ਅੰਮ੍ਰਿਤਸਰ,18 ਸਤੰਬਰ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਜਿੰਦਰ ਸਿੰਘ ਧਾਮੀ ਹਲਕਾ ਮੈਂਬਰ ਸਰਦਾਰ ਭਗਵੰਤ ਸਿੰਘ ਜੀ ਸਿਆਲਕਾ ਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਾਕਾ ਪੰਜਾ ਸਾਹਿਬ ਦੀ ੧੦੦ ਸਾਲਾ ਸ਼ਤਾਬਦੀ ਨੂੰ ਸਮਰਪਿਤ ਪਿੰਡ ਖਿੱਦੋਵਾਲੀ ਵਿਖੇ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ।ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਜੀ ਭਾਈ ਜਗਦੇਵ ਸਿੰਘ ਜੀ ਹੈਡ ਪ੍ਰਚਾਰਕ ਭਾਈ ਦਿਲਬਾਗ ਸਿੰਘ ਭੰਗਾਲੀ ਮਨਦੀਪ ਸਿੰਘ ਅਬਦਾਲ ਰਵਿੰਦਰ ਸਿੰਘ ਤਲਵੰਡੀ ਖੁੰਮਣ ਬੀਬੀ ਤੇਜਿੰਦਰ ਕੌਰ ਪ੍ਰਚਾਰਕ ਢਾਡੀ ਜਥਾ ਭਾਈ ਜਗਦੀਸ਼ ਸਿੰਘ ਵਡਾਲਾ ਭਾਈ ਰਣਜੀਤ ਸਿੰਘ ਨੰਗਲ ਪੰਨੂਆਂ ਕਵੀਸ਼ਰ ਜਥਿਆਂ ਵੱਲੋਂ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ ਗਿਆ।ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਜੀ ਤੋਂ ਪੰਜ ਪਿਆਰੇ ਵਿਸ਼ੇਸ਼ ਤੌਰ ਤੇ ਪਹੁੰਚੇ ਖੰਡੇ ਬਾਟੇ ਦੀ ਪਾਹੁਲ ਤਿਆਰ ਕੀਤੀ ਗਈ ਜਿਸ ਵਿਚ 94 ਪ੍ਰਾਣੀਆਂ ਨੇ ਅੰਮ੍ਰਿਤਪਾਨ ਕੀਤਾ। ਪਿੰਡ ਖਿੱਦੋਵਾਲੀ ਦੀ ਸਮੂਹ ਸੰਗਤ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਪ੍ਰਧਾਨ ਅਮਰਜੀਤ ਸਿੰਘ, ਸੈਕਟਰੀ ਸਵਿੰਦਰ ਸਿੰਘ, ਗ੍ਰੰਥੀ ਭਾਈ ਸੰਤੋਖ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਅਤੇ ਸੰਗਤਾਂ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
punjab
[Important News]$type=slider$c=4$l=0$a=0$sn=600$c=8
अधिक खबरे देखे .
-
डिस्ट्रिक्ट मजिस्ट्रेट ने प्रेगाबेलिन दवा के खुलेआम इस्तेमाल पर रोक लगाई पठानकोट, 09 जनवरी, 2026(दीपक महाजन)--- प्रेगाबेलिन के फॉर्मूले से...
-
कर्मचारी राज्य बीमा निगम द्वारा बीमाकृत की मृत्यु के उपरांत उनके आश्रितों को आश्रितजन हितलाभ का भुगतान किया गया पठानकोट 8 जनवरी (दीपक महा...
-
पठानकोट में नशा बेचने वालों पर पंजाब सरकार का बुलडोजर चला पठानकोट (दीपक महाजन)पंजाब का युवा पीढ़ी को नशे में धकेल उनके घर उजाड़ कर अपने घ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिला कानूनी सेवाएं अथॉरिटी की ओर से नशे के खिलाफ जागरूकता सेमीनार आयोजित किया गया पठानकोट 27दिसंबर2025(दीपक महाजन)जिला कानूनी सेवाएं अथॉरिट...
-
पठानकोट के उपायुक्त ने जिला परिषद और पंचायत समिति चुनावों की मतगणना की तैयारियों के संबंध में समीक्षा बैठक की। ----चुनाव के दौरान मतगणना क...
-
काँगड़ा :-जसवां परागपुर ब्लॉक कांग्रेस कमेटी के अध्यक्ष ठााकुर सुरिन्द्र सिंह मनकोटिया के नेतृत्व में शुक्रवार को कांग्रेस कार्यकर्ताओं ने ...
-
जौनपुर। जौनपुर में कोरोना संक्रमित की सूची का मीटर बढ़ता ही चला जा रहा है। मिले 63 कोरोना संक्रमित मरीज। डीएम दिनेश कुमार सिंह ...
-
उत्तर प्रदेश सरकार हमेशा से अपने काम को चलते हुए सुर्खियो में रहा है . उत्तर प्रदेश में सरकारी कर्मचारी अपने काम पर ध्यान नहीं देते है . सर...
-
थौलधार।। उत्तराखंड कांग्रेस के प्रदेश अध्यक्ष करण महारा के जनसंपर्क अभियान के अंतर्गत आज विकासखंड थौलधार के कंडीसौड बाजार में का...

COMMENTS