ਪ੍ਰਿੰਸੀਪਲ ਆਰ ਕੇ ਚੋਪੜਾ ਅਤੇ ਉਦਯੋਗਪਤੀ ਜਸਵੰਤ ਸਿੰਘ ਪਠਾਣੀਆ ਨੇ ਵਿਦਿਆਰਥੀਆਂ ਨੂੰ ਸਵੈ ਰੋਜ਼ਗਾਰ ਸਬੰਧੀ ਕੀਤਾ ਪ੍ਰੇਰਿਤ
ਬਟਾਲਾ , 24 ਸਤੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ, ਜਰਨੈਲ ਸਿੰਘ) ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਕਾਲਜ ਵਿਖੇ ਸਵੈ ਰੁਜ਼ਗਾਰ ਸਬੰਧੀ ਸੈਮੀਨਾਰ ਕਰਵਾਇਆ ਗਿਆ। ਕਾਲਜ ਦੇ ਪ੍ਰਿੰਸੀਪਲ ਆਰ.ਕੇ ਚੋਪੜਾ ਦੀ ਅਗਵਾਈ ਵਿੱਚ ਕਾਲਜ ਦੇ ਐੱਸ.ਆਰ.ਸੀ ਪ੍ਰੈਜ਼ੀਡੈਂਟ ਸ਼ਿਵਰਾਜਨ ਪੁਰੀ, ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਦੇ ਇੰਚਾਰਜ ਜਸਬੀਰ ਸਿੰਘ ਅਤੇ ਐੱਨ.ਐੱਸ.ਐੱਸ ਦੇ ਪ੍ਰੋਗਰਾਮ ਅਫਸਰ ਤੇਜਪ੍ਰਤਾਪ ਸਿੰਘ ਕਾਹਲੋਂ ਦੀ ਦੇਖ ਰੇਖ ਰੇਖ ਹੇਠ ਹੋਏ ਇਸ ਸੈਮੀਨਾਰ ਵਿੱਚ ਉੱਘੇ ਉਦਯੋਗਪਤੀ ਸ੍ਰੀ ਜਸਵੰਤ ਸਿੰਘ ਪਠਾਣੀਆ ਵਿਸ਼ੇਸ਼ ਤੌਰ ਤੇ ਪਹੁੰਚੇ ਉਨ੍ਹਾਂ ਆਪਣੇ ਸੰਬੋਧਨ ਰਾਹੀਂ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਪੂਰੀ ਕਰਨ ਉਪਰੰਤ ਸਵੈਰੁਜ਼ਗਾਰ ਨੂੰ ਪਹਿਲ ਦੇਣ ਦੀ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਪਣੇ ਖ਼ੁਦ ਦੇ ਕਾਰੋਬਾਰ ਰਾਹੀਂ ਜਿੱਥੇ ਖ਼ੁਦ ਨੂੰ ਬੁਲੰਦੀਆਂ ਤੇ ਪਹੁੰਚਾ ਸਕਦੇ ਹਨ ਉੱਥੇ ਵੱਡੀ ਤਦਾਦ ਵਿੱਚ ਹੋਰਾਂ ਨੂੰ ਵੀ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰ ਸਕਦੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਰਾਜ ਅਤੇ ਕੇਂਦਰ ਸਰਕਾਰ ਵੱਲੋਂ ਵੱਡੀ ਪੱਧਰ ਤੇ ਸਵੈ ਰੁਜ਼ਗਾਰ ਚਲਾਉਣ ਹਿੱਤ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਜਿਨ੍ਹਾਂ ਵਿਚ ਬੈਂਕਾਂ ਵੱਲੋਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ ਜਿਸ ਦੇ ਤਹਿਤ ਵਿਦਿਆਰਥੀ ਆਪਣੇ ਉਜਵਲ ਭਵਿੱਖ ਲਈ ਇਨ੍ਹਾਂ ਸਕੀਮਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸ੍ਰੀ ਆਰ ਕੇ ਚੋਪੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਪਡ਼੍ਹਾਈ ਦੇ ਨਾਲ ਨਾਲ ਹੁਣ ਤੋਂ ਹੀ ਰੁਜ਼ਗਾਰ ਪ੍ਰਤੀ ਜਾਗਰੂਕ ਹੋਣਾ ਅਤਿ ਜ਼ਰੂਰੀ ਹੈ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਰੁਜ਼ਗਾਰ ਯੋਜਨਾ ਪ੍ਰਧਾਨ ਮੰਤਰੀ ਗ੍ਰਾਮੀਣ ਵਿਕਾਸ ਯੋਜਨਾ ਵਰਗੀਆਂ ਵੱਡੀ ਪੱਧਰ ਤੇ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਜਿਨ੍ਹਾਂ ਤੁਹਾਨੂੰ ਹੁਣ ਤੋਂ ਹੀ ਜਾਣਕਾਰੀ ਪ੍ਰਾਪਤ ਕਰ ਕੇ ਆਪਣੇ ਚੰਗੇ ਭਵਿੱਖ ਦਾ ਰਸਤਾ ਚੁਣਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਕਾਲਜ ਵਿੱਚ ਵੱਖ ਵੱਖ 9 ਕਲੱਬ ਗਠਿਤ ਕੀਤੇ ਜਾ ਰਹੇ ਹਨ ਜਿਨ੍ਹਾਂ ਵਿੱਚ ਸ਼ਾਮਲ ਕਾਲਜ ਦੇ ਉਤਸ਼ਾਹਿਤ ਵਿਦਿਆਰਥੀਆਂ ਕਾਲਜ ਦੇ ਸਟਾਫ ਦੀ ਮਦਦ ਨਾਲ ਬਾਕੀ ਵਿਦਿਆਰਥੀਆਂ ਨੂੰ ਨਾਲ਼ ਅਜਿਹੇ ਕਾਰਜਾਂ ਪ੍ਰਤੀ ਕਾਰਜਸ਼ੀਲ ਹੋਣਗੇ।
ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਬਲਵਿੰਦਰ ਸਿੰਘ, ਸੈਮੀਨਾਰ ਦੇ ਪ੍ਰਬੰਧਕ ਸਸ਼ਿਵਰਾਜਨ ਪੁਰੀ, ਜਸਬੀਰ ਸਿੰਘ ਅਤੇ ਤੇਜ ਪ੍ਰਤਾਪ ਸਿੰਘ ਤੋਂ ਇਲਾਵਾ ਕਾਲਜ ਦੇ ਵੱਖ ਵੱਖ ਵਿਭਾਗਾਂ ਦੇ ਮੁਖੀ ਮੈਡਮ ਨਵੀਨ ਅਟਵਾਲ, ਵਿਜੇ ਮਨਿਹਾਸ, ਸਨਿਮਰਜੀਤ ਕੌਰ, ਹਰਜਿੰਦਰਪਾਲ ਸਿੰਘ ਆਦ
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
उपायुक्त डॉ. पल्लवी ने 4 नवंबर को आयोजित होने वाले लाइट एंड साउंड शो में भाग लेने के लिए जिलेवासियों को आमंत्रित किया ----लामिनी स्टेडियम, ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
गजा घण्टाकर्ण मंदिर पौराणिक मंदिरों में से एक है। गजा।। इस अवसर पर मुख्यमंत्री ने कहा कि ऐसे महोत्सवों के द्वारा क्षेत्रीय देवता को पूजा जा...
-
स्व० महिमानन्द कोली की दुसरी पुण्यतिथि पर स्वास्थ्य शिविर के साथ कई प्रतिभाओ का हुआ सम्मान। थत्युड़ ।। टिहरी के जौनपुर विकासखण्ड मे 65 व ...
-
वूमेन वेलफेयर सोसाइटी की ओर से प्रमाण पत्र के साथ-साथ 25 सिलाई मशीने व 25 ब्यूटी किटस छात्रों को की वितरण ----जरूरतमंद व मेहनती लड़कियों ...
-
किसान सम्मेलन उमरिया उमरिया मध्य प्रदेश 11 लाख से अधिक डिफाल्टर किसानों का 123 करोड़ का ब्याज माफ करेगी राज्य सरकार श्री दर्शन सिंह चौध...

COMMENTS