ਬਟਾਲਾ 07 ਸਤੰਬਰ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ)
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੂਰਬ ਮੌਕੇ ਲਾਇਨਜ ਕਲੱਬ ਬਟਾਲਾ ਮੁਸਕਾਨ ਅਤੇ ਲਾਇਨਜ ਕਲੱਬ ਬਟਾਲਾ ਸੇਵਾ ਸਫ਼ਾਇਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੂਰਬ ਮੌਕੇ ਫ੍ਰੀ ਮੈਡੀਕਲ ਕੈਂਪ ਲਗਾਇਆ ਗਿਆ। ਇਸ ਦੌਰਾਨ ਜਾਣਕਾਰੀ ਦਿੰਦੇ ਹੋਏ ਲਾਇਨਜ ਕਲੱਬ ਬਟਾਲਾ ਮੁਸਕਾਨ ਦੇ ਪ੍ਰਧਾਨ ਲਾਇਨ ਭਾਰਤ ਭੂਸ਼ਨ ਨੇ ਦੱਸਿਆ ਕਿ ਉਨ੍ਹਾਂ ਦੀ ਲਾਇਨਜ ਕਲੱਬ ਬਟਾਲਾ ਮੁਸਕਾਨ ਅਤੇ ਲਾਇਨਜ ਕਲੱਬ ਬਟਾਲਾ ਸੇਵਾ ਸਫ਼ਾਇਰ ਦੇ ਸਹਿਯੋਗ ਨਾਲ ਸਥਾਨਕ ਸਮਾਧ ਰੋਡ ਵਿਖੇ ਫ੍ਰੀ ਮੈਡੀਕਲ ਕੈਂਪ ਲਗਾਇਆ ਸੀ , ਜਿਸ ਵਿੱਚ ਜਿੱਥੇ ਡਾਕਟਰਾਂ ਵੱਲੋਂ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਉੱਥੇ ਸ਼ੂਗਰ ਦੇ ਮੁਫ਼ਤ ਚੈਕਅੱਪ ਵੀ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਵੱਲੋਂ ਅਜਿਹੇ ਸਮਾਜ ਭਲਾਈ ਨਾਲ ਸੰਬੰਧਤ ਪ੍ਰੋਜੈਕਟ ਉਲੀਕੇ ਜਾਣਗੇ। ਇਸ ਦੌਰਾਨ ਬਟਾਲਾ ਦੀ ਵੱਖ-ਵੱਖ ਲਾਇਨ ਕਲੱਬਾਂ ਵੱਲੋਂ ਵੀ ਇਸ ਮੈਡੀਕਲ ਕੈਂਪ ਦੇ ਆਯੋਜਨ ਵਿੱਚ ਸਹਿਯੋਗ ਦਿੱਤਾ। ਇਸ ਮੌਕੇ ਲਾਇਨਜ ਕਲੱਬ ਬਟਾਲਾ ਮੁਸਕਾਨ ਦੇ ਸੈਕਟਰੀ ਲਾਇਨ ਡਾ. ਰਣਜੀਤ ਸਿੰਘ , ਖਚਾਨਚੀ ਲਾਇਨ ਪਰਵਿੰਦਰ ਸਿੰਘ ਗੋਰਾਇਆ , ਪੀ.ਆਰ. ਓ. ਲਾਇਨ ਗਗਨਦੀਪ ਸਿੰਘ, ਲਾਇਨਜ ਕਲੱਬ ਬਟਾਲਾ ਸੇਵਾ ਸਫ਼ਾਇਰ ਦੇ ਪ੍ਰਧਾਨ ਅਤੇ ਜ਼ੋਨ ਚੇਅਰਮੈਨ ਲਾਇਨ ਰਾਜੀਵ ਵਿੰਗ, ਰੀਜਨ ਚੇਅਰਮੈਨ ਲਾਇਨ ਹੈਪੀ ਗੁਪਤਾ , ਬਟਾਲਾ ਸਮਾਇਲ ਦੇ ਪ੍ਰਧਾਨ ਲਾਇਨ ਨਰੇਸ਼ ਲੁਥਰਾ, ਬਟਾਲਾ ਪ੍ਰਿੰਸ ਦੇ ਪ੍ਰਧਾਨ ਲਾਇਨ ਹਰਵੰਤ ਮਹਾਜਨ , ਬਟਾਲਾ ਲੋਟਸ ਦੇ ਪ੍ਰਧਾਨ ਲਾਇਨ ਯੋਗੇਸ਼ ਬੇਰੀ , ਲਾਇਨ ਬਰਿੰਦਰ ਸਿੰਘ ਅਠਵਾਲ, ਲਾਇਨ ਵਿਜੇ ਸਹਿਗਲ, ਲਾਇਨ ਅਸ਼ੋਕ ਮਹਾਜਨ , ਲਾਇਨ ਵਰਿੰਦਰ ਗੁਪਤਾ , ਲਾਇਨ ਵਰਿੰਦਰ ਕੁਮਾਰ , ਲਾਇਨ ਪਵਨ ਵਿਜ , ਲਾਇਨ ਪਵਨ ਮਲਹੋਤਰਾ , ਲਾਇਨ ਕੁਲਦੀਪ ਵਿਗ, ਲਾਇਨ ਰਾਜੀਵ ਡੋਗਰਾ , ਲਾਇਨ ਯੋਗੇਸ਼ ਮਹਿਦਰੂ, ਲਾਇਨ ਰਾਕੇਸ਼ ਅਗਰਵਾਲ, ਲਾਇਨ ਸ਼ੁਸ਼ੀਲ ਮਹਾਜਨ, ਲਾਇਨ ਗੋਬਿੰਦ ਸੈਣੀ , ਲਾਇਨ ਗੁਰਪ੍ਰੀਤ ਸਿੰਘ ਗਿੱਲ , ਲਾਇਨ ਰੋਬਿਨ ਅਟਵਾਲ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
मथुरा/सौंख। रात करीब 2 बजे लोरिया गांव स्थित सौंख बिजली घर में 250 केवी का ट्रांसफार्मर चोरी करने का प्रयास उस समय हादसे में बदल गया, जब ट्...
-
टिहरी।। मदननेगी।। जिलाधिकारी टिहरी गढ़वाल के दिशा-निर्देशन में जनमानस की समस्याओं की शिकायतों के समाधान व निस्तारण हेतु आज उप तहस...
-
आशीष रावत मध्यप्रदेश....... नेशनल इंवेस्टिगेशन एजेंसी (एनआईए) ने प्रदेश की राजधानी भोपाल और रायसेन जिले में रविवार को छापे मारे, एनआईए न...
-
ਪਿੰਡ ਪਾਖਰਪੁਰਾ ਵਿਖੇ ਲਹਿੰਦੀ ਪੱਤੀ ਗੁਰਦੁਆਰਾ ਸਾਹਿਬ ਜੀ ਦੀ ਇਮਾਰਤ ਦਾ ਲੈਂਟਰ ਪਾਇਆ ਅੰਮ੍ਰਿਤਸਰ,23 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰ...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
यूपी बोर्ड की हाई स्कूल एवं इंटरमीडिएट की परीक्षा में शाहजहांपुर जेल के सभी बंदी सफल हुए तथा चार बंदियों में से तीन बंदी प्रथम श्रेणी में...
-
राज्य महिला आयोग की माननीया सदस्या श्रीमती सुजीता कुमारी द्वारा आज शाहजहांपुर जेल में बंद महिला बंदियों व उनके साथ रह रहे बच्चों का हालचाल ज...
-
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖਾਂ ਵਾਸਤੇ ਪ੍ਰੇਰਨਾ ਦਾ ਸੋਮਾ ਹੈ ਬਟਾਲਾ 14 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ਡਾ ਬਲਜੀਤ ਸਿੰਘ ਢਡਿਆਲਾ)ਜਗਤ ਗੁਰੂ ਪਹਿਲ...
-
ਬਟਾਲਾ 5 ਜੁਲਾਈ(ਡਾ ਬਲਜੀਤ ਸਿੰਘ,ਨੀਰਜ ਸ਼ਰਮਾ, ਜਸਬੀਰ ਸਿੰਘ) ਸਿਵਲ ਸਰਜਨ ਗੁਰਦਾਸਪੁਰ ਡਾ ਜਸਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਲਖਬ...

COMMENTS