ਕੱਲ੍ਹ 3 ਸਤੰਬਰ ਨੂੰ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੋਰ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਲਾਲ ਚੰਦ ਕਟਾਰੂਚੱਕ ਸੰਗਤ ਰੂਪ ਵਿਚ ਹੋਣਗੇ ਨਤਮਸਤਕ
ਬਟਾਲਾ, 2 ਸਤੰਬਰ ( ਨੀਰਜ ਸ਼ਰਮਾ, ਜਸਬੀਰ ਸਿੰਘ, ਬਲਜੀਤ ਸਿੰਘ ) ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀ ਵਧਾਈ ਦਿੰਦਿਆਂ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਕਿਹਾ ਕਿ ਅਸੀਂ ਵਡਭਾਗੇ ਹਾਂ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਧਰਤੀ ਵਿਖੇ ਵਿਆਹ ਪੁਰਬ ਸਮਾਗਮ ਮਨਾਉਣ ਦਾ ਸੁਭਾਗ ਮਿਲਿਆ ਹੈ। ਉਨਾਂ ਕਿਹਾ ਕਿ ਗੁਰੂ ਜੀ ਦੀ ਮਿਹਰ ਅਤੇ ਲੋਕਾਂ ਵਲੋਂ ਦਿੱਤੇ ਗਏ ਪਿਆਰ ਸਦਕਾ ਉਨਾਂ ਨੂੰ ਧਾਰਮਿਕ ਤੇ ਇਤਿਹਾਸਕ ਧਰਤੀ ਬਟਾਲਾ ਦੀ ਸੇਵਾ ਕਰਨ ਦਾ ਮੌਕਾ ਮਿਲਿਆ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਵੀ ਗੁਰੂ ਨਾਨਕ ਨਾਮ ਲੇਵ ਸੰਗਤਾਂ ਨੂੰ ਵਿਆਹ ਪੁਰਬ ਦੀ ਮੁਬਾਰਕਬਾਦ ਦਿੱਤੀ ਗਈ ਹੈ। ਉਨਾਂ ਅੱਗੇ ਦੱਸਿਆ ਕਿ ਕੱਲ੍ਹ 3 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੋਰ, ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਤੇ ਲਾਲ ਚੰਦ ਕਟਾਰੂਚੱਕ ਸੰਗਤ ਰੂਪ ਵਿਚ ਨਤਮਸਤਕ ਹੋਣ ਲਈ ਆਉਣਗੇ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆ ਰਹੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ ਤੇ ਸ. ਹਰਭਜਨ ਸਿੰਘ ਈ.ਟੀ.ਓ ਕੈਬਨਿਟ ਮੰਤਰੀ ਪੰਜਾਬ ਵਲੋਂ ਵੀ ਸ਼ਾਮ ਨੂੰ ਨਗਰ ਕੀਰਤਨ ਦਾ ਸਵਾਗਤ ਅਤੇ ਸੰਗਤਾਂ ਦੇ ਦਰਸ਼ਨ ਕੀਤੇ ਜਾਣਗੇ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਵਿਆਹ ਪੁਰਬ ਮੌਕੇ ਸੰਗਤਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤੇ ਸ਼ਹਿਰ ਨੂੰ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਵਿਆਹ ਪੁਰਬ ਸਮਾਗਮਾਂ ਵਿਚ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਜਾਵੇ ਤੇ ਪ੍ਰਸ਼ਾਸਨ ਨਾਲ ਪੂਰਨ ਸਹਿਯੋਗ ਕੀਤਾ ਜਾਵੇ।
[Important News]$type=slider$c=4$l=0$a=0$sn=600$c=8
अधिक खबरे देखे .
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
पठानकोट में माननीय पंजाब राज्यपाल के दौरे को लेकर प्रशासन ने की बैठक 16, 17 और 18 अप्रैल को राज्यपाल श्री गुलाब चंद कटारिया का रहेगा दौरा ...
-
हिमाचल प्रदेश के सिरमौर जिला ग्राम पंचायत लाना चैता के उप प्रधान श्री गुमान सिंह ग्राम रामपुर का हिमसोना टमाटर आज सब्जी मंडी दिल्ली में ...
-
जौनपुर उत्तर प्रदेश सहकारी भूमि विकास बैंक के नवनिर्वाचित चेयरमैन का स्वागत समारोह का किया गया आयोजन। मड़ियाहूं नगर में उत्तर प्रदेश सहकारी...
-
भंडरिया (गढ़वा)- भाजपा जिला अध्यक्ष ओमप्रकाश केशरी के अवास पर सोमवार को भाजपा कार्यकर्ताओं के द्वारा भारतीय जनता पार्टी का 40वा स्थापना द...
-
डॉक्टर डे पर वरिष्ठ चिकित्सक डॉ कुसुमाकर हुए सम्मानित -चिकित्सा के क्षेत्र में दीर्घकालीन सेवा के लिए किया गया सम्मानित। -सम्मानित होने पर...
-
Uttar Pradesh News: जिलाधिकारी ने पूर्णागिरि धाम में बनाये गये कम्युनिटी किचन/स्टोर का किया निरीक्षणउन्नाव : जिलाधिकारी ने नोवेल कोरोना वायरस कोविड-19 के संक्रमण के दृष्टिगत जनपद में 14 अप्रैल 2020 तक लॉक डाउन के फलस्वरूप जनपद के जरूरतम...
-
उत्तर प्रदेश सरकार हमेशा से अपने काम को चलते हुए सुर्खियो में रहा है . उत्तर प्रदेश में सरकारी कर्मचारी अपने काम पर ध्यान नहीं देते है . सर...
-
श्याम चरण मिश्रा लेन । देवघर देवघर नगर निगम वार्ड 21 के उपेक्षित सड़क श्रेणी श्रृंखला की फेहरिस्त में कई गलियों, सड़कों का नाम सुनने व द...
-
लॉक डाउन को भले ही कुछ लोग गंभीरता से नहीं ले रहे एवं इसका उल्लंघन कर रहे हैं, लेकिन वहीं कुछ ऐसे लोग भी हैं जो इसका जिस शिद्दत के साथ पाल...

COMMENTS