰਣਜੀਤ ਸਿੰਘ , ਪਰਮਪਾਲ ਨੌਛੈਹਰਾ , ਪ੍ਰਦੀਪ ਝੰਜੋਟੀ , ਪਰਮਿੰਦਰ ਕੌਰ , ਜਗਦੀਸ਼ ਕੌਰ , ਰਾਜਵਿੰਦਰ ਕੌਰ , ਹਰਵਿੰਦਰ ਕੌਰ , ਦੁਪਿੰਦਰ ਕੌਰ , ਕੁਲਦੀਪ ਕੌਰ ਆਦਿ ਹਾਜਿਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
-
टैक्सी यूनियन के अध्यक्ष के नेतृत्व में नवसृजित थानाध्यक्ष एवं उनकी टीम का किया स्वागत कार्यक्रम। मैडंखाल।।बैठक में टैक्सी यूनिय...
-
विकासखंड थौलधार में एन आर एल एम की हुई क्लस्टर बैठक।। टिहरी।।बैठक में स्वयं सहायता समूह की विभिन्न क्षेत्र की सहायता समूह के सदस...
-
जीरो बजट प्राकृतिक खेती भारतीय कृषि की प्राचीनतम पद्धति है प्राकृतिक खेती. डॉ राकेश यादव किसान मोर्चा जिला महामंत्री उमरिया मध्य प्रदेश ...
-
मुख्य विकास अधिकारी द्वारा प्रकरणों के निस्तारण हेतु समय सीमा निर्धारित करते हुए संबंधित अधिकारियों को आवश्यक दिशा-निर्देश दिये गये। ...
-
टिहरी।। जिला सड़क सुरक्षा समिति की बैठक आज जिला सभागार नई टिहरी में जिला मजिस्ट्रेट/अध्यक्ष जिला सड़क सुरक्षा समिति टिहरी गढ़वाल डाॅ.सौरभ गह...
-
कैबिनेट मंत्री सतपाल महाराज ने 1313.55 लाख की 11 विभागीय योजनाओं का किया शिलान्यास। टिहरी। उत्तराखण्ड सरकार के कैबिनेट मंत्री सत...
-
ग्राम प्रधानों ने ब्लॉक मुख्यालय थौलधार में जड़ा ताला। थौलधार।।ब्लॉक मुख्यालय थौलधार में विकासखंड के ग्राम प्रधान पूर्व निर्धारि...
-
ਜ਼ਿਲ੍ਹੇ ਦੀਆਂ ਸਹਿਕਾਰੀ ਕਿਰਤ ਤੇ ਉਸਾਰੀ ਸਭਾਵਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਹਿਰੀ ਦਫਤਰ ਅੱਗੇ ਲਾਇਆ ਗਿਆਂ ਰੋਸ ਧਰਨਾ ਅੰਮ੍ਰਿਤਸਰ,5 ਫਰਵਰੀ (ਪੱਤਰ ਪ੍ਰੇਰਕ ਬਲ...
-
भाजपा किसान मोर्चा राष्ट्रीय कार्यकारिणी बैठक बेलगाबइ कर्नाटक मे विधिवत गौ माता पूजन कर कार्यक्रम का शुभारंभ हुआ कर्नाटक भाजपा किसान मो...
COMMENTS