ਬਟਾਲਾ, 2 ਸਤੰਬਰ (ਡਾ ਬਲਜੀਤ ਸਿੰਘ .ਨੀਰਜ ਸ਼ਰਮਾ ਜਸਬੀਰ ਸਿੰਘ .)। ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮ ਦੀ ਤਿਆਰੀਆਂ ਮੁਕੰਮਲ ਹੋ ਗਈਆ ਅਤੇ ਸੰਗਤਾਂ ਦੀ ਸਹੂਲਤ ਲਈ ਪ੍ਰਸ਼ਾਸ਼ਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ, ਜਨਾਬ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਸੰਗਤਾਂ ਦੇ ਸਹਿਯੋਗ ਨਾਲ ਵਿਆਹ ਪੁਰਬ ਸਮਾਗਮ ਸ਼ਾਨਦਾਰ ਤਰੀਕੇ ਨਾਲ ਨੇਪਰੇ ਚਾੜ੍ਹੇ ਜਾਣਗੇ।ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਕੱਲ 2 ਸਤੰਬਰ ਨੂੰ ਗੁਰੂਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਉਣ ਵਲੇ ਨਗਰ ਕੀਰਤਨ ਅਤੇ 3 ਸਤੰਬਰ ਨੂੰ ਨੂੰ ਗੁਰੂਦੁਆਰਾ ਡੇਹਰਾ ਸਾਹਿਬ ਬਟਾਲਾ ਤੋਂ ਨਿਕਲਣ ਵਾਲੇ ਨਗਰ ਕੀਰਤਨ ਸਬੰਧੀ ਸਮੁੱਚੇ ਰੂਟ ਤੇ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਆਵਾਜਾਈ ਦੌਰਾਨ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਉਨ੍ਹਾਂ ਅੱਗੇ ਦੱਸਿਆ ਨਗਰ ਕੀਰਤਨ ਰੂਟਾਂ ਤੋਂ ਇਲਾਵਾ ਸਮੁੱਚੇ ਬਟਾਲਾ ਸ਼ਹਿਰ ਅੰਦਰ ਸ਼ਾਨਦਾਰ ਸਜਾਵਟ, ਚੌਂਕਾਂ ਦੀ ਸਜਾਵਟ ਸਮੇਤ ਯਾਦਗਰੀ ਗੇਟਾਂ ਦਾ ਸੁੰਦਰੀਕਰਨ ਕੀਤਾ ਗਿਆ ਹੈ ਅਤੇ ਲੜੀਆਂ ਆਦਿ ਲਗਾਈਆਂ ਹਨ।
ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਿਆਹ ਪੁਰਬ ਸਮਾਗਮ ਵਿੱਚ ਪੂਰੇ ਉਤਸ਼ਾਹ ਨਾਲ ਸਿਰਕਤ ਕਰਨ ਅਤੇ ਪ੍ਰਸ਼ਾਸ਼ਨ ਨਾਲ ਸਹਿਚਯੋਗ ਕਰਦਿਆ ਵਿਆਹ ਪੁਰਬ ਸਮਾਗਮ ਸਫਲਤਾਪੁਰਵਕ ਢੰਗ ਨਾਲ ਨੇਪਰੇ ਚਾੜ੍ਹਣ ਵਿੱਚ ਸਹਿਯੋਗ ਕਰਨ।
[Important News]$type=slider$c=4$l=0$a=0$sn=600$c=8
अधिक खबरे देखे .
-
. तीन दिवसीय ज्योतिष शिविर का हुआ आयोजन - ब्रह्मांड में ज्योतिष शास्त्र के बिना ग्रह-नक्षत्रों की गणना नहीं की जा सकती- डॉ राम नार...
-
लगतार कई दिनों से हो रही बारिश व कहीं कहीं पड़ रहे ओलों से किशन बहुत चिंतित नजर आ रहा था, आज शुबह से ही खिली धूप से किसानों के चेहरे की मुस्...
-
एकौना थाने का औचक निरीक्षण-! पुलिस अधीक्षक द्वारा थाना एकौना का औचक निरीक्षण किया करते हुए आवास, भोजनालय, बैरक का मुआइना किया साथ मे...
-
देवरिया जिला के भटनी ग्राम सवरेजी हुआ मे कंबल वितरण ठंडक का प्रभाव देखते हुए ग्राम सभा सवरेजी जी में कंबल वितरण का आयोजन किया गया जिसमें गर...
-
नाहन, 13 नवंबर : हिमाचल के मुख्यमंत्री ने रेणुका जी विधानसभा क्षेत्र में घोषणाओं का अंबाार लगाया है। नौहराधार में जनसभा को संबोधित करते हु...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
नोहराधार कृषि विभाग के प्रसार अधिकारी प्रदीप कुमार ने जानकारी देते हुए बताया कि नोहराधार कृषि विभाग के अंतर्गत जितनी भी पंचायते आती है । ...
-
——— कैबिनेट मंत्री लाल चंद कटारू चक्क ने भोआ हल्के के गांवों में जनसभाएं कीं ——— लोगों ने सरकार के कार्यों पर जताई संतुष्टि ——— 350 नए राशन ...
-
मथुरा। समाजवादी पार्टी के राष्ट्रीय अध्यक्ष एवं उत्तर प्रदेश के पूर्व मुख्यमंत्री अखिलेश यादव के जन्मदिन के अवसर पर बुधवार को कलेक्ट्रेट, मथ...
-
राष्ट्रीय स्वयंसेवक संघ द्वारा आयोजित भारतीय नव वर्ष कार्यक्रम को संबोधित करते हुए सह प्रांत प्रचारक आदरणीय श्री रमेश जी उपस्थित माननी...

COMMENTS