ਬਟਾਲਾ,13 ਸਤੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ,ਬਲਜੀਤ ਸਿੰਘ) ਨਵੋਦਿਆ ਕ੍ਰਾਂਤੀ ਪਰਿਵਾਰ ਵੱਲੋਂ ਵੱਖ - ਵੱਖ ਰਾਜਾਂ ਦੇ ਮਿਹਨਤੀ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ।ਕਰਮਜੀਤ ਸਿੰਘ ਨੈਸ਼ਨਲ ਮੋਟੀਵੇਟਰ ਅਤੇ ਬਲਜੀਤ ਸਿੰਘ ਨੈਸ਼ਨਲ ਗਾਈਡ ਦੁਆਰਾਂ ਦੱਸਿਆ ਗਿਆ ਕਿ ਨਵੋਦਿਆ ਕ੍ਰਾਂਤੀ ਪਰਿਵਾਰ ਵੱਲੋਂ ਅਧਿਆਪਕ ਦਿਵਸ ਦੇ ਮੌਕੇ ਰਾਜ ਦੇ ਵੱਖ - ਵੱਖ ਜਿਲ੍ਹਿਆਂ ਦੇ ਕੁੱਲ 17 ਅਧਿਆਪਕਾਂ ਨੂੰ ਨੇਸ਼ਨ ਬਿਲਡਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਜਿਸ ਵਿੱਚ ਗੁਰਦਾਸਪੁਰ ਜਿਲ੍ਹੇ ਦੇ ਹੋਣਹਾਰ ਅਧਿਆਪਕਾ ਰਣਜੀਤ ਕੌਰ ਈ.ਟੀ. ਟੀ. ਅਧਿਆਪਕਾ ਸਰਕਾਰੀ ਪ੍ਰਾਇਮਰੀ ਸਕੂਲ ਭੰਗਵਾਂ ਬਲਾਕ ਕਾਹਨੂੰਵਾਨ 2 ਨੂੰ ਸਿੱਖਿਆ ਦੇ ਖੇਤਰ ਵਿੱਚ ਅਹਿਮ ਯੋਗਦਾਨ ਅਤੇ ਪ੍ਰਾਪਤੀਆਂ ਕਰਕੇ ਇਸ ਐਵਾਰਡ ਨਾਲ ਨਿਵਾਜਿਆ ਗਿਆ ਹੈ।
ਇਸ ਸਨਮਾਨ ਨੂੰ ਨਵੋਦਿਆ ਕ੍ਰਾਂਤੀ ਪਰਿਵਾਰ ਦੇ ਸੰਸਥਾਪਕ ਸ਼੍ਰੀ ਸੰਦੀਪ ਢਿੱਲੋਂ ਅਤੇ ਉਹਨਾਂ ਦੀ ਸਮੁੱਚੀ ਟੀਮ ਵੱਲੋਂ ਦੇਸ਼ ਦੇ ਵੱਖ ਵੱਖ ਰਾਜਾਂ ਦੇ ਮਿਹਨਤੀ ਅਤੇ ਹੋਣਹਾਰ ਅਧਿਆਪਕਾਂ ਨੂੰ ਪ੍ਰਦਾਨ ਕੀਤੇ ਗਏ ਹਨ। ਜਿਨ੍ਹਾਂ ਵਿੱਚੋਂ ਜਿਲ੍ਹਾ ਗੁਰਦਾਸਪੁਰ ਇੱਕੋ ਇੱਕ ਅਧਿਆਪਕਾ ਰਣਜੀਤ ਕੌਰ ਜੋ ਕਿ ਕਿਸੇ ਵੀ ਜਾਣ - ਪਛਾਣ ਦੇ ਮੁਥਾਜ ਨਹੀਂ ਹਨ। ਉਹ ਆਪਣੀ ਮਿਹਨਤ ਅਤੇ ਲਗਨ ਕਰਕੇ ਪੂਰੇ ਜਿਲ੍ਹੇ ਅਤੇ ਰਾਜ ਵਿੱਚ ਜਾਣੇ ਜਾਂਦੇ ਹਨ।ਗੱਲ ਸਿੱਖਿਆ ਵਿਭਾਗ ਦੇ ਕਿਸੇ ਵੀ ਖੇਤਰ ਦੀ ਹੋਵੇ , ਉਹਨਾਂ ਨੇ ਹਰ ਪਾਸੇ ਆਪਣੀ ਜਗ੍ਹਾ ਬਣਾਈ ਹੈ।ਜਿਸ ਕਰਕੇ ਉਹਨਾਂ ਨੂੰ ਮਾਣ ਸਨਮਾਨ ਵੀ ਪ੍ਰਾਪਤ ਹੋਏ ਹਨ ।ਸ਼੍ਰੀ ਸੰਦੀਪ ਢਿੱਲੋਂ ਨੇ ਦੇਸ਼ ਦੇ ਸਰਕਾਰੀ ਸਕੂਲਾਂ ਵਿੱਚ ਬਹੁਤ ਵਧੀਆ ਕਾਰਗਜ਼ਾਰੀ ਦਿਖਾਉਣ ਵਾਲੇ ਅਧਿਆਪਕਾਂ ਨੂੰ ਆਉਣ ਵਾਲੇ ਸਮੇਂ ਵਿੱਚ ਵੀ ਸਨਮਾਨਿਤ ਕਰਨ ਦੀ ਵਚਬੱਧਤਾ ਨੂੰ ਦੁਹਰਾਇਆ ਅਤੇ ਸਮੂਹ ਅਧਿਆਪਕਾਂ ਨੂੰ ਹੋਰ ਮਿਹਨਤ ਕਰਨ ਦਾ ਸੱਦਾ ਦਿੱਤਾ।
[Important News]$type=slider$c=4$l=0$a=0$sn=600$c=8
अधिक खबरे देखे .
-
ਬਟਾਲਾ, 7 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) - ਸਥਾਨਿਕ ਬਟਾਲੀਅਨ ਹੈੱਡ ਕੁਆਟਰ ਨੰ:2 ਵਿਖੇ ਆਈ.ਪੀ.ਐਸ. ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਹੋਮ ਗਾਰਡਜ਼ ...
-
देवली : ग्राम पंचायत देवली गाँव में राजीव गांधी ग्रामीण ओलंपिक खेल कल. ग्राम पंचायत देवली गाँव में राज्य सरकार की बजट घोषणा के अनुसार राजीव ...
-
ਬਟਾਲਾ 8 ਅਗਸਤ ( ਬਲਜੀਤ ਸਿੰਘ ਨੀਰਜ ਸ਼ਰਮਾ. ਜਸਬੀਰ ਸਿੰਘ ) ਬੀਐੱਸਐੱਫ ਦੀ 121ਵੀਂ ਬਟਾਲੀਅਨ ਦੇ ਬੀਓਪੀ ਢੀਂਡਾ ਖੇਤਰ 'ਚ ਕਾਰਜਕਾਰੀ...
-
राजस्थान आदरणीय भंवर जितेंद्र सिंह जी 18 अप्रैल 2019 को अलवर लोकसभा सीट से कांग्रेस प्रत्याशी के रूप में अपना नामांकन दाखिल करते हुय । ...
-
अग्रसेन परिवार ने किया गौशाला में चारा दान सोनभद्र। अग्रसेन परिवार द्वारा चलाए जा रहे हैं गौ सेवा अभियान के तहत रविवार को मकर सक...
-
ਜਲਦ ਹੋਣਗੀਆਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ : ਡੀ.ਈ.ਓ. ਐਲੀ: ਬਟਾਲਾ 05 ਅਕਤੂਬਰ ( ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) ਐਲੀਮੈਂਟਰੀ ਟੀਚਰਜ ਪੰਜਾਬ (ਰਜਿ:) ਜ਼...
-
किच्छा विधानसभा क्षेत्र की सभी तीनों जिला पंचायत सीट पर भारतीय जनता पार्टी के प्रत्याशी प्रतापपुर-संगीता देवी, लालपुर- हरविंदर कौर, कु...
-
हॉटमिक्स प्लांट अन्यत्र शिफ्ट करने की मांग, शिफ्ट न होने पर होगा आंदोलन कंडीसौड ।। थौलधार ब्लाक के मठियाली से हॉटमिक्स प्लांट अन्यत्र शिफ्ट...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
ਬਟਾਲਾ 21ਅਗਸਤ( ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ ) ਪੰਜਾਬ ਵਿਚ ਦੁਧਾਰੂ ਪਸ਼ੂਆ ਅੰਦਰ ਲੰਪੀ ਸਕਿਨ ਦੀ ਬਿਮਾਰੀ ਦਾ ਪ੍ਰਕੋ...

COMMENTS