ਅੰਮ੍ਰਿਤਸਰ,,27 ਸਤੰਬਰ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਦੇ ਪ੍ਰਮੁੱਖ ਆਗੂਆਂ ਵੱਲੋ ਜਿਸ ਵਿੱਚ ਮਨਜਿੰਦਰ ਸਿੰਘ ਸੰਧੂ ਜਿਲਾ ਪ੍ਰਧਾਨ, ਜਗਦੀਸ਼ ਠਾਕੁਰ ਜਿਲਾ ਜਨਰਲ ਸਕੱਤਰ,ਮਨਦੀਪ ਸਿੰਘ ਚੌਹਾਨ ਜਿਲਾ ਵਿੱਤ ਸਕੱਤਰ, ਤੇਜਿੰਦਰ ਸਿੰਘ ਢਿਲੋਂ ਜਿਲਾ ਮੁੱਖ ਬੁਲਾਰਾ,ਅਸ਼ਨੀਲ ਸ਼ਰਮਾ ਜਿਲਾ ਮੁੱਖ ਸਲਾਹਕਾਰ, ਗੁਰਵੇਲ ਸਿੰਘ ਸੇਖੋਂ ਐਡੀਸ਼ਨਲ ਜਨਰਲ ਸਕੱਤਰ, ਮੁਨੀਸ਼ ਕੁਮਾਰ ਸੂਦ,ਅਮਨ ਥਰੀਏਵਾਲ ਸੀਨੀਅਰ ਮੀਤ ਪ੍ਰਧਾਨ,ਆਦਿ ਦੀ ਅਗਵਾਈ ਹੇਠ ਮਨਿਸਟੀਰੀਅਲ ਕਾਮਿਆਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਦੀ ਪ੍ਰਾਪਤੀ ਲਈ ਅੰਮ੍ਰਿਤਸਰ ਵਿਖੇ ਜਲ ਸਰੋਤ ਵਿਭਾਗ ਦੇ ਦਫਤਰ ਬਾਹਰ ਜਿਲਾ ਪੱਧਰੀ ਰੋਸ ਰੈਲੀ ਕੀਤੀ ਗਈ।ਇਸ ਮੌਕੇ ਮਨਜਿੰਦਰ ਸਿੰਘ ਸੰਧੂ ਜਿਲਾ ਪ੍ਰਧਾਨ ਅਤੇ ਜਗਦੀਸ਼ ਠਾਕੁਰ ਜਿਲਾ ਜਨਰਲ ਸਕੱਤਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨਿੱਤ ਦਿਹਾੜੇ ਵਧ ਰਹੀ ਮਹਿੰਗਾਈ ਅਤੇ ਸਰਕਾਰ ਦੀ ਬੇਰੁੱਖੀ ਅਤੇ ਅੜੀਅਲ ਰਵੱਈਏ ਕਾਰਨ ਮੰਗਾਂ ਦੀ ਪੂਰਤੀ ਨਾ ਹੋਣ ਕਰਕੇ ਮੁਲਾਜਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚਾਹੀਦਾ ਹੈ ਮਨਿਸਟੀਰੀਅਲ ਕੇਡਰ ਦੀਆਂ ਪੈਡਿੰਗ ਮੰਗਾਂ ਮੰਨ ਕੇ ਤੁਰੰਤ ਲਾਗੂ ਕੀਤੀਆਂ ਜਾਣ ਅਤੇ ਜਥੇਬੰਦੀ ਦੇ ਸੂਬਾ ਆਗੂਆਂ ਨਾਲ ਮੀਟਿੰਗ ਕਰਕੇ ਛੇਵੇਂ ਤਨਖਾਹ ਕਮਿਸ਼ਨ ਦੀ ਜਾਰੀ ਰਿਪੋਰਟ ਵਿੱਚ ਸੋਧ ਕਰਦੇ ਹੋਏ 31/12/2015 ਨੂੰ ਮਿਲੀ ਆਖਰੀ ਬੇਸਿਕ ਤਨਖਾਹ ਉਪਰ 125% ਡੀ.ਏ ਦਾ ਰਲੇਵਾਂ ਕਰਕੇ ਉਸ ਉੱਪਰ 20% ਲਾਭ ਦਿੱਤਾ ਜਾਵੇ। ਮਿਤੀ 01/07/2021 ਤੋਂ ਕੇਂਦਰ ਸਰਕਾਰ ਦੀ ਤਰਜ ਤੇ 28% ਤੋਂ 31% ਅਤੇ 1 ਜਨਵਰੀ 2022 ਤੋਂ 31% ਤੋਂ 34 % ਤੱਕ ਪੈਂਡਿੰਗ ਡੀ.ਏ ਦੀਆਂ ਕਿਸ਼ਤਾਂ ਤੁਰੰਤ ਰਲੀਜ ਕੀਤੀਆਂ ਜਾਣ ਇਸ ਤੋਂ ਇਲਾਵਾ ,01/04/2004 ਤੋਂ ਬਾਅਦ ਭਰਤੀ ਹੋਏ ਸਾਰੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ,ਤਰਸ ਦੇ ਆਧਾਰ 'ਤੇ ਭਰਤੀ ਕੀਤੇ ਗਏ ਕਰਮਚਾਰੀਆਂ ਲਈ ਟਾਈਪ ਟੈਸਟ ਤੋਂ ਛੋਟ ਦੇ ਕੇ ਉਸ ਦੀ ਥਾਂ 'ਤੇ ਕੰਪਿਊਟਰ ਕੋਰਸ ਲਾਗੂ ਕੀਤਾ ਜਾਵੇ ,6ਵੇਂ ਤਨਖਾਹ ਕਮਿਸ਼ਨ ਦਾ ਲਾਭ 2.72% ਨਾਲ ਦਿੱਤਾ ਜਾਵੇ ,01/7/2015 ਤੋਂ 31/12/2015 ਤੱਕ ਦੇ 119% ਅਤੇ 01/01/2016 ਤੋਂ 31/10/2016 ਤੱਕ 125% ਦੇ ਡੀ. ਏ. ਦੇ ਪੈਂਡਿੰਗ ਬਕਾਏ ਦੇਣ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਕੀਤੇ ਜਾਣ,16/07/2020 ਤੋਂ ਪਹਿਲਾਂ ਭਰਤੀ ਕਰਮਚਾਰੀਆਂ ਨੂੰ ਪਰਖਕਾਲ ਸਮੇ ਦੌਰਾਨ 6ਵੇਂ ਤਨਖਾਹ ਕਮਿਸ਼ਨ ਦਾ ਵਾਧਾ ਬਕਾਏ ਸਮੇਤ ਦਿੱਤਾ ਜਾਵੇ,4,9,14 ਸਾਲਾ ਏ.ਸੀ.ਪੀ. ਰੋਕੀ ਸਕੀਮ ਤੁਰੰਤ ਬਹਾਲ ਕੀਤੀ ਜਾਵੇ,ਬਾਰਡਰ ਏਰੀਆ ਅਲਾਉਂਸ , ਰੂਰਲ ਏਰੀਆ ਅਲਾਉਂਸ, ਐਫ.ਟੀ.ਏ. ਅਲਾਉਂਸ ਸਮੇਤ ਸਮੂੰਹ ਭੱਤੇ ਜੋ ਕਿ 5ਵੇਂ ਤਨਖਾਹ ਕਮਿਸ਼ਨ ਵਿੱਚ ਮਿਲਦੇ ਸਨ ਸਾਰੇ 6ਵੇ ਤਨਖਾਹ ਕਮਿਸ਼ਨ ਵਿੱਚ ਬਹਾਲ ਕੀਤੇ ਜਾਣ ਆਦਿ ਦੀ ਪੁਰਜ਼ੋਰ ਮੰਗ ਕੀਤੀ ਗਈ।ਇਸ ਮੌਕੇ,ਦੀਪਕ ਅਰੋੜਾ,ਸਾਹਿਬ ਕੁਮਾਰ,ਅਤੁੱਲ ਸ਼ਰਮਾ,ਰਾਕੇਸ਼ ਬਾਬੋਵਾਲ, ਰਾਜਮਹਿੰਦਰ ਸਿੰਘ ਮਜੀਠਾ,ਮੁਨੀਸ਼ ਕੁਮਾਰ ਸ਼ਰਮਾ, ਰਜਿੰਦਰ ਸਿੰਘ ਮੱਲੀ ,ਸੰਦੀਪ ਅਰੋੜਾ,ਗੁਰਮੁੱਖ ਸਿੰਘ ਚਾਹਲ , ਗੁਰਦਿਆਲ ਸਿੰਘ, ਜਗਜੀਵਨ ਕੁਮਾਰ, ਵਿਕਾਸ ਜੋਸ਼ੀ,ਕੁਲਬੀਰ ਸਿੰਘ, ਹਸ਼ਵਿੰਦਰਪਾਲ ਸਿੰਘ, ਸਿਮਰਨਜੀਤ ਸਿੰਘ ਹੀਰਾ, ਸ਼ਮਸ਼ੇਰ ਸਿੰਘ , ਭੁਪਿੰਦਰ ਸਿੰਘ ਭਕਨਾ,ਰੋਬਿੰਦਰ ਸ਼ਰਮਾਂ,ਰਣਬੀਰ ਸਿੰਘ ਰਾਣਾ,ਅਨੂਪਮ ਭਾਟੀਆ,ਸੁਖਦੇਵ ਸਿੰਘ,ਬਿਕਰਮਜੀਤ ਸਿੰਘ,ਮਨੋਜ ਕੁਮਾਰ,ਅਮਰਜੀਤ ਸਿੰਘ, ਰਕੇਸ਼ ਕੁਮਾਰ, ਹੀਰਾ ਸਿੰਘ, ਰਾਹੁਲ ਸ਼ਰਮਾ,ਨਵਨੀਤ ਕੁਮਾਰ, ਲਖਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...

COMMENTS