ਮਾਨ ਸਰਕਾਰ ਵੱਲੋਂ ਮਿਲੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ ਪੰਨੂੰ
ਅੰਮ੍ਰਿਤਸਰ,12 ਸਤੰਬਰ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਬਲਬੀਰ ਸਿੰਘ ਪੰਨੂ ਦਾ ਚੇਅਰਮੈਨ ਪਨਸਪ ਬਣਨ ਤੋ ਸੀਨੀਅਰ ਆਪ ਆਗੂ ਗੁਰਵੇਲ ਸਿੰਘ ਸਿੰਘ ਬੱਲਪੁਰੀਆਂ ਕੁਲਜੀਤ ਸਿੰਘ ਬੱਲ ਅਤੇ ਰਣਜੀਤ ਸਿੰਘ ਪਿੰਟਾ ਦੀ ਅਗਵਾਈ ਹੇਠ ਪਿੰਡ ਬੱਲਪੁਰੀਆਂ ਵਿਖੇ ਪਿੰਡ ਛਿੱਤ ਬੱਜੂਮਾਨ, ਕੋਟਲਾ ਸਰਫ, ਸਰੂਪਵਾਲੀ ਅਤੇ ਬੱਲਪੁਰੀਆਂ ਦੇ ਆਪ ਵਰਕਰਾਂ ਨੇ ਸ੍ਰ. ਪੰਨੂੰ ਦਾ ਭਰਵਾਂ ਸਵਾਗਤ ਕਰਦਿਆਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਚੇਅਰਮੈਨ ਪੱਨੂ ਨੇ ਕਿਹਾ ਕਿ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਦਿੱਤੀ ਗਈ ਜਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ ਅਤੇ ਹਲਕਾ ਫਤਿਹਗੜ੍ਹ ਚੂੜੀਆਂ ਦੇ ਲੋਕਾਂ ਦੀਆਂ ਆਸਾਂ ਤੇ ਖਰਾ ਉੱਤਰਾਂਗਾ। ਇਸ ਮੌਕੇ ਸਰਪੰਚ ਪਰੇਮ ਸਿੰਘ ਬੱਜੂਮਾਨ, ਲਖਬੀਰ ਸਿੰਘ ਬੱਲ, ਸ਼ਾਮ ਸਿੰਘ ਕੋਟਲਾ ਸਰਫ, ਰਜਿੰਦਰ ਸਿੰਘ ਗਿੱਲ, ਬਲਜੀਤ ਸਿੰਘ ਸਰੂਪਵਾਲੀ, ਪ੍ਰਭਪ੍ਰੀਤ ਸਿੰਘ ਛਿੱਤ ਅਤੇ ਹੋਰ ਆਪ ਆਗੂ ਤੇ ਵਰਕਰ ਵੀ ਹਾਜ਼ਰ ਸਨ।
ਫੋਟੋ ਕੈਪਸਨ
ਪਿੰਡ ਬੱਲਪੁਰੀਆਂ ਵਿਖੇ ਚੇਅਰਮੈਨ ਪੰਨੂੰ ਦਾ ਸਵਾਗਤ ਕਰਦੇ ਹੋਏ ਵੱਖ-ਵੱਖ ਪਿੰਡਾਂ ਦੇ ਆਪ ਵਰਕਰ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
15 अगस्त से पहले पठानकोट पुलिस ने हथियारों की खेप बड़ी मात्रा में पकड़ी पठानकोट 17 जनवरी 2025 (दीपक महाजन)अमृतसर सीमा रेंज के पुलिस उप महान...
-
डिस्ट्रिक्ट लीगल सर्विसेज़ अथॉरिटी ने बाढ़ पीड़ित 10 परिवारों को 7.70 लाख रुपये की आर्थिक मदद दी पठानकोट 14 जनवरी (दीपक महाजन) - डिस्ट्रि...
-
डिस्ट्रिक्ट मजिस्ट्रेट ने प्रेगाबेलिन दवा के खुलेआम इस्तेमाल पर रोक लगाई पठानकोट, 09 जनवरी, 2026(दीपक महाजन)--- प्रेगाबेलिन के फॉर्मूले से...
-
पठानकोट में नशा बेचने वालों पर पंजाब सरकार का बुलडोजर चला पठानकोट (दीपक महाजन)पंजाब का युवा पीढ़ी को नशे में धकेल उनके घर उजाड़ कर अपने घ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
कर्मचारी राज्य बीमा निगम द्वारा बीमाकृत की मृत्यु के उपरांत उनके आश्रितों को आश्रितजन हितलाभ का भुगतान किया गया पठानकोट 8 जनवरी (दीपक महा...
-
उत्तर प्रदेश सरकार हमेशा से अपने काम को चलते हुए सुर्खियो में रहा है . उत्तर प्रदेश में सरकारी कर्मचारी अपने काम पर ध्यान नहीं देते है . सर...
-
e-Shram card: ई-श्रम कार्ड योजना से असंगठित क्षेत्र के मजदूरों को फायदा होगा. इस योजना से देश के लगभग 38 करोड़ से ज्यादा श्रमिक संगठित हो सक...
-
ब्रेकिंग न्यूज--- बांसी के पत्रकार व उनके परिजनों के साथ दबंगों ने की मारपीट जहां कोरोना महामारी मे पत्रकारों की...
-
समाज की सेवा ही समाज का कल्याण कर सकती है- उपाध्यक्ष समाज कल्याण योजनाएं अनुश्रवण समिति। टिहरी गढ़वाल।।(सू०वि०)आज गुरूवार को विक...

COMMENTS