ਬਟਾਲਾ, 2 ਸਤੰਬਰ (ਨੀਰਜ ਸ਼ਰਮਾ,ਜਸਬੀਰ ਸਿੰਘ) ਡਿਪਟੀ ਕਮਿਸ਼ਨਰ ਗੁਰਦਾਸਪਪਰ, ਜਨਾਬ ਮੁਹੰਮਦ ਇਸ਼ਫ਼ਾਕ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀ ਵਧਾਈ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਬਟਾਲਾ ਸ਼ਹਿਰ ਵਿਖੇ ਮਾਤਾ ਸੁਲੱਖਣੀ ਜੀ ਨਾਲ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਦੇ ਅਸਥਾਨ ਵਿਖੇ ਵਿਆਹ ਹੋਇਆ ਸੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਪਾਵਨ ਚਰਨ ਪੈਣ ਨਾਲ ਬਟਾਲਾ ਧਰਤੀ ਪੂਜਣਯੋਗ ਬਣ ਗਈ ਅਤੇ ਅੱਜ ਦੁਨੀਆਂ ਭਰ ਦੇ ਲੋਕ ਬਟਾਲਾ ਸ਼ਹਿਰ ਵਿਖੇ ਗੁਰੂ ਸਾਹਿਬ ਦੇ ਵਿਆਹ ਅਸਥਾਨ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕਰਦੇ ਹਨ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਵਿਆਹ ਪੁਰਬ ਮੌਕੇ ਸੰਗਤਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਸਮੁੱਚੇ ਬਟਾਲਾ ਸ਼ਹਿਰ ਨੂੰ ਸ਼ਾਨਾਰ ਢੰਗ ਨਾਲ ਸਜਾਇਆ ਗਿਆ ਤੇ ਸੰਗਤਾਂ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਐਸ.ਐਸ.ਪੀ ਬਟਾਲਾ ਸਤਿੰਦਰ ਸਿੰਘ ਨੇ ਜਗਤ ਗੁਰੂ ਸ੍ਰੀ ਗੁਰੂ ਨਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਹ ਦੀ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਸ਼ਰਧਾਲੂਆਂ ਦੀ ਆਮਦ ਦੇ ਮੱਦੇਨਜ਼ਰ ਪੁਲਿਸ ਵਿਭਾਗ ਵਲੋਂ ਆਵਾਜਾਈ ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵਿਆਹ ਪੁਰਬ ਸਮਾਗਮ ਦੌਰਾਨ ਪ੍ਰਸ਼ਾਸਨ ਨਾਲ ਸਹਿਯੋਗ ਕਰਨ।
ਇਸ ਮੌਕੇ ਸ੍ਰੀਮਤੀ ਸ਼ਾਇਰੀ ਭੰਡਾਰੀ, ਐੱਸ.ਡੀ.ਐੱਮ-ਕਮ- ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
ਬਟਾਲਾ, 7 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) - ਸਥਾਨਿਕ ਬਟਾਲੀਅਨ ਹੈੱਡ ਕੁਆਟਰ ਨੰ:2 ਵਿਖੇ ਆਈ.ਪੀ.ਐਸ. ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਹੋਮ ਗਾਰਡਜ਼ ...
-
देवली : ग्राम पंचायत देवली गाँव में राजीव गांधी ग्रामीण ओलंपिक खेल कल. ग्राम पंचायत देवली गाँव में राज्य सरकार की बजट घोषणा के अनुसार राजीव ...
-
ਬਟਾਲਾ 8 ਅਗਸਤ ( ਬਲਜੀਤ ਸਿੰਘ ਨੀਰਜ ਸ਼ਰਮਾ. ਜਸਬੀਰ ਸਿੰਘ ) ਬੀਐੱਸਐੱਫ ਦੀ 121ਵੀਂ ਬਟਾਲੀਅਨ ਦੇ ਬੀਓਪੀ ਢੀਂਡਾ ਖੇਤਰ 'ਚ ਕਾਰਜਕਾਰੀ...
-
हॉटमिक्स प्लांट अन्यत्र शिफ्ट करने की मांग, शिफ्ट न होने पर होगा आंदोलन कंडीसौड ।। थौलधार ब्लाक के मठियाली से हॉटमिक्स प्लांट अन्यत्र शिफ्ट...
-
अग्रसेन परिवार ने किया गौशाला में चारा दान सोनभद्र। अग्रसेन परिवार द्वारा चलाए जा रहे हैं गौ सेवा अभियान के तहत रविवार को मकर सक...
-
राजस्थान आदरणीय भंवर जितेंद्र सिंह जी 18 अप्रैल 2019 को अलवर लोकसभा सीट से कांग्रेस प्रत्याशी के रूप में अपना नामांकन दाखिल करते हुय । ...
-
जिला प्रशासन के द्वारा किए गए प्रयासों के माध्यम से परियों वाला बाग बना लोगों के लिए आकर्षण का केंद्र पठानकोट 4 जून दीपक महाजन...
-
ਜਲਦ ਹੋਣਗੀਆਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ : ਡੀ.ਈ.ਓ. ਐਲੀ: ਬਟਾਲਾ 05 ਅਕਤੂਬਰ ( ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) ਐਲੀਮੈਂਟਰੀ ਟੀਚਰਜ ਪੰਜਾਬ (ਰਜਿ:) ਜ਼...
-
किच्छा विधानसभा क्षेत्र की सभी तीनों जिला पंचायत सीट पर भारतीय जनता पार्टी के प्रत्याशी प्रतापपुर-संगीता देवी, लालपुर- हरविंदर कौर, कु...
-
प्रदेश की धनोल्टी विधानसभा सीट पर इस बार चुनावी मुकाबला बड़ा रोचक होगा अभी तक इस सीट पर भाजपा और कांग्रेस के बीच सियासी मुकाबला मना जा रहा था...

COMMENTS